Connect with us

ਅਪਰਾਧ

ਲੁਧਿਆਣਾ ਅਦਾਲਤ ਦੇ ਬਾਹਰ ਚੱਲੀ ਗੋ/ਲ਼ੀ, ਤਰੀਕ ਭੁਗਤਨ ਆਏ ਵਿਅਕਤੀ ਦਾ ਦੋਸਤ ਹੋਇਆ ਜ/ਖਮੀ

Published

on

Ludhiana went outside the court, became a friend of the person who came to pay the date

ਲੁਧਿਆਣਾ : ਅੱਜ ਮੰਗਲਵਾਰ ਸਵੇਰੇ ਕੋਰਟ ਕੰਪਲੈਕਸ ਵਿੱਚ ਉਸ ਵੇਲੇ ਦਹਿ/ਸ਼ਤ ਦਾ ਮਾਹੌਲ ਬਣ ਗਿਆ ਜਦੋਂ ਅਦਾਲਤ ਦੇ ਬਾਹਰ ਗੋ/ਲ਼ੀ ਚੱਲ ਗਈ। ਇਸ ਘਟਨਾ ਦੌਰਾਨ ਹਿਮਾਂਸ਼ੂ ਨਾਂ ਦਾ ਨੌਜਵਾਨ ਫੱਟੜ ਹੋ ਗਿਆ। ਸੂਚਨਾ ਤੋਂ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਹਿਮਾਂਸ਼ੂ ਆਪਣੇ ਦੋਸਤ ਗੁਰਚਰਨ ਸਿੰਘ ਨਾਲ ਅਪਰਾਧਕ ਮਾਮਲੇ ‘ਚ ਤਰੀਕ ਭੁਗਤਣ ਆਇਆ ਸੀ। ਇਸੇ ਦੌਰਾਨ ਦੂਸਰੀ ਧਿਰ ਨੇ ਗੋ/ਲ਼ੀ ਚਲਾ ਦਿੱਤੀ। ਇਕ ਗੋ/ਲ਼ੀ ਹਿਮਾਂਸ਼ੂ ਦੇ ਲੱਗੀ ਤੇ ਉਹ ਗੰ/ਭੀਰ ਰੂਪ ਵਿੱਚ ਫੱ/ਟੜ ਹੋ ਗਿਆ। ਇਲਾਜ ਲਈ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।

Facebook Comments

Trending