ਅਪਰਾਧ

ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਵਰਗਲਾਈ

Published

on

ਲੁਧਿਆਣਾ : ਸਥਾਨਕ ਅਮਰੀਕ ਨਗਰ ‘ਚ ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਵਰਗਲਾਉਣ ਦੇ ਮਾਮਲੇ ਵਿਚ ਪੁਲਿਸ ਨੇ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸੰਜੀਤਾ ਦੇਵੀ ਵਾਸੀ ਬਾਵਾ ਕਾਲੋਨੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਸਾਹਿਲ ਵਾਸੀ ਬਾਵਾ ਕਾਲੋਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਉਸ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦਾ ਦੋਸ਼ ਲਗਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Facebook Comments

Trending

Copyright © 2020 Ludhiana Live Media - All Rights Reserved.