Connect with us

ਖੇਤੀਬਾੜੀ

PAU ‘ਚ 23-24 ਤਾਰੀਖ਼ ਨੂੰ ਲੱਗੇਗਾ ਕਿਸਾਨ ਮੇਲਾ, CM ਮਾਨ ਹੋਣਗੇ ਮੁੱਖ ਮਹਿਮਾਨ

Published

on

Kisan Mela will be held in PAU on 23-24, CM Hon will be the chief guest

ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ’ਚ ਇਸ ਵਾਰ ਕਿਸਾਨ ਮੇਲਾ 23-24 ਸਤੰਬਰ ਨੂੰ ਲਗਾਇਆ ਜਾ ਰਿਹਾ ਹੈ। ਇਸ ਕਿਸਾਨ ਮੇਲੇ ਦਾ ਉਦਘਾਟਨ ਮੁੱਖ ਮਹਿਮਾਨ ਵੱਜੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਕਰਨਗੇ।

ਜਾਣਕਾਰੀ ਮੁਤਾਬਕ ਯੂਨਿਵਰਸਿਟੀ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇੱਥੇ ਦੱਸ ਦੇਈਏ ਕਿ ਕੋਰੋਨਾ ਕਾਰਨ ਪਿਛਲੇ 2 ਸਾਲਾਂ ਦੌਰਾਨ ਕਿਸਾਨ ਮੇਲਾ ਆਨਲਾਈਨ ਹੀ ਹੁੰਦਾ ਰਿਹਾ ਹੈ ਪਰ ਇਸ ਵਾਰ ਇਹ ਕਿਸਾਨ ਮੇਲਾ ਲਾਇਆ ਜਾ ਰਿਹਾ ਹੈ।

Facebook Comments

Trending