Connect with us

ਪੰਜਾਬ ਨਿਊਜ਼

ਨਾਕਾਬੰਦੀ ਦੌਰਾਨ ਪੁਲਿਸ ਨੇ ਨਸ਼ਾ ਤਸਕਰ ਨੂੰ ਕੀਤਾ ਕਾਬੂ

Published

on

ਲਗਾਤਾਰ ਚਲਾਏ ਸਰਚ ਅਭਿਆਨ ਦੌਰਾਨ ਪੰਜਾਬ ਪੁਲਿਸ ਨੇ ਕਰੋੜਾਂ ਦਾ ਨਸ਼ਾ ਤੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦਸ ਦਈਏ ਕਿ ਕੁਰਾਲੀ ਪੁਲਿਸ ਨੇ ਨਾਕਾਬੰਦੀ ਦੌਰਾਨ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਐੱਸਐੱਚਓ ਕੁਲਵੰਤ ਸਿੰਘ ਨੇ ਦੱਸਿਆ ਕਿ ਆਰੋਪੀ ਦੀ ਪਹਿਚਾਣ ਅਵਤਾਰ ਸਿੰਘ ਦੇ ਰੂਪ ਚ ਹੋਈ ਹੈ ਜਿਸਦੀ ਉਮਰ 38 ਸਾਲ ਦੱਸੀ ਜਾਂਦੀ ਹੈ। ਇਸ ਤੋਂ ਇਲਾਵਾ ਪੁਲਿਸ ਨੇ ਇਹ ਵੀ ਦੱਸਿਆ ਕਿ ਤਲਾਸ਼ੀ ਦੌਰਾਨ ਆਰੋਪੀ ਕੋਲ 30 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਇਹ ਵੀ ਦੱਸਿਆ ਕਿ ਆਰੋਪੀ ਅਵਤਾਰ ਸਿੰਘ ਨਸ਼ਾ ਵੇਚਣ ਦੇ ਨਾਲ-ਨਾਲ ਨਸ਼ਾ ਕਰਨ ਦਾ ਵੀ ਆਦੀ ਹੈ। ਆਰੋਪੀ ਅਵਤਾਰ ਸਿੰਘ ਮਿਸਤਰੀ ਦਾ ਕੰਮ ਕਰਦਾ ਹੈ ਅਤੇ ਪਹਿਲਾ ਵੀ ਆਰੋਪੀ ਤੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਹੈ।

Facebook Comments

Advertisement

ਤਾਜ਼ਾ

Divya Aggarwal became the winner of Bigg Boss OTT Divya Aggarwal became the winner of Bigg Boss OTT
ਇੰਡੀਆ ਨਿਊਜ਼12 mins ago

Bigg Boss OTT ਦੀ Winner ਬਣੀ ਦਿਵਿਆ ਅਗਰਵਾਲ

ਤੁਹਾਨੂੰ ਦੱਸ ਦਿੰਦੇ ਹਾਂ ਕਿ ਅਦਾਕਾਰਾ ਦਿਵਿਆ ਅਗਰਵਾਲ (Divya Aggarwal) ਨੇ ਬਿੱਗ ਬੌਸ ਓਟੀਟੀ (Bigg Boss OTT) ਦਾ ਪਹਿਲਾ ਸੀਜ਼ਨ...

8500 Nodal Officers Deployed In Punjab To Prevent Straw Incidents 8500 Nodal Officers Deployed In Punjab To Prevent Straw Incidents
ਇੰਡੀਆ ਨਿਊਜ਼22 mins ago

ਪੰਜਾਬ ’ਚ 8500 ਨੋਡਲ ਅਫ਼ਸਰ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਕੀਤੇ ਗਏ ਤਾਇਨਾਤ

ਪੰਜਾਬ ਚ ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਪਰਾਲੀ ਸਾੜਣ ਦੀ ਸਮੱਸਿਆ ਤੇ ਕਾਬੂ ਪਾਉਣ ਲਈ ਸੂਬਾ ਸਰਕਾਰ ਨੇ ਵੱਧ...

