Connect with us

ਖੇਡਾਂ

ਸੈਕਰਡ ਸੋਲ ਕਾਨਵੈਂਟ ਸਕੂਲ ‘ਚ ਕਰਵਾਇਆ ਖੋ-ਖੋ ਮੁਕਾਬਲੇ ਅਤੇ ਵਾਲੀਬਾਲ ਟੂਰਨਾਮੈਂਟ

Published

on

Kho-Kho competition and volleyball tournament organized at Sacred Soul Convent School

ਲੁਧਿਆਣਾ : ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਦਰਾ ਰੋਡ, ਲੁਧਿਆਣਾ ਵਿਖੇ ਜੋਨਲ ਖੋ ਖੋ ਅਤੇ ਵਾਲੀਬਾਲ ਟੂਰਨਾਮੈਂਟ ਦਾ ਆਯੋਜਨ ਕੀਤਾ । ਜਿਸ ਵਿੱਚ ਕਈ ਸਕੂਲਾਂ ਨੇ ਭਾਗ ਲਿਆ। ਇਹ ਟੂਰਨਾਮੈਂਟ 31 ਅਗੱਸਤ 22 ਤੱਕ ਚੱਲੇਗਾ। ਇਹਨਾਂ ਖੇਡਾਂ ਦਾ ਅਰੰਭ ਸਕੂਲ ਦੇ ਪ੍ਰਿੰਸੀਪਲ ਨੇ ਕੀਤਾ।

ਇਸ ਮੌਕੇ ਸਕੂਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ ਡਾਇਰੈਕਟਰ, ਸੁਖਦੀਪ ਗਿੱਲ ਅਤੇ ਸਕੂਲ ਦੇ ਪ੍ਰਿੰਸੀਪਲ ਪੂਨਮ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਵਿਚ ਰਹਿ ਕੇ ਖੇਡਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਖੇਡ ਵਿਚ ਹਾਰ ਜਿੱਤ ਨਿਸ਼ਚਿਤ ਹੁੰਦੀ ਹੈ ਪਰ ਹੌਂਸਲਾ ਕਦੀ ਵੀ ਨਹੀਂ ਕਰਨਾ ਚਾਹੀਦਾ।

Facebook Comments

Trending