Connect with us

ਪੰਜਾਬ ਨਿਊਜ਼

ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਟੀਚੇ ਪੂਰੇ ਕਰਨ ਦੇ ਆਦੇਸ਼

Published

on

meet targets of Lifetime India Comprehensive Health Insurance Scheme

ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਸਥਾਨਕ ਬੱਚਤ ਭਵਨ ਵਿਖੇ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਰਿਵਿਊ ਮੀਟਿੰਗ ਕੀਤੀ ਗਈ, ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਦੀਪ ਕੁਮਾਰ, ਨੋਡਲ ਅਫਸਰ ਵਧੀਕ ਡਿਪਟੀ ਕਮਿਸ਼ਨਰ (ਖੰਨਾ) ਸਕੱਤਰ ਸਿੰਘ ਬੱਲ ਵੀ ਮੋਜੂਦ ਸਨ। ਡਿਪਟੀ ਕਮਿਸ਼ਨਰ ਸ਼੍ਰੀ ਸ਼ਰਮਾ ਨੇ ਇਹ ਸੁਨਿਸ਼ਚਿਤ ਕਰਨ ਲਈ ਕਿ ਜ਼ਿਲ੍ਹੇ ਵਿੱਚ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਵੱਧ ਤੋਂ ਵੱਧ ਈ-ਕਾਰਡ ਤਿਆਰ ਕੀਤੇ ਜਾ ਰਹੇ ਹਨ ਤਾਂ ਜੋ ਵੱਡੀ ਗਿਣਤੀ ਵਿੱਚ ਵਸਨੀਕਾਂ ਨੂੰ ਲਾਭ ਪਹੁੰਚਾਇਆ ਜਾ ਸਕੇ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸਾਰੇ ਸਬੰਧਤ ਸਰਕਾਰੀ ਵਿਭਾਗਾਂ ਦੇ ਮੁਖੀਆਂ ਨੂੰ ਰੋਜ਼ਾਨਾ ਨਿਰਧਾਰਤ ਕੀਤੇ ਟੀਚੇ ਪੂਰੇ ਕਰਨ ਲਈ ਕਿਹਾ ਤਾਂ ਜ਼ੋ ਸੂਬਾ ਸਰਕਾਰ ਵੱਲੋਂ ਚਲਾਈ ਸਕੀਮ ਤਹਿਤ ਵੱਧ ਤੋਂ ਵੱਧ ਲੋਕਾਂ ਨੂੰ ਇਸ ਸਕੀਮ ਤਹਿਤ ਲਾਭ ਪਹੁਚਾਇਅਾ ਜਾ ਸਕੇ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾਭਪਾਤਰੀਆਂ, ਵਸਨੀਕਾਂ, ਚੁਣੇ ਹੋਏ ਨੁਮਾਇੰਦਿਆਂ ਅਤੇ ਸਾਰੇ ਭਾਗੀਦਾਰਾਂ ਦੇ ਸਹਿਯੋਗ ਨਾਲ ਸੂਬਾ ਸਰਕਾਰ ਵੱਲੋਂ ਕੈਸ਼ਲੈੱਸ ਸਿਹਤ ਬੀਮਾ ਯੋਜਨਾ ਅਧੀਨ ਰਜਿਸਟ੍ਰੇਸ਼ਨ ਵਧਾਉਣ ਲਈ ਬਹੁਪੱਖੀ ਰਣਨੀਤੀ ਤਿਆਰ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ੧ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਇਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ 5 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ਼ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਈ-ਸਮਾਰਟ ਰਾਸ਼ਨ ਕਾਰਡ ਧਾਰਕ, ਕਿਸਾਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ, ਜਿਨ੍ਹਾਂ ਕਿਸਾਨਾਂ ਨੂੰ ਪੰਜਾਬ ਮੰਡੀ ਬੋਰਡ ਨੇ ਜੇ-ਫਾਰਮ ਜਾਰੀ ਕੀਤੇ ਹਨ, ਆਬਕਾਰੀ ਅਤੇ ਕਰ ਵਿਭਾਗ ਕੋਲ ਰਜਿਸਟਰਡ ਵਪਾਰੀ ਅਤੇ ਉਸਾਰੀ ਕਰਮਚਾਰੀ ਭਲਾਈ ਬੋਰਡ ਕੋਲ ਰਜਿਸਟਰਡ ਉਸਾਰੀ ਕਾਮੇ ਅਤੇ ਸੂਬਾ ਸਰਕਾਰ ਵੱਲੋਂ ਐਕਰੀਡੇਟਿਡ ਜਾਂ ਪੀਲੇ ਕਾਰਡ ਧਾਰਕ ਸਾਰੇ ਪੱਤਰਕਾਰ ਯੋਗ ਹਨ।

