Connect with us

ਪੰਜਾਬੀ

ਤਿਉਹਾਰਾਂ ਦੇ ਸੀਜ਼ਨ ਦੌਰਾਨ ਦੁੱਧ ਅਤੇ ਮਠਿਆਈ ਵਿਕਰੇਤਾਵਾਂ ‘ਤੇ ਰੱਖੀ ਜਾਵੇ ਨਜ਼ਰ-ਡਿਪਟੀ ਕਮਿਸ਼ਨਰ

Published

on

IMG20190805100009

ਲੁਧਿਆਣਾ – ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਸਿਹਤ ਵਿਭਾਗ ਅਤੇ ਡੇਅਰੀ ਵਿਕਾਸ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਆਗਾਮੀ ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਦੁੱਧ ਅਤੇ ਮਠਿਆਈਆਂ ਦਾ ਕਾਰੋਬਾਰ ਕਰਨ ਵਾਲੇ ਵਿਕਰੇਤਾਵਾਂ ‘ਤੇ ਤਿੱਖੀ ਨਜ਼ਰ ਰੱਖੀ ਜਾਵੇ। ਸ੍ਰੀ ਅਗਰਵਾਲ ਆਪਣੇ ਦਫ਼ਤਰ ਵਿਖੇ ਅੱਜ ‘ਮਿਸ਼ਨ ਤੰਦਰੁਸਤ ਪੰਜਾਬ’ ਦੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

IMG20190805100009

ਵੱਖ-ਵੱਖ ਵਿਭਾਗਾਂ ਵੱਲੋਂ ਕੀਤੀ ਜਾ ਰਹੀ ਕਾਰਗੁਜ਼ਾਰੀ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਸ੍ਰੀ ਅਗਰਵਾਲ ਨੇ ਸਿਹਤ ਵਿਭਾਗ ਅਤੇ ਡੇਅਰੀ ਵਿਕਾਸ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਬਾਜ਼ਾਰੀ ਵਿੱਚ ਵਿਕ ਰਹੀਆਂ ਖਾਣ ਪੀਣ ਦੀਆਂ ਵਸਤਾਂ ਦੀ ਗੁਣਵੱਤਾ ਦੀ ਚੈਕਿੰਗ ਜਾਰੀ ਰੱਖਣ। ਉਨਾਂ ਕਿਹਾ ਕਿ ਆਗਾਮੀ ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਦੁੱਧ ਅਤੇ ਮਠਿਆਈਆਂ ਦਾ ਕਾਰੋਬਾਰ ਕਰਨ ਵਾਲੇ ਵਿਕਰੇਤਾਵਾਂ ‘ਤੇ ਖਾਸ ਨਜ਼ਰ ਰੱਖੀ ਜਾਵੇ ਕਿਉਂਕਿ ਇਨਾਂ ਦਿਨਾਂ ਦੌਰਾਨ ਇਨਾਂ ਵਸਤਾਂ ਵਿੱਚ ਸਭ ਤੋਂ ਵਧੇਰੇ ਮਿਲਾਵਟ ਦਰਜ ਕੀਤੀ ਜਾਂਦੀ ਹੈ।

ਉਨਾਂ ਜੰਗਲਾਤ ਵਿਭਾਗ ਅਤੇ ਜ਼ਿਲਾ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਹਰੇਕ ਪਿੰਡ ਵਿੱਚ 550 ਪੌਦੇ ਲਗਾਉਣ ਦੀ ਮੁਹਿੰਮ ਦੀ ਲਗਾਤਾਰ ਨਿਗਰਾਨੀ ਕਰਨ। ਉਨਾਂ ਇਹ ਵੀ ਹਦਾਇਤ ਕੀਤੀ ਕਿ ਲਗਾਏ ਜਾ ਰਹੇ ਪੌਦਿਆਂ ਨੂੰ ਬਚਾਉਣ ਲਈ ਲੋੜੀਂਦੀ ਗਿਣਤੀ ਵਿੱਚ ‘ਟਰੀ ਗਾਰਡ’ ਵੀ ਸਥਾਪਤ ਕੀਤੇ ਜਾਣ। ਇਸ ਤੋਂ ਇਲਾਵਾ ਬਾਕੀ ਵਿਭਾਗਾਂ ਨੂੰ ਵੀ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਦਿੱਤੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਯਤਨ ਜਾਰੀ ਰੱਖਣ ਲਈ ਕਿਹਾ ਗਿਆ।

ਉਨਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਫ਼ਲ ਕਰਨ ਲਈ ਪੂਰਨ ਸਹਿਯੋਗ ਦੇਣ। ਉਨਾਂ ਕਿਹਾ ਕਿ ਜੇਕਰ ਲੋਕਾਂ ਦੇ ਧਿਆਨ ਵਿੱਚ ਮਿਲਾਵਟੀ ਖਾਧ ਪਦਾਰਥਾਂ ਆਦਿ ਬਾਰੇ ਆਉਂਦਾ ਹੈ ਤਾਂ ਇਸ ਸੰਬੰਧੀ ਸਿਵਲ ਸਰਜਨ ਦਫ਼ਤਰ ਵਿਖੇ ਸਥਾਪਤ ਹੈੱਲਪਲਾਈਨ ਨੰਬਰ 0161-2444193 ‘ਤੇ ਸੰਪਰਕ ਕਰਕੇ ਪੁਖ਼ਤਾ ਜਾਣਕਾਰੀ ਦਿੱਤੀ ਜਾਵੇ, ਜਿਸ ‘ਤੇ ਉਚਿਤ ਕਾਰਵਾਈ ਕੀਤੀ ਜਾਵੇਗੀ। ਉਨਾਂ ਇਹ ਵੀ ਅਪੀਲ ਕੀਤੀ ਕਿ ਪਿੰਡਾਂ ਵਿੱਚ ਲਗਾਏ ਜਾ ਰਹੇ ਪੌਦਿਆਂ ਦੀ ਸਾਂਭ ਸੰਭਾਲ ਚੰਗੀ ਤਰਾਂ ਨਾਲ ਕੀਤੀ ਜਾਵੇ।

Facebook Comments

Advertisement

ਤਾਜ਼ਾ

Farmers block Delhi-Ludhiana highway over DAP fertilizer Farmers block Delhi-Ludhiana highway over DAP fertilizer
ਖੇਤੀਬਾੜੀ11 mins ago

ਡੀਏਪੀ ਖਾਦ ਨੂੰ ਲੈ ਕੇ ਕਿਸਾਨਾਂ ਨੇ ਦਿੱਲੀ-ਲੁਧਿਆਣਾ ਮੁੱਖ ਮਾਰਗ ਕੀਤਾ ਜਾਮ

ਸੰਗਰੂਰ : ਖੇਤੀਬਾੜੀ ਵਿਭਾਗ ਪੰਜਾਬ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਲਾਏ ਗਏ ਕਿਸਾਨ ਮੇਲੇ ਦਾ ਸਵਾਦ ਉਸ...

Foreign-funded terrorist arrested, ammunition and pistol recovered Foreign-funded terrorist arrested, ammunition and pistol recovered
ਅਪਰਾਧ23 mins ago

ਵਿਦੇਸ਼ਾਂ ਤੋਂ ਵਿੱਤੀ ਮਦਦ ਹਾਸਲ ਕਰਨ ਵਾਲਾ ਅੱਤਵਾਦੀ ਗ੍ਰਿਫ਼ਤਾਰ, ਗੋਲਾ ਬਾਰੂਦ ਤੇ ਪਿਸਤੌਲ ਬਰਾਮਦ

ਸੰਗਰੂਰ : ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਲਖਵੀਰ ਸਿੰਘ ਲੱਖਾ ਵਾਸੀ ਲਹਿਰਾ, ਜ਼ਿਲ੍ਹਾ...

