ਪੰਜਾਬੀ

ਸੈਕਰਡ ਸੋਲ ਕਾਨਵੈਂਟ ਸਕੂਲ ਵਿਖੇ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ

Published

on

ਲੁਧਿਆਣਾ : ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਦਰਾ ਰੋਡ ਲੁਧਿਆਣਾ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਉੱਤੇ ਨਸ਼ੇ ਵਿੰਗ ਦੇ ਵਿਦਿਆਰਥੀ ਕ੍ਰਿਸ਼ਨ ਅਤੇ ਰਾਧਾ ਦੀ ਵੇਸ਼ਭੂਸ਼ਾ ਵਿੱਚ ਸੱਜ ਕੇ ਆਏ ਬਹੁਤ ਹੀ ਸੋਹਣੇ ਲੱਗ ਰਹੇ ਸਨ। ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਦੀ ਪੇਸ਼ਕਾਰੀ ਬੜੀ ਹੀ ਖੂਬਸੂਰਤੀ ਨਾਲ ਕੀਤੀ।

ਇਸ ਖਾਸ ਮੌਕੇ ਤੇ ਸਕੂਲ ਦੇ ਚੇਅਰਮੈਨ ਗੁਰਮੇਲ ਸਿੰਘ ਸਕੂਲ ਦੇ ਡਾਇਰੈਕਟਰ ਸ਼੍ਰੀਮਤੀ ਸੁਖਦੀਪ ਗਿੱਲ ਅਤੇ ਪ੍ਰਿੰਸੀਪਲ ਸ੍ਰੀਮਤੀ ਪੂਨਮ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀ ਮਹੱਤਤਾ ਦੱਸਦੇ ਹੋਏ ਵਿਦਿਆਰਥੀਆਂ ਨੂੰ ਸੱਚਾਈ ਦੇ ਰਾਹ ‘ਤੇ ਚੱਲਣ ਲਈ ਪ੍ਰੇਰਿਤ ਕੀਤਾ।

Facebook Comments

Trending

Copyright © 2020 Ludhiana Live Media - All Rights Reserved.