Facebook Comments

Advertisement

ਤਾਜ਼ਾ

In Ludhiana, a young man made a 13-year-old girl a victim of lust In Ludhiana, a young man made a 13-year-old girl a victim of lust
ਅਪਰਾਧ2 days ago

ਲੁਧਿਆਣੇ ’ਚ ਨੌਜਵਾਨ ਨੇ 13 ਸਾਲ ਦੀ ਲੜਕੀ ਨੂੰ ਬਣਾਇਆ ਹਵਸ ਦਾ ਸ਼ਿਕਾਰ

ਲੁਧਿਆਣਾ : ਮਾਤਾ-ਪਿਤਾ ਦੇ ਕੰਮ ’ਤੇ ਜਾਣ ਤੋਂ ਬਾਅਦ ਵੇਹੜੇ ’ਚ ਹੀ ਰਹਿਣ ਵਾਲੇ ਇਕ ਨੌਜਵਾਨ ਨੇ 13 ਸਾਲ ਦੀ...

Heavy damage caused by hailstorm and torrential rains of ripe wheat crop Heavy damage caused by hailstorm and torrential rains of ripe wheat crop
ਖੇਤੀਬਾੜੀ2 days ago

ਕਣਕ ਦੀ ਪੱਕੀ ਫ਼ਸਲ ਦਾ ਗੜੇਮਾਰੀ ਅਤੇ ਮੂਸਲਾਧਾਰ ਮੀਂਹ ਨਾਲ ਹੋਇਆ ਭਾਰੀ ਨੁਕਸਾਨ

ਮਿਲੀ ਜਾਣਕਾਰੀ ਅਨੁਸਾਰ ਸੂਬੇ ਵਿੱਚ ਵਿਗੜਦੇ ਮੌਸਮ ਨੇ ਮੰਡੀਆਂ ਵਿਚ ਬੈਠੇ ਕਿਸਾਨਾਂ ਦੀਆਂ ਚਿੰਤਾਂ ਵਧਾ ਦਿੱਤੀਆਂ ਹਨ, ਹਾਲਾਤ ਇਹ ਹਨ...

Power supply to these areas of Ludhiana will be cut off due to urgent repairs Power supply to these areas of Ludhiana will be cut off due to urgent repairs
ਪੰਜਾਬੀ2 days ago

ਜ਼ਰੂਰੀ ਮੁਰੰਮਤ ਕਾਰਨ ਲੁਧਿਆਣਾ ਦੇ ਇਨ੍ਹਾਂ ਇਲਾਕਿਆਂ ‘ਚ ਬਿਜਲੀ ਸਪਲਾਈ ਰਹੇਗੀ ਬੰਦ

ਲੁਧਿਆਣਾ : ਬਿਜਲੀ ਬੋਰਡ ਦੇ ਪੀਆਰਓ ਗੋਪਾਲ ਸ਼ਰਮਾ ਦੀ ਜਾਣਕਾਰੀ ਅਨੁਸਾਰ 11ਕੇਵੀ ਫੀਡਰਾਂ ਦੀ ਜ਼ਰੂਰੀ ਮੁਰੰਮਤ ਕਾਰਨ ਡੇਅਰੀ ਕੰਪਲੈਕਸ, ਬਹਾਦੁਰਕੇ...