ਪੰਜਾਬ ਨਿਊਜ਼53 mins ago

ਸ਼੍ਰੀ ਵਾਲਮੀਕਿ ਤੀਰਥ ਅਸਥਾਨ ਨਤਮਸਤਕ ਹੋਏ CM ਚੰਨੀ, ਬੇਘਰਿਆਂ ਨੂੰ 5-5 ਮਰਲੇ ਦੇ ਪਲਾਟਾਂ ਸਮੇਤ ਕੀਤੇ 4 ਵੱਡੇ ਐਲਾਨ

ਅੰਮ੍ਰਿਤਸਰ : ਭਗਵਾਨ ਵਾਲਮੀਕਿ ਤੀਰਥ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਵਸ ਮੌਕੇ ਰਾਜ ਪੱਧਰੀ ਸਮਾਗਮ ‘ਚ ਮੁੱਖ ਮੰਤਰੀ ਚਰਨਜੀਤ...

Navjot Singh Sidhu, 58, was greeted by several leaders including CM Channi of Punjab Navjot Singh Sidhu, 58, was greeted by several leaders including CM Channi of Punjab
ਪੰਜਾਬ ਨਿਊਜ਼2 hours ago

58 ਦੇ ਹੋਏ ਨਵਜੋਤ ਸਿੰਘ ਸਿੱਧੂ, ਪੰਜਾਬ ਦੇ ਸੀਐੱਮ ਚੰਨੀ ਸਮੇਤ ਕਈ ਨੇਤਾਵਾਂ ਨੇ ਦਿੱਤੀ ਵਧਾਈ

ਪਟਿਆਲਾ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ 58 ਸਾਲ ਦੇ ਹੋ ਗਏ ਹਨ। ਪੰਜਾਬ ਕਾਂਗਰਸ ਨੇ ਨਵਜੋਤ...

CM Charanjit Channi arrives in Batala for the last prayers of Shaheed Mandeep Singh CM Charanjit Channi arrives in Batala for the last prayers of Shaheed Mandeep Singh
ਪੰਜਾਬ ਨਿਊਜ਼3 hours ago

ਬਟਾਲਾ ’ਚ ਸ਼ਹੀਦ ਮਨਦੀਪ ਸਿੰਘ ਦੀ ਅੰਤਿਮ ਅਰਦਾਸ ’ਚ ਪਹੁੰਚੇ ਸੀਐਮ ਚਰਨਜੀਤ ਚੰਨੀ

ਬਟਾਲਾ : ਜੰਮੂ ਕਸ਼ਮੀਰ ਦੇ ਪੁੰਛ ਸੈਕਟਰ ਦੇ ਸੂਰਨਕੋਟ ਚ ਹੋਏ ਮੁਕਾਬਲੇ ਦੌਰਾਨ ਸ਼ਹਾਦਤ ਪ੍ਰਾਪਤ ਕਰ ਚੁੱਕੇ ਸ਼ਹੀਦ ਮਨਦੀਪ ਸਿੰਘ...

Navjot Sidhu launches second missile - Sukhbir Badal Navjot Sidhu launches second missile - Sukhbir Badal
ਪੰਜਾਬ ਨਿਊਜ਼3 hours ago

ਨਵਜੋਤ ਸਿੱਧੂ ਦੂਜੀ ਮਿਜ਼ਾਈਲ ਕਰ ਰਿਹੈ ਤਿਆਰ – ਸੁਖਬੀਰ ਬਾਦਲ

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਮੇਟੀ ਅਹੁੱਦੇ ਤੋਂ ਅਸਤੀਫਾ ਦੇ ਚੁੱਕੇ...

The Supreme Court will set aside the case of driving and subsequent violence The Supreme Court will set aside the case of driving and subsequent violence
ਇੰਡੀਆ ਨਿਊਜ਼3 hours ago

ਗੱਡੀ ਚੜ੍ਹਾਉਣ ਤੇ ਉਸ ਤੋਂ ਬਾਅਦ ਹੋਈ ਹਿੰਸਾ ਦੇ ਕੇਸ ਨੂੰਵੱਖ ਵੱਖ ਕਰੇਗਾ ਸੁਪਰੀਮ ਕੋਰਟ, ਸੁਣਵਾਈ ਟਲੀ

ਨਵੀਂ ਦਿੱਲੀ : ਸੁਪਰੀਮ ਕੋਰਟ ‘ਚ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਇਸ ਮਹੀਨੇ ਦੀ ਸ਼ੁਰੂਆਤ ‘ਚ ਹੋਈ ਹਿੰਸਕ ਘਟਨਾ...

