Connect with us

ਅਪਰਾਧ

ਕਲਯੁਗੀ ਪੁੱਤਰ ਨੇ ਮਾਂ, ਭਰਜਾਈ ਅਤੇ ਮਾਸੂਮ ਭਤੀਜੇ ਦਾ ਬੇ.ਰਹਿਮੀ ਨਾਲ ਕੀਤਾ ਕ/ਤਲ

Published

on

ਚੇਤਨਪੁਰਾ : ਤਹਿਸੀਲ ਅਜਨਾਲਾ ਅਧੀਨ ਪੈਂਦੇ ਪਿੰਡ ਕੰਦੋਵਾਲੀ ਵਿੱਚ ਇੱਕ ਕਲਯੁਗੀ ਪੁੱਤਰ ਨੇ ਸੰਗੀਨ ਵਾਰਦਾਤ ਨੂੰ ਅੰਜਾਮ ਦਿੰਦਿਆਂ ਆਪਣੀ ਮਾਂ, ਭਰਜਾਈ ਅਤੇ ਢਾਈ ਸਾਲ ਦੇ ਭਤੀਜੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ।

ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਨੌਜਵਾਨ ਅੰਮ੍ਰਿਤਪਾਲ ਸਿੰਘ ਨੇ ਆਪਣੀ ਮਾਂ ਮਨਬੀਰ ਕੌਰ, ਭਰਜਾਈ ਅਵਨੀਤ ਕੌਰ ਅਤੇ ਭਤੀਜੇ ਸਮਰਥ ਸਿੰਘ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਹ ਖੁਦ ਥਾਣਾ ਝੰਡੇਰ ਪਹੁੰਚ ਗਿਆ ਅਤੇ ਖੁਦ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ। ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਸ ਟੀਮ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।

Facebook Comments

Trending