Connect with us

ਇੰਡੀਆ ਨਿਊਜ਼

ਅਗਸਤ ਮਹੀਨੇ ਲਈ LPG ਸਿਲੰਡਰ ਦੀ ਨਵੀਂ ਕੀਮਤ ਜਾਰੀ, ਦੇਖੋ ਨਵੇਂ ਮੁੱਲ

Published

on

ਅਗਸਤ ਮਹੀਨੇ ‘ਚ ਰਸੋਈ ਗੈਸ ਦੀਆਂ ਕੀਮਤਾਂ ਨੂੰ ਲੈ ਕੇ ਆਮ ਲੋਕਾਂ ਨੂੰ ਕੁੱਝ ਰਾਹਤ ਮਿਲੀ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (ਐਚਪੀਸੀਐਲ, ਬੀਪੀਸੀਐਲ, ਆਈਓਸੀ) ਨੇ ਇਸ ਮਹੀਨੇ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਤਬਦੀਲੀ ਨਹੀਂ ਕੀਤੀ ਹੈ। 14.2 ਕਿਲੋਗ੍ਰਾਮ ਦੇ ਗੈਰ ਸਬਸਿਡੀ ਵਾਲੇ ਸਿਲੰਡਰ ਦੀ ਕੀਮਤ ਦਿੱਲੀ ‘ਚ 594 ਰੁਪਏ ਤੇ ਸਥਿਰ ਹੈ। ਹਾਲਾਂਕਿ 19 ਕਿਲੋ ਸਿਲੰਡਰ ਦੀਆਂ ਕੀਮਤਾਂ ਦਾ ਕੁੱਝ ਸ਼ਹਿਰਾਂ ‘ਚ ਵਾਧਾ ਕੀਤਾ ਗਿਆ ਹੈ। ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਦੂਜੇ ਸ਼ਹਿਰਾਂ ‘ਚ ਵੀ ਸਥਿਰ ਹਨ।

ਜੁਲਾਈ ਮਹੀਨੇ ‘ਚ ਕੀਮਤਾਂ ‘ਚ 4 ਰੁਪਏ ਦਾ ਵਾਧਾ ਕੀਤਾ ਗਿਆ ਸੀ। ਇਸ ਦੇ ਨਾਲ ਹੀ ਜੂਨ ਤੋਂ ਪਹਿਲਾਂ 14.2 ਕਿਲੋ ਗੈਰ ਸਬਸਿਡੀ ਵਾਲਾ ਐਲਪੀਜੀ ਸਿਲੰਡਰ ਦਿੱਲੀ ਵਿੱਚ 11.50 ਰੁਪਏ ਮਹਿੰਗਾ ਹੋਇਆ ਸੀ। ਮਈ ‘ਚ ਇਹ 162.50 ਰੁਪਏ ਸਸਤਾ ਹੋਇਆ ਸੀ। ਦੱਸਣਯੋਗ ਹੈ ਕਿ ਦਿੱਲੀ ‘ਚ 14.2 ਕਿਲੋ ਦੇ ਗੈਰ ਸਬਸਿਡੀ ਵਾਲਾ ਐਲਪੀਜੀ ਸਿਲੰਡਰ ਦੀ ਕੀਮਤ 594 ਰੁਪਏ ਤੇ ਸਥਿਰ ਹੈ। ਇਸੇ ਤਰ੍ਹਾਂ ਮੁੰਬਈ ‘ਚ ਗੈਰ ਸਬਸਿਡੀ ਵਾਲੇ ਐਲਪੀਜੀ ਸਿਲੰਡਰ ਦੀ ਕੀਮਤ 594 ਰੁਪਏ ਹੈ। ਚੇਨਈ ‘ਚ 610.50 ਰੁਪਏ ਹੈ। ਕੋਲਕਾਤਾ ‘ਚ ਸਿਲੰਡਰ ਦੀਆਂ ਕੀਮਤਾਂ ਵਿੱਚ 50 ਪੈਸੇ ਪ੍ਰਤੀ ਸਿਲੰਡਰ ਦਾ ਵਾਧਾ ਹੋਇਆ ਹੈ।

Source: punjabkesari

Facebook Comments

Advertisement

Advertisement

ਤਾਜ਼ਾ

ਇੰਡੀਆ ਨਿਊਜ਼2 hours ago

ਕੋਰੋਨਾ ਕਾਰਨ ਮਰੇ 12 ਮਰੀਜ਼ਾਂ ਦੀਆਂ ਲਾਸ਼ਾਂ ਇੱਕ ਹੀ ਵੈਨ ‘ਚ ਲੈ ਗਏ ਸ਼ਮਸ਼ਾਨ, ਲੋਕਾਂ ਦਾ ਫੁਟਿਆ ਗੁੱਸਾ

ਦੇਸ਼ ‘ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਅਤੇ ਰੋਜਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ।...