Captain followed by Sukhjinder Randhawa new CM of Punjab Captain followed by Sukhjinder Randhawa new CM of Punjab
ਇੰਡੀਆ ਨਿਊਜ਼31 mins ago

ਕੈਪਟਨ ਤੋਂ ਬਾਅਦ ਸੁਖਜਿੰਦਰ  ਰੰਧਾਵਾ  ਹੋਣਗੇ ਪੰਜਾਬ  ਦੇ ਨਵੇਂ CM

ਚੰਡੀਗਡ਼੍ਹ : ਰਾਹੁਲ ਗਾਂਧੀ ਨਾਲ ਚੰਡੀਗੜ੍ਹ ਦੇ ਹੋਟਲ ‘ਚ ਕਾਂਗਰਸੀ ਵਿਧਾਇਕਾਂ ਨਾਲ ਚੱਲ ਰਹੀ ਮੀਟਿੰਗ ‘ਚ ਪੰਜਾਬ ਦੇ ਨਵੇਂ ਸੀ...

Find out when and how the Corona epidemic will end Find out when and how the Corona epidemic will end
ਇੰਡੀਆ ਨਿਊਜ਼4 hours ago

ਜਾਣੋ ਕਦੋਂ ਅਤੇ ਕਿਵੇਂ ਖ਼ਤਮ ਹੋਵੇਗੀ ਕੋਰੋਨਾ ਮਹਾਂਮਾਰੀ

ਤੁਹਾਨੂੰ ਦੱਸ ਦਿੰਦੇ ਹਾਂ ਕਿ ਕੋਰੋਨਾ ਵਾਇਰਸ ਕਦੋਂ ਖ਼ਤਮ ਹੋਵੇਗਾ ? ਇਹ ਇੱਕ ਅਜਿਹਾ ਸਵਾਲ ਹੈ, ਜਿਸ ਬਾਰੇ ਬਹੁਤ ਸਾਰੇ...

Dengue outbreak in Punjab Dengue outbreak in Punjab
ਇੰਡੀਆ ਨਿਊਜ਼4 hours ago

ਪੰਜਾਬ ‘ਚ ਦਿਨੋ ਦਿਨ ਵੱਧ ਰਿਹਾ ਡੇਂਗੂ ਦਾ ਕਹਿਰ

ਡੇਂਗੂ ਦੇ 14 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਹੁਣ ਡੇਂਗੂ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ...

Gurdaspur where a woman gave birth to four children Gurdaspur where a woman gave birth to four children
ਪੰਜਾਬ ਨਿਊਜ਼5 hours ago

ਗੁਰਦਾਸਪੁਰ ‘ਚ ਅਨੋਖਾ ਮਾਮਲਾ ਆਇਆ ਸਾਹਮਣੇ ,ਮਹਿਲਾ ਨੇ ਦਿੱਤਾ ਚਾਰ ਬੱਚਿਆਂ ਨੂੰ ਜਨਮ

ਗੁਰਦਾਸਪੁਰ ਵਿਚ ਇਕ ਮਹਿਲਾ ਨੇ ਇਕ ਸਮੇਂ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ ਅਤੇ ਇਹ ਚਾਰੋਂ ਬੱਚੇ ਲੜਕੇ ਹਨ। ਇਕ...

Ambika Soni refuses to become CM - Sources Ambika Soni refuses to become CM - Sources
ਇੰਡੀਆ ਨਿਊਜ਼5 hours ago

ਮੁੱਖ ਮੰਤਰੀ ਬਣਨ ਤੋਂ ਅੰਬਿਕਾ ਸੋਨੀ ਵੱਲੋਂ ਨੇ ਕੀਤਾ ਇਨਕਾਰ – ਸੂਤਰ

ਤੁਹਾਨੂੰ ਦੱਸ ਦਿੰਦੇ ਹਾਂ ਕਿ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਅੰਬਿਕਾ ਸੋਨੀ ਨੇ ਮੁੱਖ ਮੰਤਰੀ ਬਣਨ ਤੋਂ ਇਨਕਾਰ ਕਰ...

Kalyugi's father wanted a second marriage, poison given to four innocent daughters Kalyugi's father wanted a second marriage, poison given to four innocent daughters
ਅਪਰਾਧ5 hours ago

ਕਲਯੁਗੀ ਪਿਓ ਕਰਵਾਉਂਣਾ ਚਾਹੁੰਦਾ ਸੀ ਦੂਜਾ ਵਿਆਹ,ਚਾਰ ਮਾਸੂਮ ਧੀਆਂ ਨੂੰ ਦਿੱਤਾ ਜ਼ਹਿਰ

ਰਾਜਸਥਾਨ ਦੇ ਬਾੜਮੇਰ ਵਿੱਚ ਇੱਕ ਕਲਯੁਗੀ ਪਿਤਾ ਨੇ ਆਪਣੀਆਂ ਚਾਰ ਮਾਸੂਮ ਧੀਆਂ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ। ਇਸ ਤੋਂ...

