Connect with us

ਪੰਜਾਬੀ

ਸਰਕਾਰੀ ਕਾਲਜ ਦੀਆਂ ਵਿਦਿਆਰਥਣਾਂ ਨੇ ਯੂਨੀਰਵਰਸਿਟੀ ਇਮਤਿਹਾਨਾਂ ਵਿੱਚ ਮਾਰੀਆ ਮੱਲਾ

Published

on

Maria Malla in the university exams of government college students

ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਦੇ ਬੀ ਬੀ ਏ ਦੂਜਾ ਸਮੈਸਟਰ ਦੀਆਂ ਵਿਦਿਆਰਥਣਾਂ ਕਮਲਪ੍ਰੀਤ ਕੌਰ ਅਤੇ ਨਦਨੀ ਨੇ ਮਈ 2023 ਦੇ ਸਮੈਸਟਰ ਇਮਤਿਹਾਨਾਂ ਵਿੱਚ ਯੂਨੀਵਰਸਿਟੀ ਵਿੱਚੋਂ ਕਰਮਵਾਰ ਨੌਵਾਂ ਅਤੇ ਦਸਵਾਂ ਸਥਾਨ ਹਾਸਲ ਕੀਤਾ । ਇਸ ਦੇ ਨਾਲ ਹੀ ਬੀ.ਬੀ ਏ ਚੌਥਾ ਸਮੈਸਟਰ ਦੀਆਂ ਵਿਿਦਆਰਥਣਾਂ ਅਮਨਦੀਪ ਕੌਰ ਨੇ ਚੌਥਾ ਅਤੇ ਦਿਵਿਆ ਸ਼ਰਮਾ ਨੇ ਯੂਨੀਵਰਸਿਟੀ ਵਿੱਚੋਂ ਦਸਵਾਂ ਸਥਾਨ ਹਾਸਲ ਕੀਤਾ।

,ਬੀ ਬੀ ਏ ਛੇਵਾਂ ਸਮੈਸਟਰ ਦੀਆਂ ਅਮਨ ਮਲਹੋਤਰਾ ਨੇ ਪੰਜਾਬ ਯੂਨੀਵਰਸਿਟੀ ਵਿੱਚੋਂ ਸੱਤਵਾਂ ਸਥਾਨ ਹਾਸਲ ਕਰਕੇ ਕਾਲਜ ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ। ਕਾਲਜ ਦੇ ਪ੍ਰਿੰਸੀਪਲ ਸੁਮਨ ਲਤਾ ਨੇ ਹੋਣਹਾਰ ਵਿਦਿਆਰਥਣਾਂ ਅਤੇ ਅਧਿਆਪਕ ਸਾਹਿਬਾਨਾਂ ਨੂੰ ਵਧਾਈ ਦਿੰਦਿਆਂ ਅਗਲੇਰੇ ਭਵਿੱਖ ਵਿੱਚ ਮਿਹਨਤ ਅਤੇ ਲਗਨ ਸਦਕਾ ਅਕਾਦਮਿਕ ਜੀਵਨ ਵਿੱਚ ਹੋਰ ਮੱਲਾਂ ਮਾਰਨ ਲਈ ਉਤਸਾਹਿਤ ਕੀਤਾ।

Facebook Comments

Trending