Girls wear turban sings of Diljit Girls wear turban sings of Diljit
ਇੰਡੀਆ ਨਿਊਜ਼2 days ago

ਕੁੜੀਆਂ ਨੇ ਪੱਗ ਬੰਨ੍ਹ ਦਿਲਜੀਤ ਦੇ ਗਾਣੇ ਤੇ ਪਾਇਆ ਭੰਗੜਾ

ਕੁੜੀਆਂ ਨੇ ਰਲ ਕੇ ਇੱਕ ਅਨੋਖੇ ਤਰੀਕੇ ਨਾਲ ਸੱਭਿਆਚਾਰ ਨੂੰ ਦਰਸਾਇਆ ਹੈ ।ਇਹਨਾਂ ਕੁੜੀਆਂ ਨੇ ਦਿਲਜੀਤ ਦੇ ਵਿਸਾਖੀ ਗਾਣੇ ਤੇ...

Fake company runs fake company in Bihar trapping girl pretext of typing job Fake company runs fake company in Bihar trapping girl pretext of typing job
ਅਪਰਾਧ2 days ago

ਕੁੜੀ ਨੂੰ ਟਾਈਪਿੰਗ ਨੌਕਰੀ ਦੇ ਬਹਾਨੇ ਫਸਾ ਕੇ ਠੱਗੇ ਪੈਸੇ, ਬਿਹਾਰ ਵਿੱਚ ਚਲਾ ਰਿਹਾ ਹੈ ਜਾਅਲੀ ਕੰਪਨੀ

ਜਲੰਧਰ ਦਾ ਇਕ ਕੁੜੀ ਘਰ ਚ ਟਾਈਪ ਕਰਕੇ ਪੈਸੇ ਕਮਾਉਣ ਦੇ ਲਾਲਚ ਚ ਧੋਖਾਧੜੀ ਦਾ ਸ਼ਿਕਾਰ ਹੋ ਗਿਆ। ਕੰਪਨੀ ਆਲ...

Quota seats to be restored in private schools: Sialka Quota seats to be restored in private schools: Sialka
ਧਰਮ2 days ago

ਪ੍ਰਾਈਵੇਟ ਸਕੂਲਾਂ ‘ਚ ਕੋਟੇ ਦੀਆਂ ਸੀਟਾਂ ਕਰਾਂਗੇ  ਬਹਾਲ : ਸਿਆਲਕਾ

ਲੁਧਿਆਣਾ :  ਸ੍ਰੀ ਗੁਰੁ ਰਵੀਦਾਸ ਫੈਡਰੇਸ਼ਨ (ਰਜਿ) ਪਿੰਡ ਘਾਣੇਵਾਲ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਨ ਮਨਾਇਆ...

D.C. Guidelines issued to all procurement agencies in view of inclement weather D.C. Guidelines issued to all procurement agencies in view of inclement weather
ਖੇਤੀਬਾੜੀ2 days ago

ਡੀ.ਸੀ. ਵੱਲੋਂ ਖਰਾਬ ਮੌਸਮ ਦੇ ਮੱਦੇਨਜ਼ਰ ਸਾਰੀਆਂ ਖਰੀਦ ਏਜੰਸੀਆਂ ਨੂੰ ਜਾਰੀ ਕੀਤੇ ਦਿਸ਼ਾ ਨਿਰਦੇਸ਼

ਕਿਹਾ! ਅਨਾਜ ਨੂੰ ਬਾਰਿਸ਼ ਤੋਂ ਬਚਾਉਣ ਲਈ ਕੀਤੇ ਜਾਣ ਲੋੜੀਂਦੇ ਪ੍ਰਬੰਧ, ਹੁਣ ਤੱਕ 2.5 ਲੱਖ ਮੀਟ੍ਰਿਕ ਟਨ ਕਣਕ ਦੀ ਕੀਤੀ...

