Connect with us

ਪੰਜਾਬ ਨਿਊਜ਼

ਖਾਣ ਪੀਣ ਦੇ ਸ਼ੌਕੀਨਾਂ ਦਾ ਵੱਡਾ ਕਾਰਾ, ਕੁਰਕਰਿਆਂ ਨਾਲ ਭਰੀ ਮਹਿੰਦਰਾ ਪਿਕਅੱਪ ਹੋਈ ਗਾਇਬ

Published

on

ਚੋਰੀਆਂ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ ਅਤੇ ਚੋਰਾਂ ਵੱਲੋਂ ਚੋਰੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਤਾਜ਼ਾ ਮਾਮਲਾ ਉਸ ਸਮੇਂ ਦੇਖਣ ਨੂੰ ਮਿਲਿਆ ਜਦੋਂ ਕੁਰਕੁਰੇ ਬਨਾਉਣ ਵਾਲੀ ਫੈਕਟਰੀ ਦੇ ਗੇਟ ਦੇ ਬਾਹਰ ਬਣੀ ਪਾਰਕਿੰਗ ‘ਚ ਕੁਰਕੁਰੇ ਨਾਲ ਭਰੀ ਮਹਿੰਦਰਾ ਪਿਕਅੱਪ ਗੱਡੀ ਖੜ੍ਹੀ ਸੀ। ਲੁਟੇਰੇ ਪਾਰਕਿੰਗ ‘ਚ ਖੜ੍ਹੀ ਗੱਡੀ ਨੂੰ ਚੋਰੀ ਕਰਕੇ ਲੈ ਗਏ। ਇਸ ਦੌਰਾਨ ਪੁਲਿਸ ਨੂੰ ਦਿੱਤੇ ਬਿਆਨ ‘ਚ ਦੀਪਕ ਕੁਮਾਰ ਪੁੱਤਰ ਮਹਿੰਦਰ ਕੁਮਾਰ ਨਿਵਾਸੀ ਵਾਸਲ ਮੋਹਨ ਨੇ ਦੱਸਿਆ ਕਿ ਉਸਨੇ ਕੁਰਕੁਰੇ ਬਣਾਉਣ ਵਾਲੀ ਫੈਕਟਰੀ ‘ਚੋਂ ਗੱਡੀ ‘ਚ ਕੁਰਕਰੇ ਭਰਕੇ ਜ਼ਿਲ੍ਹਾ ਗੁਰਦਾਸਪੁਰ ਦੇ ਸ਼ਹਿਰ ਧਾਲੀਵਾਲ ਲੈ ਕੇ ਜਾਣੇ ਸਨ ਅਤੇ ਉਸਨੇ ਆਪਣੀ ਕੁਰਕੁਰੇ ਨਾਲ ਭਰੀ ਗੱਡੀ ਹੋਰ ਗੱਡੀਆਂ ਦੇ ਨਾਲ ਫੈਕਟਰੀ ਦੇ ਬਾਹਰ ਗੇਟ ਨਾਲ ਬਣੀ ਪਾਰਕਿੰਗ ‘ਚ ਗੱਡੀ ਖੜ੍ਹੀ ਕਰਕੇ ਘਰ ਚਲਾ ਗਿਆ।

ਇਸ ਤੋਂ ਬਾਅਦ ਉਸਨੇ ਦੱਸਿਆ ਕਿ ਜਦੋਂ ਉਹ ਅਗਲੇ ਦਿਨ ਗੱਡੀ ਲੈਣ ਲਈ ਪਾਰਕਿੰਗ ਦੇ ਕੋਲ ਪਹੁੰਚਿਆ ਤਾਂ ਉਸ ਨੇ ਦੇਖਿਆ ਕਿ ਗੱਡੀ ਉੱਥੇ ਨਹੀਂ ਖੜ੍ਹੀ ਸੀ। ਇਸ ਤੋਂ ਬਾਅਦ ਚੋਰੀ ਹੋਈ ਗੱਡੀ ਦੀ ਜਾਣਕਾਰੀ ਗੁਰੂਹਰਸਹਾਏ ਪੁਲਿਸ ਥਾਣੇ ‘ਚ ਦਰਜ ਕਰਵਾਈ। ਪੁਲਿਸ ਵੱਲੋਂ ਦੀਪਕ ਕੁਮਾਰ ਦੇ ਬਿਆਨ ਤੇ ਅਣਪਛਾਤੇ ਚੋਰ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਏ.ਐਸ.ਆਈ. ਗੁਰਦੇਵ ਸਿੰਘ ਕਰ ਰਹੇ ਹਨ ਤੇ ਚੋਰੀ ਹੋਈ ਗੱਡੀ ਮਹਿੰਦਰਾ ਪਿੱਕਾ ਜਿਸ ਦਾ ਨੰਬਰ ਪੀ.ਬੀ. 13 ਏ.ਐੱਫ 0943 ਹੈ ਅਤੇ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ।

