Connect with us

ਪੰਜਾਬ ਨਿਊਜ਼

ਖੰਨਾ ਦਿੱਲੀ ਲੁਧਿਆਣਾ ਨੈਸ਼ਨਲ ਹਾਈਵੇਅ ‘ਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਧਰਨਾ

Published

on

Khanna Dharna by Contract Employees Struggle Morcha on Delhi-Ludhiana National Highway

ਖੰਨਾ /ਲੁਧਿਆਣਾ : ਖੰਨਾ ਦਿੱਲੀ ਲੁਧਿਆਣਾ ਨੈਸ਼ਨਲ ਹਾਈਵੇਅ ‘ਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਤੇ ਸਾਥੀ ਜਥੇਬੰਦੀਆਂ ਵਲੋਂ ਨੈਸ਼ਨਲ ਹਾਈਵੇ ਨੂੰ ਦੋਨਾਂ ਪਾਸੇ ਤੋਂ ਧਰਨਾ ਲਾ ਕੇ ਜਾਮ ਕਰ ਦਿੱਤਾ ਹੈ । ਪੁਲਿਸ ਟਰੈਫ਼ਿਕ ਨੂੰ ਹੋਰ ਰਸਤਿਆਂ ਰਾਹੀਂ ਕੱਢਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਲੋਕ ਬਹੁਤ ਪਰੇਸ਼ਾਨ ਹੋ ਰਹੇ ਹਨ।

ਮੁਲਾਜ਼ਮ ਜਥੇਬੰਦੀਆਂ ਦੇ ਲੀਡਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੋਈ ਉੱਚ ਅਧਿਕਾਰੀ ਸਾਡੀ ਸੁਣਵਾਈ ਕਰ ਕੇ ਪੱਕਾ ਭਰੋਸਾ ਨਹੀਂ ਦਿੰਦਾ ਉਦੋਂ ਤਕ ਧਰਨਾ ਜਾਰੀ ਰਹੇਗਾ। ਇਸ ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਵੀ ਸਮਰਥਨ ਦਿੱਤਾ ਗਿਆ ਹੈ।

 

 

Facebook Comments

Trending