ਲੁਧਿਆਣਾ ਨਿਊਜ਼3 hours ago

ਲੁਧਿਆਣਾ ‘ਚ ਕੋਰੋਨਾ ਕਾਰਨ ਹਾਲਾਤ ਹੋਏ ਬੇਕਾਬੂ, 10 ਮੌਤਾਂ ਸਣੇ 255 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

ਜ਼ਿਲ੍ਹਾ ਲੁਧਿਆਣਾ ‘ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਅਤੇ ਰੋਜਾਨਾ ਨਵੇਂ ਕੇਸ ਸਾਹਮਣੇ ਆ ਰਹੇ...

ਬਾਲੀਵੁੱਡ3 hours ago

ਆ ਰਿਹਾ ਹੈ ਨੰਨਾ ਮਹਿਮਾਨ, ਸੈਫ ਅਲੀ ਖਾਨ ਦੇ ਘਰ ਮੁੜ ਗੂੰਜਣਗੀਆਂ ਕਿਲਕਾਰੀਆਂ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਅਤੇ ਕਰੀਨਾ ਕਪੂਰ ਦੇ ਫੈਨਸ ਲਈ ਇੱਕ ਖੁਸ਼ਖਬਰੀ ਸਾਹਮਣੇ ਆਈ ਹੈ। ਮੀਡੀਆ ਰਿਪੋਰਟ ਅਨੁਸਾਰ ਬਾਲੀਵੁੱਡ...

ਲੁਧਿਆਣਾ ਨਿਊਜ਼3 hours ago

ਲੁਧਿਆਣਾ ਦੀ ਸੈਂਟਰਲ ਜੇਲ੍ਹ ‘ਚੋਂ ਚੈਕਿੰਗ ਦੌਰਾਨ ਬਰਾਮਦ ਹੋਏ 6 ਮੋਬਾਈਲ

ਸੂਬੇ ਦੀਆਂ ਜੇਲ੍ਹਾਂ ਤੋਂ ਮੋਬਾਈਲ ਅਤੇ ਸਿਮ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਕੇਂਦਰੀ ਜੇਲ੍ਹ ਅਪਰਾਧੀਆਂ ਦਾ ਗੜ੍ਹ ਬਣਦੀ...

ਪੰਜਾਬ ਨਿਊਜ਼4 hours ago

ਪੰਜਾਬ ਤੇ ਚੰਡੀਗੜ੍ਹ ’ਚ ਭਾਰੀ ਮੀਂਹ ਦੀ ਭਵਿੱਖਬਾਣੀ: ਮੌਸਮ ਵਿਭਾਗ

ਮੌਸਮ ਵਿਭਾਗ ਵੱਲੋਂ ਉੱਤਰ ਪੱਛਮੀ ਭਾਰਤ ਦੇ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉਤਰਾਖੰਡ, ਦਿੱਲੀ, ਉੱਤਰ ਪ੍ਰਦੇਸ਼ ਸਣੇ ਵੱਡੇ ਹਿੱਸਿਆਂ ਵਿੱਚ...

ਇੰਡੀਆ ਨਿਊਜ਼4 hours ago

ਖੁਸ਼ਖਬਰੀ, 6000 ਰੁਪਏ ਸਸਤਾ ਹੋਇਆ ਸੋਨਾ, ਜਾਣੋਂ ਤਾਜ਼ਾ ਕੀਮਤ

ਜੇਕਰ ਤੁਸੀਂ ਸੋਨਾ ਲੈਣ ਬਾਰੇ ਸੋਚ ਰਹੇ ਹੋ ਤਾਂ ਤੁਹਾਡੇ ਲਈ ਇੱਕ ਖੁਸ਼ਖਬਰੀ ਹੈ। ਪਿਛਲੇ ਕਈ ਦਿਨਾਂ ਤੋਂ ਰਿਕਾਰਡ ਰਿਹਾ...

