ਪੰਜਾਬ ਨਿਊਜ਼

ਜਾਖੜ ਦੀ CM ਮਾਨ ਨੂੰ ਅਪੀਲ, ‘ਸਿਹਤ ਮੰਤਰੀ ਜੌੜਾਮਾਜਰਾ ਨੂੰ ਹਸਪਤਾਲ ਤੋਂ ਰੱਖੋ ਦੂਰ’

Published

on

ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤੰਜ਼ ਕਸਦਿਆਂ ਸੀਐੱਮ ਮਾਨ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੂੰ ਹੋਮੀ ਭਾਭਾ ਕੈਂਸਰ ਹੈਤਾਲ ਤੋਂ ਦੂਰ ਰੱਖਣ, ਕਿਉਂਕਿ ਬਗੈਰ ਡਾਕਟਰਾਂ ਦੇ ਹਸਪਤਾਲ ਨਹੀਂ ਚੱਲ ਸਕਦੇ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ 5 ਜਨਵਰੀ ਨੂੰ ਪੰਜਾਬ ਦੌਰੇ ‘ਤੇ ਆਏ ਸਨ। ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਿੱਚ ਕੋਤਾਹੀ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਨੂੰ ਲੈ ਕੇ ਹੁਣ ਸੁਨੀਲ ਜਾਖੜ ਨੇ ਮੰਗ ਕੀਤੀ ਹੈ ਕਿ ਇਸ ਗੱਲ ਦਾ ਖੁਲਾਸਾ ਹੋਣਾ ਚਾਹੀਦਾ ਹੈ ਕਿ ਆਖਿਰ ਇਹ ਸਭ ਕਿਸ ਤਰ੍ਹਾਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੋਤਾਹੀ ਵਰਤੀ ਗਈ।

Facebook Comments

Trending

Copyright © 2020 Ludhiana Live Media - All Rights Reserved.