ਪੰਜਾਬ ਨਿਊਜ਼

ਆਈਪੀਐਸ ਵੀ.ਕੇ. ਭਾਵੜਾ ਹੋਣਗੇ ਪੰਜਾਬ ਦੇ ਨਵੇਂ ਡੀਜੀਪੀ

Published

on

ਚੰਡੀਗੜ੍ਹ :    ਪੰਜਾਬ ਦੇ ਨਵੇਂ ਡੀਜੀਪੀ ਵੀਕੇ ਭਾਵੜਾ ਹੋਣਗੇ। ਯੂਪੀਐੱਸਸੀ ਵਲੋਂ ਡੀਜੀਪੀ ਦੀ ਕੱਟ ਆਫ ਡੇਟ 30 ਸਤੰਬਰ ਦੀ ਬਜਾਏ 5 ਅਕਤੂਬਰ ਨੂੰ ਮੰਨਣ ਦੇ ਕਾਰਨ ਮੌਜੂਦਾ ਕਾਰਜਕਾਰੀ ਡੀਜੀਪੀ ਸਿਧਾਰਥ ਚੱਟੋਪਾਧਿਆਏ ਡੀਜੀਪੀ ਦੀ ਦੌੜ ਤੋਂ ਬਾਹਰ ਹੋ ਗਏ ਹਨ।

ਪੈਨਲ ’ਚ ਪਹਿਲੇ ਨੰਬਰ ’ਤੇ 1997 ਬੈਚ ਦੇ ਆਈਪੀਐੱਸ ਅਧਿਕਾਰੀ ਦਿਨਕਰ ਗੁਪਤਾ, ਦੂਜੇ ਨੰਬਰ ’ਤੇ ਵੀਰੇਸ਼ ਕੁਮਾਰ ਭਾਵੜਾ ਤੇ ਤੀਜੇ ਨੰਬਰ ’ਤੇ 1988 ਬੈਚ ਦੇ ਪ੍ਰਬੋਧ ਕੁਮਾਰ ਦਾ ਨਾਂ ਸੀ।

Facebook Comments

Trending

Copyright © 2020 Ludhiana Live Media - All Rights Reserved.