Connect with us

ਪੰਜਾਬ ਨਿਊਜ਼

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਤਾ ਦਾ ਹੋਇਆ ਦੇਹਾਂਤ

Published

on

ਪੰਜਾਬ ਦੇ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਮਾਤਾ ਹਰਮੰਦਰ ਕੌਰ ਦਾ ਅੱਜ ਪਿੰਡ ਬਾਦਲ ਵਿਚ ਦੇਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਦੇਹਾਂਤ ਸਵੇਰ 3 ਵਜੇ ਹੋਇਆ ਹੈ। ਦਸ ਦਈਏ ਕਿ ਮਾਤਾ ਹਰਮੰਦਰ ਕੌਰ ਸਾਬਕਾ ਪਾਰਲੀਮੈਂਟ ਮੈਂਬਰ ਗੁਰਦਾਸ ਸਿੰਘ ਬਾਦਲ ਦੀ ਪਤਨੀ ਸੀ ਤੇ ਉਨ੍ਹਾਂ ਦੇ ਦੋ ਬੱਚੇ ਹਨ ਅਤੇ ਮਾਤਾ ਹਰਮੰਦਰ ਕੌਰ ਦਾ ਅੱਜ 3 ਵਜੇ ਪਿੰਡ ਬਾਦਲ ਚ ਅੰਤਿਮ ਸੰਸਕਾਰ ਕੀਤਾ ਜਾਵੇਗਾ।

Facebook Comments

Trending