Source: punjabkesari

Facebook Comments

Advertisement

Advertisement

ਤਾਜ਼ਾ

ਲੁਧਿਆਣਾ ਨਿਊਜ਼2 mins ago

ਲੁਧਿਆਣਾ ਦੇ ਮਸ਼ਹੂਰ ਜਿਊਲਰ ਦੇ ਮਾਲਕ ਨੇ ਗੋਲੀ ਮਾਰਕੇ ਕੀਤੀ ਖੁਦਕੁਸ਼ੀ, ਫੈਲੀ ਸਨਸਨੀ

ਲੁਧਿਆਣਾ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਬਣ ਗਿਆ ਜਦੋਂ ਇੱਥੇ ਮਸ਼ਹੂਰ ਜਿਵੈਲਰ ਦੇ ਪੁੱਤਰ ਨੇ ਖੁਦ ਨੂੰ ਗੋਲੀ ਮਾਰਕੇ...

ਲੁਧਿਆਣਾ ਨਿਊਜ਼16 hours ago

ਲੁਧਿਆਣਾ ‘ਚ ਕੋਰੋਨਾ ਕਾਰਨ ਹਾਲਾਤ ਬਣੇ ਚਿੰਤਾਜਨਕ, 388 ਨਵੇਂ ਮਾਮਲਿਆਂ ਸਣੇ 18 ਮਰੀਜ਼ਾਂ ਦੀ ਹੋਈ ਮੌਤ

ਜ਼ਿਲ੍ਹਾ ਲੁਧਿਆਣਾ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਨੂੰ ਲੈ ਕੇ ਸਿਹਤ ਵਿਭਾਗ ਤੇ ਪ੍ਰਸ਼ਾਸ਼ਨ...

ਇੰਡੀਆ ਨਿਊਜ਼17 hours ago

ਕੇਜਰੀਵਾਲ ਸਰਕਾਰ ਦਾ ਅਹਿਮ ਫੈਸਲਾ, ਹੁਣ ਇਸ ਤਰੀਕ ਤੱਕ ਨਹੀਂ ਖੁੱਲ੍ਹਣਗੇ ਸਕੂਲ

ਦਿੱਲੀ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਕੇਜਰੀਵਾਲ ਸਰਕਾਰ ਨੇ ਦਿੱਲੀ ‘ਚ 5 ਅਕਤੂਬਰ...

ਬਾਲੀਵੁੱਡ17 hours ago

ਫੈਨ ਨੇ ਇਸ ਤਰ੍ਹਾਂ ਬਣਾਇਆ ਸੁਸ਼ਾਂਤ ਸਿੰਘ ਰਾਜਪੂਤ ਨੂੰ ਅਮਰ, ਸੋਸ਼ਲ ਮੀਡੀਆ ਤੇ ਹੋ ਰਹੀ ਤਾਰੀਫ

ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਦੇਹਾਂਤ ਨੂੰ 3 ਮਹੀਨੇ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ ਪਰ ਦੇਸ਼ ‘ਚ ਉਨ੍ਹਾਂ...

ਪੰਜਾਬ ਨਿਊਜ਼18 hours ago

ਹੋ ਜਾਓ ਸਾਵਧਾਨ, ਹੁਣ ਫੇਸਬੁੱਕ ਜਰੀਏ ਇਸ ਤਰ੍ਹਾਂ ਵੀ ਹੋ ਰਹੀ ਹਜ਼ਾਰਾਂ ਰੁਪਏ ਦੀ ਠੱਗੀ

ਜਲੰਧਰ ‘ਚ ਸੋਸ਼ਲ ਮੀਡੀਆ ਜਰੀਏ ਫਰਜ਼ੀਵਾੜੇ ਦਾ ਮਾਮਲਾ ਸਾਹਮਣੇ ਆਇਆ ਹੈ। ਫੇਸਬੁੱਕ ਤੇ ਸਰਗਰਮ ਠੱਗ ਨੇ ਬੈਂਕ ਆਫ ਬੜੌਦਾ ਦੇ...

ਲੁਧਿਆਣਾ ਨਿਊਜ਼18 hours ago

ਲੁਧਿਆਣਾ ਦੇ ਹੈਬੋਵਾਲ ਨੇੜੇ ਪਤਨੀ ਤੋਂ ਦੁਖੀ ਹੋਏ ਪਤੀ ਨੇ ਚੁੱਕਿਆ ਖੌਫਨਾਕ ਕਦਮ, ਉਜੜਿਆ ਪਰਿਵਾਰ

ਲੁਧਿਆਣਾ ਦੇ ਹੈਬੋਵਾਲ ਕਲਾਂ ਦੇ ਚੰਦਰ ਨਗਰ ਇਲਾਕੇ ‘ਚ ਪਤਨੀ ਤੋਂ ਕਥਿਤ ਤੌਰ ਤੇ ਦੁਖੀ ਹੋ ਕੇ ਨੌਜਵਾਨ ਨੇ ਫਾਹ...

