ਪੰਜਾਬ ਨਿਊਜ਼

ਸਿੱਧੂ ਖ਼ਿਲਾਫ਼ ਅੰਮ੍ਰਿਤਸਰ ਪੂਰਬੀ ਸੀਟ ਤੋਂ ਚੋਣ ਲੜਨਗੇ ਮਜੀਠੀਆ

Published

on

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਹਮੋ-ਸਾਹਮਮਣੇ ਹੋਣ ਜਾ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਮਜੀਠੀਆ ਨੂੰ ਅੰਮ੍ਰਿਤਸਰ ਦੀ ਪੂਰਬੀ ਸੀਟ ਤੋਂ ਚੋਣ ਮੈਦਾਨ ’ਚ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਉਤਾਰਿਆ ਗਿਆ ਹੈ। ਇਸ ਦਾ ਐਲਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ ਗਿਆ ਹੈ।

Facebook Comments

Trending

Copyright © 2020 Ludhiana Live Media - All Rights Reserved.