Awareness teams are putting less in the eyes of top officials of the health department Awareness teams are putting less in the eyes of top officials of the health department
ਕਰੋਨਾਵਾਇਰਸ2 days ago

ਜਾਗਰੂਕ ਟੀਮਾਂ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਅੱਖਾਂ ‘ਚ ਪਾ ਰਹੀਆਂ ਘੱਟਾ

ਲੁਧਿਆਣਾ : ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਸਿਹਤ ਵਿਭਾਗ ਦੀਆਂ ਕੋਵਿਡ-19 ਜਾਗਰੂਕ ਟੀਮਾਂ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ...

Covid vaccine vaccination camp at MGM Public School Covid vaccine vaccination camp at MGM Public School
ਕਰੋਨਾਵਾਇਰਸ2 days ago

ਐੱਮ ਜੀ ਐੱਮ ਪਬਲਿਕ ਸਕੂਲ ਵਿੱਚ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾਕਰਨ ਕੈਂਪ

ਲੁਧਿਆਣਾ : ਐੱਮ ਜੀ ਐੱਮ ਪਬਲਿਕ ਸਕੂਲ ਵਿੱਚ ਕੋਵਿਡ ਵਿਰੋਧੀ ਵੈਕਸੀਨ ਦਾ ਫਰੀ ਟੀਕਾਕਰਨ ਕੈਂਪ ਲਗਾਇਆ ਗਿਆ । ਲੋਕਾਂ ਨੂੰ...

Know how corona works on patients Ventilator? Know how corona works on patients Ventilator?
ਇੰਡੀਆ ਨਿਊਜ਼2 days ago

ਜਾਣੋ ਕੋਰੋਨਾ ਮਰੀਜ਼ਾਂ ‘ਤੇ ਕਿਵੇਂ ਕੰਮ ਕਰਦਾ ਹੈ Ventilator

ਕੋਰੋਨਾ ਮਹਾਂਮਾਰੀ ਦੇਸ਼ ਵਿੱਚ ਤਬਾਹੀ ਮਚਾ ਰਹੀ ਹੈ। ਇਸ ਦੌਰਾਨ ਹਸਪਤਾਲ ਵਿੱਚ ਬਿਸਤਰੇ ਅਤੇ ਦਵਾਈਆਂ ਦੀ ਕਮੀ ਦਰਮਿਆਨ ਵੈਂਟੀਲੇਟਰਾਂ ਦੀ...

Successful vaccination of Kovid-19 at SCD Government College, Ludhiana Successful vaccination of Kovid-19 at SCD Government College, Ludhiana
ਕਰੋਨਾਵਾਇਰਸ2 days ago

ਐਸ ਸੀ ਡੀ ਸਰਕਾਰੀ ਕਾਲਜ ਲੁਧਿਆਣਾ ਵਿਖੇ ਕੋਵਿਡ -19 ਦਾ ਸਫਲ ਟੀਕਾਕਰਨ

ਲੁਧਿਆਣਾ :    ਮਹਾਮਾਰੀ ਦੇ ਵਧਦੇ ਪ੍ਰਭਾਵ ਨੂੰ ਦੇਖਦਿਆਂ ਕੇਂਦਰ ਸਰਕਾਰ ਦੀ ਚਲਾਈ ਮੁਹਿੰਮ ਟੀਕਾਕਰਨ ਉਤਸਵ ਅਨੁਸਾਰ ਸਥਾਨਕ ਐਸ ਸੀ...

Ig Kunwar Vijay Pratap has been given speaker K.P. Meeting Singh Rana Ig Kunwar Vijay Pratap has been given speaker K.P. Meeting Singh Rana
ਇੰਡੀਆ ਨਿਊਜ਼2 days ago

IG ਕੁੰਵਰ ਵਿਜੇ ਪ੍ਰਤਾਪ ਵਲੋਂਸਪੀਕਰ KP ਸਿੰਘ ਰਾਣਾ ਨਾਲ ਮੁਲਾਕਾਤ

ਮਿਲੀ ਜਾਣਕਾਰੀ ਅਨੁਸਾਰ ਅਸਤੀਫ਼ਾ ਦੇ ਚੁੱਕੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਜਿਥੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ...

Trending