ਲੁਧਿਆਣਾ ਨਿਊਜ਼4 hours ago

ਲੁਧਿਆਣਾ ਦੇ ਟਿੱਬਾ ਨੇੜੇ ਕਾਰ ਸਵਾਰ ਬਦਮਾਸ਼ਾਂ ਨੇ ਸਕੂਟੀ ਸਵਾਰ 3 ਨੌਜਵਾਨਾਂ ਨੂੰ ਮਾਰੀ ਟੱਕਰ, ਕੀਤੀ ਫਾਇਰਿੰਗ

ਲੁਧਿਆਣਾ ਦੇ ਟਿੱਬਾ ਇਲਾਕਾ ਦੇ ਅਧੀਨ ਪੈਂਦੀ ਜਾਗੀਰਪੁਰ ਕਾਲੋਨੀ ‘ਚ ਦੋ ਗੁੱਟਾਂ ਵਿਚਕਾਰ ਆਪਸੀ ਝੜਪ ਹੋਣ ਦਾ ਮਾਮਲਾ ਸਾਹਮਣਾ ਆਇਆ...

ਪਾਲੀਵੁੱਡ4 hours ago

ਮੁੜ ਸੁਰਖੀਆਂ ‘ਚ ਕਰਨ ਔਜਲਾ, ਮੰਗੇਤਰ ਨਾਲ ਹੋਇਆ ਇਹ ਵੀਡੀਓ ਵਾਇਰਲ

ਮਸ਼ਹੂਰ ਪੰਜਾਬੀ ਸਿੰਗਰ ਕਰਨ ਔਜਲਾ ਅਤੇ ਉਸਦੇ ਗੀਤਾਂ ਨੂੰ ਬਹੁਤ ਪਸੰਦ ਕੀਤਾ ਜਾ ਰਿਹਾ ਹੈ ਅਤੇ ਔਜਲਾ ਦੇ ਗਾਣੇ ਬੱਚੇ-ਬੱਚੇ...

ਲੁਧਿਆਣਾ ਨਿਊਜ਼5 hours ago

ਲੁਧਿਆਣਾ ‘ਚ ਜਨਮ ਅਸ਼ਟਮੀ ਮਨਾ ਰਹੇ ਸ਼ਰਧਾਲੂਆਂ ਲਈ ਜਰੂਰੀ ਨਿਯਮ: ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ

ਲੁਧਿਆਣਾ ‘ਚ ਬੁੱਧਵਾਰ ਨੂੰ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਤਿਉਹਾਰ ਮਨਾਉਂਦੇ...

ਪੰਜਾਬ ਨਿਊਜ਼5 hours ago

ਸਿਹਤ ਮੰਤਰੀ ਦਾ ਵੱਡਾ ਫੈਸਲਾ, 30 ਸਤੰਬਰ ਤੱਕ ਬਦਲੀਆਂ ਅਤੇ ਛੁੱਟੀਆਂ ਤੇ ਲਾਈ ਰੋਕ

ਪੰਜਾਬ ‘ਚ ਕੋਰੋਨਾ ਮਹਾਂਮਾਰੀ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਅਤੇ ਇਹ ਇੱਕ ਗੰਭੀਰ ਵਿਸ਼ਾ ਬਣਦਾ ਜਾ...

ਪੰਜਾਬ ਨਿਊਜ਼5 hours ago

ਕਲਯੁਗੀ ਮਾਂ ਆਪਣੀ ਹੀ ਨਾਬਾਲਗ ਧੀ ਤੋਂ ਕਰਵਾਉਣਾ ਚਾਹੁੰਦੀ ਦੀ ਦੇਹ ਵਪਾਰ ਦਾ ਧੰਦਾ, ਹੋਈ ਗ੍ਰਿਫਤਾਰ

ਨਵਾਂਸ਼ਹਿਰ ਦੇ ਪਿੰਡ ਜਿੰਦੋਵਾਲ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਕਲਯੁਗੀ ਮਾਂ ਖੁਦ ਆਪਣੀ ਸਕੀ ਧੀ ਨੂੰ...

ਪੰਜਾਬ ਨਿਊਜ਼6 hours ago

ਜਲੰਧਰ ‘ਚ ਬੇਕਾਬੂ ਹੋਇਆ ਕੋਰੋਨਾ, 4 ਮੌਤਾਂ ਸਣੇ 114 ਪਾਜ਼ੀਟਿਵ ਕੇਸ ਆਏ ਸਾਹਮਣੇ

ਜਲੰਧਰ ‘ਚ ਦਿਨ ਪ੍ਰਤੀ ਦਿਨ ਕੋਰੋਨਾ ਪੀੜਤਾਂ ਦੀ ਗਿਣਤੀ ‘ਚ ਵਾਧਾ ਹੋ ਰਿਹਾ ਹੈ ਜਿਹੜਾ ਕਿ ਸ਼ਹਿਰ ਵਾਸੀਆਂ ਲਈ ਵੱਡੀ...

Trending