Connect with us

ਇੰਡੀਆ ਨਿਊਜ਼

ਹੁਣ ਇਸ ਕੰਪਨੀ ਨੇ ਭਾਰਤੀ ਬਾਜ਼ਾਰ ‘ਚ ਉਤਾਰੀ ਕੋਰੋਨਾ ਦੀ ਦਵਾਈ, ਜਾਣੋਂ 1 ਗੋਲੀ ਦੀ ਕੀਮਤ

Published

on

ਦਵਾਈ ਖ਼ੇਤਰ ਦੀ ਪ੍ਰਮੁੱਖ ਕੰਪਨੀ ਲੁਪਿਨ ਨੇ ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ ਹਲਕੇ ਤੇ ਘੱਟ ਗੰਭੀਰ ਰੋਗੀਆਂ ਦੇ ਇਲਾਜ ਲਈ ਦਵਾਈ ਫੇਵੀਪਿਰਾਵਿਰ ਨੂੰ ‘ਕੋਵਿਹਾਲਟ’ ਬਰਾਂਡ ਨਾਲ ਬਾਜ਼ਾਰ ‘ਚ ਉਤਾਰਿਆ ਹੈ। ਦੱਸਣਯੋਗ ਹੈ ਕਿ ਇਸ ਦੀ ਇੱਕ ਗੋਲੀ ਦੀ ਕੀਮਤ ਸਿਰਫ 49 ਰੁਪਏ ਰੱਖੀ ਹੈ। ਲੁਪਿਨ ਨੇ ਸ਼ੇਅਰ ਬਾਜ਼ਾਰਾਂ ਨੂੰ ਭੇਜੀ ਰੈਗੂਲੇਟਰੀ ਜਾਣਕਾਰੀ ‘ਚ ਕਿਹਾ ਹੈ ਕਿ ਫੇਵੀਪਿਰਾਵਿਰ ਨੂੰ ਐਮਰਜੈਂਸੀ ਸਥਿਤੀ ‘ਚ ਇਸਤੇਮਾਲ ਲਈ ਭਾਰਤ ਦੇ ਡਰੱਗ ਕੰਟਰੋਲਰ ਜਨਰਲ ਤੋਂ ਇਜਾਜ਼ਤ ਮਿਲ ਗਈ ਹੈ। ਕਿਹਾ ਗਿਆ ਹੈ ਕਿ ਕੋਵਿਹਾਲਟ ‘ਚ ਦਵਾਈ ਦੀ ਮਾਤਰਾ ਨੂੰ ਪ੍ਰਸ਼ਾਸਨ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਕਸਿਤ ਕੀਤਾ ਗਿਆ ਹੈ।

ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਹ ਦਵਾਈ 200 ਮਿਲੀਗ੍ਰਾਮ ਦੀ ਗੋਲੀ ਦੇ ਰੂਪ ‘ਚ 10 ਗੋਲੀਆਂ ਦੀ ਸਟਰਿਪ ਦੇ ਰੂਪ ‘ਚ ਉਪਲੱਬਧ ਹੋਵੇਗੀ। ਹਰ ਇੱਕ ਗੋਲੀ ਦਾ ਮੁੱਲ 49 ਰੁਪਏ ਰੱਖਿਆ ਗਿਆ ਹੈ। ਲੁਪਿਨ ਦੇ ਭਾਰਤ ਖ਼ੇਤਰੀ ਫਾਰਮੂਲੇਸ਼ਨ (ਆਈ.ਆਰ.ਐਫ.) ਦੇ ਪ੍ਰਧਾਨ ਰਾਜੀਵ ਸਿੱਬਲ ਨੇ ਕਿਹਾ ਕਿ ਕੰਪਨੀ ਨੂੰ ਤਪਦਿਕ ਵਰਗੇ ਤੇਜ਼ੀ ਨਾਲ ਫੈਲਣ ਵਾਲੇ ਛੂਤ ਦੇ ਰੋਗਾਂ ਨੂੰ ਵਿਵਸਥਿਤ ਕਰਨ ਦੇ ਖ਼ੇਤਰ ‘ਚ ਜੋ ਅਨੁਭਵ ਹੈ, ਉਸ ਦਾ ਮੁਨਾਫ਼ਾ ਉਹ ਉਠਾ ਸਕੇਗੀ। ਇਸ ਤੋਂ ਪਹਿਲਾਂ ਸੰਨ ਫਾਮਾਸਿਊਟੀਕਲ ਇੰਡਸਟਰੀਜ਼ ਨੇ ਵੀ ਫੇਵੀਪਿਰਾਵਿਰ ਨੂੰ ‘ਫਲਿਊਗਾਰਡ’ ਬਰਾਂਡ ਨਾਮ ਤਹਿਤ ਬਾਜ਼ਾਰ ‘ਚ ਉਤਾਰਿਆ ਹੈ ਅਤੇ ਉਸਨੇ ਆਪਣੀ ਇੱਕ ਗੋਲੀ ਦੀ ਕੀਮਤ 35 ਰੁਪਏ ਰੱਖੀ ਹੈ।