The AAP delegation sought funds from CM Channy for their respective constituencies The AAP delegation sought funds from CM Channy for their respective constituencies
ਪੰਜਾਬ ਨਿਊਜ਼3 hours ago

AAP ਦੇ ਵਫ਼ਦ ਨੇ CM ਚੰਨੀ ਤੋਂ ਆਪੋ-ਆਪਣੇ ਹਲਕਿਆਂ ਲਈ ਮੰਗਿਆ ਫੰਡ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸੱਤਾਧਾਰੀ ਕਾਂਗਰਸ ਉਪਰ ਸੂਬੇ...

Advocated by the Education Minister to make regional languages ​​the main subject in the respective states Advocated by the Education Minister to make regional languages ​​the main subject in the respective states
ਇੰਡੀਆ ਨਿਊਜ਼4 hours ago

ਸਿੱਖਿਆ ਮੰਤਰੀ ਵੱਲੋਂ ਖੇਤਰੀ ਭਾਸ਼ਾਵਾਂ ਨੂੰ ਸਬੰਧਤ ਸੂਬਿਆਂ ‘ਚ ਮੁੱਖ ਵਿਸ਼ਾ ਬਣਾਉਣ ਦੀ ਕੀਤੀ ਵਕਾਲਤ

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਸੀ.ਬੀ.ਐਸ.ਈ. ਵੱਲੋਂ ਦਸਵੀਂ ਤੇ ਬਾਰ੍ਹਵੀਂ...

10 lakh jewelery looted by holding a pistol on a goldsmith's shop 10 lakh jewelery looted by holding a pistol on a goldsmith's shop
ਅਪਰਾਧ4 hours ago

ਸੁਨਿਆਰੇ ਦੀ ਕਨਪਟੀ ’ਤੇ ਪਿਸਤੌਲ ਰੱਖ ਕੇ ਲੁੱਟੇ 10 ਲੱਖ ਦੇ ਗਹਿਣੇ

ਲੁਧਿਆਣਾ : ਹੈਬੋਵਾਲ ਦੇ ਹੰਬੜਾਂ ਰੋਡ ‘ਤੇ ਮੋਟਰਸਾਈਕਲ ਸਵਾਰ ਤਿੰਨ ਬਦਮਾਸ਼ ਜਿਊਲਰ ਨੂੰ ਗਨ ਪੁਆਇੰਟ ’ਤੇ ਲੈ ਕੇ 10 ਲੱਖ...

Commencement of road construction work at Mohalla Gurmail Nagar Luhara Commencement of road construction work at Mohalla Gurmail Nagar Luhara
ਪੰਜਾਬੀ4 hours ago

ਮੁਹੱਲਾ ਗੁਰਮੇਲ ਨਗਰ ਲੁਹਾਰਾ ਵਿਖੇ ਸੜਕ ਉਸਾਰੀ ਦੇ ਕਾਰਜ ਦੀ ਸ਼ੁਰੂਆਤ

ਲੁਧਿਆਣਾ : ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਕਾਸ ਕਾਰਜ ਜੰਗੀ ਪੱਧਰ ‘ਤੇ ਜਾਰੀ ਹਨ। ਇਨ੍ਹਾਂ ਵਿਚਾਰਾਂ...

Kular honors city president Dang at Halqa Atam Nagar Kular honors city president Dang at Halqa Atam Nagar
ਪੰਜਾਬੀ5 hours ago

ਕੁਲਾਰ ਵੱਲੋ ਸ਼ਹਿਰੀ ਪ੍ਰਧਾਨ ਡੰਗ ਦਾ ਹਲਕਾ ਆਤਮ ਨਗਰ ਵਿਖੇ ਸਨਮਾਨ

ਲੁਧਿਆਣਾ : ਸ਼ੋ੍ਮਣੀ ਅਕਾਲੀ ਦਲ ਟੇ੍ਡ ਅਤੇ ਇੰਡਸਟਰੀ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਵੱਲੋਂ ਅਕਾਲੀ ਜਥਾ ਲੁਧਿਆਣਾ...

Trending