Connect with us

ਪੰਜਾਬੀ

ਇੰਟਰਨੈਸ਼ਨਲ ਪਬਲਿਕ ਸਕੂਲ ‘ਚ ਉਤਸ਼ਾਹ ਨਾਲ ਮਨਾਇਆ ਅਜਾਦੀ ਦਿਹਾੜਾ

Published

on

International Public School celebrated Independence Day with enthusiasm

ਲੁਧਿਆਣਾ : ਇੰਟਰਨੈਸ਼ਨਲ ਪਬਲਿਕ ਸੀ.ਸੈ. ਸਕੂਲ, ਸੰਧੂ ਨਗਰ, ਲੁਧਿਆਣਾ ਵਿੱਚ ਅਜ਼ਾਦੀ ਦਾ ਅੰਮ੍ਰਿਤ ਮਹੋਤਸਵ ਦਾ ਆਯੋਜਨ ਸਕੂਲ ਮੈਨੇਜਿੰਗ ਡਾਇਰੈਕਟਰ ਬਲਜਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਵਿੱਚ ਬੜੇ ਹੀ ਧੂਮ- ਧਾਮ ਨਾਲ ਕੀਤਾ ਗਿਆ । ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਦੁਵਾਰਾ ਬੜੇ ਹੀ ਅਨੰਦ ਪੂਰਵਕ ਨਾਲ ਕੀਤਾ । ਹਰ ਵਿਦਿਆਰਥੀ ਨੇ ਬੜੇ ਹੀ ਸੋਹਣੇ ਤਰੀਕੇ ਨਾਲ ਭਾਗ ਲਿਆ ।ਪ੍ਰੋਗਰਾਮ ਦੀ ਸ਼ੁਰੂਆਤ ਡਾਇਰੈਕਟਰ ਦੇ ਕਰ ਕਮਲਾਂ ਨਾਲ ਜੋਤੀ ਪ੍ਰਵਚਲਿਤ ਕਰਕੇ ਸਰਸਵਤੀ ਵੰਦਨਾ ਨਾਲ ਕੀਤੀ ਗਈ।

ਅਜਾਦੀ ਦੇ ਇਸ ਅੰਮ੍ਰਿਤ ਮਹੋਤਸਵ ਵਿੱਚ ਚਾਰ ਚੰਦ ਲਗਾਉਣ ਵਾਲੇ ਸਕੂਲ ਦੇ ਚਾਰੌ ਹਾਊਸ Bhagat, Gobind, Raman and Tagore House ਦੁਵਾਰਾ Choreography , Patriotic Song ਦਾ ਆਯੋਜਨ ਕੀਤਾ ਗਿਆ । ਪ੍ਰੋਗਰਾਮ ਵਿੱਚ Aakash Institute ਵਿੱਚ ਵਿੱਚ ਉੱਤਮ ਅੰਕ ਪ੍ਰਾਪਤ ਕਰਨ ਵਾਲੀ ਸਕੂਲ ਦੀ ਬੁੱਧੀਮਾਨ ਵਿਦਿਆਰਥਣ BhumikaSharma ਨੂੰ ਡਾਇਰੈਕਟਰ ਦੁਵਾਰਾ ਸਨਮਾਨਿਤ ਕੀਤਾ ਗਿਆ । ਪ੍ਰੋਗਰਾਮ ਦੇ ਅੰਤ ‘ਚ ਮੁੱਖ ਅਧਿਆਪਕਾ ਨੇ ਅਜ਼ਾਦੀ ਦਿਵਸ ਦੇ ਮਹੱਤਵ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ।

Facebook Comments

Trending