Source: punjabkesari

Facebook Comments

Advertisement

Advertisement

ਤਾਜ਼ਾ

ਸਿਹਤ9 hours ago

ਸੌਂਫ ਦਾ ਪਾਣੀ ਪੀਣ ਨਾਲ ਮਿਲਦਾ ਹੈ ਇਨ੍ਹਾਂ ਗੰਭੀਰ ਸਮੱਸਿਆ ਤੋਂ ਛੁਟਕਾਰਾ

ਸੌਂਫ ਦੀ ਵਰਤੋਂ ਵਿਸ਼ੇਸ਼ ਤੌਰ ਤੇ ਖਾਣੇ ਦਾ ਸਵਾਦ ਵਧਾਉਣ ਲਈ ਕੀਤੀ ਜਾਂਦੀ ਹੈ ਅਤੇ ਕੁੱਝ ਲੋਕ ਇਸ ਦੀ ਵਰਤੋਂ...

ਸਿਹਤ9 hours ago

ਗਰਭਵਤੀ ਔਰਤ ਨਹੀਂ ਕਰ ਸਕਦੀ ਪਲਾਜ਼ਮਾ ਡੋਨੇਟ, ਜਾਣੋਂ ਕਾਰਨ

ਦੇਸ਼ ‘ਚ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਕੋਰੋਨਾ ਸੰਕ੍ਰਮਿਤ ਮਰੀਜ਼ਾਂ ਨੂੰ ਠੀਕ ਕਰਨ ਲਈ ਕਈ ਦੇਸ਼ਾਂ ‘ਚ...

ਪੰਜਾਬ ਨਿਊਜ਼9 hours ago

ਜਿੰਮ ਜਾਣ ਦੇ ਸ਼ੌਕੀਨਾਂ ਲਈ ਇਹ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਕਰਨੇ ਪੈਣਗੇ ਹੁਣ ਇਹ ਕੰਮ

ਕੋਰੋਨਾ ਕਾਲ ਦੌਰਾਨ ਖੁੱਲੇ ਜਿਮ ‘ਚ ਨਵੇਂ ਬਦਲਾ ਲਿਆਉਣ ਦੇ ਨਾਲ-ਨਾਲ ਫਿਟਨੈਸ ਦੇ ਸ਼ੌਕੀਨਾਂ ਦੀ ਐਂਟਰੀ ਹੋ ਰਹੀ ਹੈ। ਸਰਕਾਰ...

ਵਿਸ਼ਵ ਖ਼ਬਰਾਂ9 hours ago

ਰੂਸ ਨੇ ਕੋਰੋਨਾ ਵਾਇਰਸ ਦੀ ਪਹਿਲੀ ਦਵਾਈ ਵੇਚਣ ਦੀ ਦਿੱਤੀ ਮਨਜ਼ੂਰੀ

ਰੂਸ ਨੇ ਹਲਕੇ ਤੋਂ ਦਰਮਿਆਨੀ ਕੋਰੋਨਾ ਸੰਕ੍ਰਮਣਾਂ ਲਈ ਆਰ-ਫਾਰਮ ਕੰਪਨੀ ਦੇ ਕੋਰੋਨਾਵੀਰ ਇਲਾਜ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੰਪਨੀ ਨੇ...

ਵਿਸ਼ਵ ਖ਼ਬਰਾਂ9 hours ago

ਕੋਰੋਨਾ ਦੀ ਦੂਜੀ ਲਹਿਰ ਦੀ ਚਪੇਟ ‘ਚ ਕਈ ਦੇਸ਼, ਇਸ ਦੇਸ਼ ‘ਚ ਲੱਗਿਆ ਮੁੜ ਲਾਕਡਾਊਨ

ਦੇਸ਼ ‘ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਅਤੇ ਰੋਜਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ।...

ਬਾਲੀਵੁੱਡ10 hours ago

ਫੇਸ ਸ਼ੀਲਡ ਪਾ ਕੇ ਅਮਿਤਾਭ ਬੱਚਨ ਨੇ ਕੀਤੀ ਸ਼ੂਟਿੰਗ, ਲੋਕਾਂ ਨੂੰ ਕੀਤੀ ਇਹ ਖਾਸ ਅਪੀਲ

ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਹਾਲ ਹੀ ‘ਚ ਕੋਰੋਨਾ ਨੂੰ ਮਾਤ ਦੇ ਕੇ ਠੀਕ ਹੋਏ ਹਨ ਅਤੇ ਵਾਪਸ ਕੰਮ ਤੇ ਪਰਤ...