Order issued to close Gurdwara Bangla Sahib in case of violation of Corona Rules Order issued to close Gurdwara Bangla Sahib in case of violation of Corona Rules
ਇੰਡੀਆ ਨਿਊਜ਼5 hours ago

ਕੋਰੋਨਾ ਨਿਯਮਾਂ ਦੀ ਉਲੰਘਣਾ ਮਾਮਲੇ ’ਚ ਗੁਰਦੁਆਰਾ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਆਦੇਸ਼ ਹੋਏ ਜਾਰੀ

ਤੁਹਾਨੂੰ ਦੱਸ ਦਿੰਦੇ ਹਾਂ ਕਿ ਚਾਣਕਿਆਪੁਰੀ ਜ਼ਿਲ੍ਹਾ ਪ੍ਰਸ਼ਾਸਨ ਨੇ ਕੋਰੋਨਾ ਨਿਯਮਾਂ ਦੀ ਉਲੰਘਣਾ ਮਾਮਲੇ ’ਚ ਇਥੇ ਗੁਰਦੁਆਰਾ ਬੰਗਲਾ ਸਾਹਿਬ ਨੂੰ...

The weather in Ludhiana is likely to change from tomorrow after the scorching sun The weather in Ludhiana is likely to change from tomorrow after the scorching sun
ਪੰਜਾਬ ਨਿਊਜ਼5 hours ago

ਲੁਧਿਆਣਾ ‘ਚ ਕੜਕਦੀ ਧੁੱਪ ਤੋਂ ਬਾਅਦ ਕੱਲ ਤੋਂ ਹੋ ਸਕਦੀ ਹੈ ਮੌਸਮ ਵਿੱਚ ਤਬਦੀਲੀ ਦੀ ਸੰਭਾਵਨਾ

ਲੁਧਿਆਣਾ ‘ਚ ਅੱਠ ਵਜੇ ਦੇ ਕਰੀਬ ਪਾਰਾ 27 ਡਿਗਰੀ ਸੈਲਸੀਅਸ ਸੀ। ਹਵਾ ਵੀ ਨਹੀਂ ਚੱਲ ਰਹੀ ਸੀ। ਇਸ ਕਾਰਨ ਰਾਹਗੀਰਾਂ...

Punjab Government is preparing pre-primary classes from Anganwadi workers Punjab Government is preparing pre-primary classes from Anganwadi workers
ਪੰਜਾਬ ਨਿਊਜ਼5 hours ago

ਪੰਜਾਬ ਸਰਕਾਰ ਕਰ ਰਹੀ ਹੈ ਆਂਗਣਵਾੜੀ ਵਰਕਰਾਂ ਕੋਲੋਂ ਪ੍ਰੀ-ਪ੍ਰਾਇਮਰੀ ਕਲਾਸਾਂ ਖੋਹਣ ਦੀ ਤਿਆਰੀ

ਜਾਣਕਰੀ ਅਨੁਸਾਰ ਆਲ ਇੰਡੀਆ ਆਂਗਣਵਾੜੀ ਵਰਕਰਜ਼ ਹੈਲਪਰਜ਼ ਯੂਨੀਅਨ ਪੰਜਾਬ ਏਟਕਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਬਲਵਿੰਦਰ ਕੌਰ ਮੁਹੰਮਦੇ ਵਾਲੇ ਦੀ...

Girlfriend afraid English paper, boyfriend arrived girl take exam Girlfriend afraid English paper, boyfriend arrived girl take exam
ਇੰਡੀਆ ਨਿਊਜ਼6 hours ago

ਗਰਲਫ੍ਰੈਂਡ ਡਰਦੀ ਸੀ ਅੰਗਰੇਜ਼ੀ ਦਾ ਪੇਪਰ ਦੇਣ ਤੋਂ , ਫਿਰ ਪ੍ਰੇਮੀ ਪਹੁੰਚਿਆ ਲੜਕੀ ਬਣਕੇ ਪ੍ਰੀਖਿਆ ਦੇਣ

ਤੁਹਾਨੂੰ ਦੱਸ ਦਿੰਦੇ ਹਾਂ ਕਿ ਇਹ ਕੇਸ ਪੱਛਮੀ ਅਫਰੀਕਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਲੜਕੀ ਬਣ ਗਿਆ ਅਤੇ...

Trending