ਪੰਜਾਬੀ
ਦੀਵਾਲੀ ਪਾਰਟੀ ’ਚ ਕਪੂਰ ਭੈਣਾਂ ਨੇ ਕੀਤੀ ਸ਼ਿਰਕਤ, ਜਾਹਨਵੀ ਕਪੂਰ ਹਰੇ ਲਹਿੰਗੇ ’ਚ ਲੱਗ ਰਹੀ ਹੌਟ
Published
3 years agoon
ਮਸ਼ਹੂਰ ਡਿਜ਼ਾਈਨਰ ਮਨੀਸ਼ ਮਲਹੋਤਰਾ ਦੇ ਘਰ ਬੀਤੀ ਸ਼ਾਮ ਬਾਲੀਵੁੱਡ ਸਿਤਾਰਿਆਂ ਦਾ ਇਕੱਠ ਸੀ। ਦਰਅਸਲ ਮਨੀਸ਼ ਨੇ ਪ੍ਰੀ ਦੀਵਾਲੀ ਪਾਰਟੀ ਦਾ ਆਯੋਜਨ ਕੀਤਾ ਸੀ। ਇਸ ਦੇ ਨਾਲ ਹੀ ਇਸ ਪਾਰਟੀ ’ਚ ਜਾਹਨਵੀ ਕਪੂਰ ਅਤੇ ਖੁਸ਼ੀ ਕਪੂਰ ਨੇ ਵੀ ਕਾਫ਼ੀ ਸਟਾਈਲਿਸ਼ ਅੰਦਾਜ਼ ’ਚ ਐਂਟਰੀ ਕੀਤੀ। ਦੋਵੇਂ ਭੈਣਾਂ ਰਵਾਇਤੀ ਪਹਿਰਾਵੇ ’ਚ ਬੇਹੱਦ ਖੂਬਸੂਰਤ ਲੱਗ ਰਹੀਆਂ ਸਨ।
ਲੁੱਕ ਦੀ ਗੱਲ ਕਰੀਏ ਤਾਂ ਜਾਹਨਵੀ ਕਪੂਰ ਹਰਾ ਲਹਿੰਗਾ ਅਤੇ ਖੁਸ਼ੀ ਕਪੂਰ ਨੇ ਸਾੜ੍ਹੀ ਪਾਈ ਹੋਈ ਸੀ। ਦੋਵੇਂ ਭੈਣਾਂ ਨੇ ਪਾਰਟੀ ’ਚ ਚਾਰ-ਚੰਨ ਲਗਾਏ। ਜਾਹਨਵੀ ਨੇ ਇਸ ਲਹਿੰਗੇ ’ਚ ਫੋਟੋਸ਼ੂਟ ਵੀ ਕਰਵਾਇਆ ਹੈ ਜਿਸ ਦੀਆਂ ਤਸਵੀਰਾਂ ਅਦਾਕਾਰਾ ਨੇ ਆਪਣੇ ਇੰਸਸਟਾਗ੍ਰਾਮ ’ਤੇ ਸਾਂਝੀਆਂ ਕੀਤੀਆਂ ਹਨ।
ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਹੈਵੀ ਲਹਿੰਗੇ ਨਾਲ ਲਾਈਟ ਮੇਕਅੱਪ ਕੀਤਾ ਹੋਇਆ ਸੀ। ਇਸ ਦੇ ਨਾਲ ਅਦਾਕਾਰਾ ਨੇ ਵਾਲਾਂ ਨੂੰ ਖੁੱਲ੍ਹੇ ਛੱਡਿਆ ਹੋਇਆ ਹੈ।
ਅਦਾਕਾਰਾ ਨੇ ਤਸਵੀਰਾਂ ’ਚ ਕਾਫ਼ੀ ਗਲੈਮਰਸ ਲੱਗ ਰਹੀ ਹੈ । ਜਾਹਨਵੀ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ਪ੍ਰਸ਼ੰਸਕ ਅਦਾਕਾਰਾ ਦੀ ਇਸ ਲੁੱਕ ਨੂੰ ਬੇਹੱਦ ਪਸੰਦ ਕਰ ਰਹੇ ਹਨ। ਇਸ ਦੇ ਨਾਲ ਜਾਹਨਵੀ ਹੌਟ ਅੰਦਾਜ਼ ’ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
ਜਾਹਨਵੀ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਅਦਾਕਾਰਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ‘ਮਿਲੀ’ ਦੇ ਪ੍ਰਮੋਸ਼ਨ ’ਚ ਰੁੱਝੀ ਹੋਈ ਹੈ। ਉਸ ਦੀ ਇਕ ਕਾਮੇਡੀ ਫ਼ਿਲਮ ‘ਮਿਸਟਰ ਐਂਡ ਮਿਸਿਜ਼ ਮਾਹੀ’ ਵੀ ਆਉਣ ਵਾਲੀ ਹੈ।
You may like
-
ਕੱਟ-ਆਊਟ ਡਰੈੱਸਿਜ਼ ’ਚ ਜਾਨ੍ਹਵੀ, ਕਿਆਰਾ, ਅਨੰਨਿਆ ਤੇ ਸ਼ਰਵਰੀ ਦਾ ਜਲਵਾ
-
ਡੀਪ ਨੈੱਕ ਗਾਊਨ ‘ਚ ਵਾਇਰਲ ਹੋਈਆਂ ਜਾਹਨਵੀ ਕਪੂਰ ਦੀਆਂ ਹੌਟ ਤਸਵੀਰਾਂ
-
ਪਿੰਕ ਸਾੜੀ ‘ਚ ਜਾਹਨਵੀ ਨੇ ਅਨੰਤ ਅੰਬਾਨੀ-ਰਾਧਿਕਾ ਦੀ ਪਾਰਟੀ ‘ਚ ਕੀਤੀ ਸ਼ਿਰਕਤ
-
ਜਾਹਨਵੀ ਕਪੂਰ ਨੇ ਕਰਵਾਇਆ ਫ਼ੋਟੋਸ਼ੂਟ, ਤਸਵੀਰਾਂ ਸੋਸ਼ਲ ਮੀਡੀਆ ’ਤੇ ਹੋਈਆਂ ਵਾਇਰਲ
-
ਜਾਹਨਵੀ ਕਪੂਰ ਨੇ ਮੁੰਬਈ ’ਚ ਖਰੀਦਿਆ ਨਵਾਂ ਘਰ, 65 ਕਰੋੜ ਰੁਪਏ ਹੈ ਡੁਪਲੈਕਸ ਦੀ ਕੀਮਤ
-
‘ਮਿਲੀ’ ਦੀ ਸਕਰੀਨਿੰਗ ‘ਤੇ ਪਹੁੰਚੀ ਰੇਖਾ, ਮਾਂ ਵਾਂਗ ਜਾਹਨਵੀ ‘ਤੇ ਕੀਤੀ ਪਿਆਰ ਦੀ ਵਰਖਾ