ਲੁਧਿਆਣਾ ਨਿਊਜ਼10 hours ago

ਲੁਧਿਆਣਾ ‘ਚ ਰੇਲਵੇ ਦੀ ਜ਼ਮੀਨ ਤੋਂ ਕਬਜੇ ਨਾ ਹਟਾਏ ਗਏ ਤਾਂ ਰੇਲਾਂ ਹੋਣਗੀਆਂ ਠੱਪ

ਲੁਧਿਆਣਾ ‘ਚ ਰੇਲਵੇ ਜ਼ਮੀਨਾਂ ਤੇ ਹੋਏ ਕਬਜ਼ਿਆਂ ਨਾਲ ਸਮੱਸਿਆ ਦਾ ਹੱਲ ਨਹੀਂ ਹੋ ਰਿਹਾ ਜਿਸ ਨਾਲ ਆਉਣ ਵਾਲੇ ਦਿਨਾਂ ‘ਚ...

ਸਿਹਤ10 hours ago

ਮੋਟਾਪੇ ਦੇ ਨਾਲ-ਨਾਲ ਇਨ੍ਹਾਂ ਬਿਮਾਰੀਆਂ ਨੂੰ ਵੀ ਦੂਰ ਕਰਦਾ ਹੈ ਐਲੋਵੀਰਾ ਜੂਸ !

ਐਲੋਵੀਰਾ ਇੱਕ ਅਜਿਹੀ ਚੀਜ਼ ਹੈ ਜਿਸ ਨਾਲ ਸਰੀਰ ਨੂੰ ਕਈ ਤਰ੍ਹਾਂ ਦੇ ਲਾਭ ਹੁੰਦੇ ਹਨ। ਇਹ ਤੁਹਾਡੀ ਚਮੜੀ ਅਤੇ ਸਿਹਤ...

ਲੁਧਿਆਣਾ ਨਿਊਜ਼11 hours ago

ਲੁਧਿਆਣਾ ‘ਚ ਅੱਤ ਦੀ ਗਰਮੀ ਤੋਂ ਲੋਕ ਪਰੇਸ਼ਾਨ, 10 ਸਾਲਾਂ ‘ਚ ਪਹਿਲੀ ਵਾਰ ਤਾਪਮਾਨ 37 ਡਿਗਰੀ ਤੋਂ ਪਾਰ

ਪਿਛਲੇ ਕੁੱਝ ਦਿਨਾਂ ਤੋਂ ਗਰਮੀ ਦੀ ਤੇਜ਼ ਧੁੱਪ ਕਾਰਨ ਲੋਕ ਬਹੁਤ ਪਰੇਸ਼ਾਨ ਹਨ। ਸੂਬੇ ‘ਚ ਮਾਨਸੂਨ ਦੇ ਜਾਣ ਵਾਲੇ ਦਿਨ...

ਪੰਜਾਬ ਨਿਊਜ਼11 hours ago

ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਸੂਬੇ ‘ਚ ਨਹੀਂ ਖੁੱਲ੍ਹਣਗੇ ਸਕੂਲ

ਕੋਰੋਨਾ ਮਹਾਂਮਾਰੀ ਦੇ ਚਲਦੇ 21 ਸਤੰਬਰ ਤੋਂ ਲੈ ਕੇ 30 ਸਤੰਬਰ ਲੱਗਣ ਵਾਲੇ ਅਨਲਾਕ-4 ਲੈ ਕੇ ਅੱਜ ਪੰਜਾਬ ਸਰਕਾਰ ਵੱਲੋਂ...

ਪੰਜਾਬ ਨਿਊਜ਼11 hours ago

ਜਬਰ ਜਨਾਹ ਦੀ ਸ਼ਿਕਾਰ ਹੋਈ ਲੜਕੀ ਨੂੰ ਨਾ ਮਿਲਿਆ ਇਨਸਾਫ, ਚੁੱਕਿਆ ਖੌਫਨਾਕ ਕਦਮ

ਲਾਹੌਰ ਨੇੜੇ ਇੱਕ ਵਿਦੇਸ਼ੀ ਮੁਸਲਿਮ ਔਰਤ ਨਾਲ ਸਮੂਹਿਕ ਜਬਰ ਜ਼ਨਾਹ ਦਾ ਮਾਮਲਾ ਅਜੇ ਸ਼ਾਂਤ ਨਹੀਂ ਹੋਇਆ ਕਿ ਜਬਰ ਜਨਾਹ ਦੀ...

ਪੰਜਾਬ ਨਿਊਜ਼12 hours ago

ਲੋਕਾਂ ਨੂੰ ਬੁਖਾਰ ਜਾਂ ਫਲੂ ਦੇ ਲੱਛਣ ਹੋਣ ਤੇ ਤੁਰੰਤ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ: ਏ. ਡੀ. ਸੀ.

ਵਧੀਕ ਡਿਪਟੀ ਕਮਿਸ਼ਨਰ ਵਿਜੇਸ਼ ਸਾਰੰਗਲ ਜੋ ਕਿ 1 ਸਤੰਬਰ ਨੂੰ ਫਰੰਟ ਲਾਈਨ ਕੋਰੋਨਾ ਯੋਧਾ ਵਜੋਂ ਲਾਈਨ ਡਿਊਟੀ ਦੌਰਾਨ ਨਾਵਲ ਕੋਰੋਨਾਵਾਇਰਸ...

Trending