ਲੁਧਿਆਣਾ ਨਿਊਜ਼18 hours ago

ਲੁਧਿਆਣਾ ‘ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲਿਆਂ ਦਾ ਪਰਦਾਫਾਸ਼, 2 ਸਮੱਗਲਰ ਗ੍ਰਿਫਤਾਰ

ਲੁਧਿਆਣਾ ‘ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲਿਆਂ ਤੇ ਸ਼ਿੰਕਜਾ ਕੱਸਦੇ ਹੋਏ ਥਾਣਾ ਡੇਹਲੋਂ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕੀਤੀ...

ਇੰਡੀਆ ਨਿਊਜ਼19 hours ago

ਗੂਗਲ ਨੇ ਪਲੇਅ ਸਟੋਰ ਤੋਂ ਹਟਾਈ Paytm App, ਜਾਣੋਂ ਕਿਉਂ ਲੈਣਾ ਪਿਆ ਇਹ ਵੱਡਾ ਫੈਸਲਾ

ਗੂਗਲ ਪਲੇਅ ਸਟੋਰ ਤੋਂ Paytm App ਅਤੇ ਪੇ.ਟੀ.ਐੱਮ. ਫਰਸਟ ਗੇਮ ਨੂੰ ਹਟਾ ਦਿੱਤਾ ਗਿਆ ਹੈ। ਇਸ ਮੌਕੇ ਗੂਗਲ ਨੇ ਦੱਸਿਆ...

ਪੰਜਾਬ ਨਿਊਜ਼19 hours ago

ਨਸ਼ੀਲੀ ਦਵਾਈ ਦੀਆਂ ਸ਼ੀਸ਼ੀਆਂ ਤੇ 22600 ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਣੇ 2 ਗ੍ਰਿਫਤਾਰ

ਪਠਾਨਕੋਟ ਦੇ ਥਾਣਾ ਡਿਵੀਜਨ ਨੰਬਰ 1 ਦੀ ਪੁਲਿਸ ਵੱਲੋਂ ਏ. ਐੱਸ. ਆਈ. ਬਲਵੀਰ ਸਿੰਘ ਸਮੇਤ ਪੁਲਿਸ ਟੀਮ ਗਸ਼ਤ ਅਤੇ ਚੈਕਿੰਗ...

ਪੰਜਾਬ ਨਿਊਜ਼19 hours ago

PGI ਚੰਡੀਗੜ੍ਹ ਨੇ ਕੋਰੋਨਾ ਤੇ ਹੋਈ ਰਿਸਰਚ ਦੇ ਆਧਾਰ ਤੇ ਕੀਤਾ ਵੱਡਾ ਖੁਲਾਸਾ

ਪੀਜੀਆਈ ਚੰਡੀਗੜ੍ਹ ਨੇ ਇੱਕ ਰਿਸਰਚ ਦੇ ਆਧਾਰ ਤੇ ਵੱਡਾ ਖੁਲਾਸਾ ਕੀਤਾ ਹੈ ਕਿ ਸ਼ਹਿਰ ‘ਚ ਕੋਰੋਨਾ ਦੇ 90 ਫੀਸਦੀ ਮਾਮਲਿਆਂ...

ਪੰਜਾਬ ਨਿਊਜ਼19 hours ago

ਪਠਾਨਕੋਟ ਦੇ ਜ਼ਿਲ੍ਹਾ ਜੰਗਲਾਤ ਅਧਿਕਾਰੀ ਸੰਜੀਵ ਤਿਵਾਰੀ ਆਏ ਕੋਰੋਨਾ ਦੀ ਲਪੇਟ ‘ਚ

ਪੰਜਾਬ ‘ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਅਤੇ ਰੋਜਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ।...

ਪੰਜਾਬ ਨਿਊਜ਼20 hours ago

ਯਾਤਰੀਆਂ ਵੱਲੋਂ ਮਾਸਕ ਨਾ ਪਾਉਣ ਤੇ ਡਰਾਈਵਰ ਤੇ ਕੰਡਕਟਰ ਵੀ ਹੋਣਗੇ ਜਵਾਬਦੇਹ, ਵਧਾਈ ਸਖਤੀ

ਕੋਰੋਨਾ ਵਾਇਰਸ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਰਮਿਆਨ ਟਰਾਂਸਪੋਰਟ ਵਿਭਾਗ ਨੇ ਆਪਣੇ ਮੁਲਾਜ਼ਮਾਂ ਤੇ ਮਾਸਕ ਪਹਿਨਣ ਨੂੰ ਲੈ...

Trending