ਪੰਜਾਬੀ

ਬੈਂਸ ਦੇ ਹੱਕ ‘ਚ ਦਸਮੇਸ਼ ਨਗਰ ਵਿਖੇ ਹੋਈ ਮੀਟਿੰਗ

Published

on

ਲੁਧਿਆਣਾ  :   ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਤੋਂ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਦੇ ਹੱਕ ਵਿਚ ਗਿੱਲ ਰੋਡ ਸਥਿਤ ਦਸ਼ਮੇਸ਼ ਨਗਰ ਵਿਖੇ ਹੋਈ ਮੀਟਿੰਗ ਰੈਲੀ ਦਾ ਰੂਪ ਧਾਰ ਗਈ। ਜਿਸ ਨਾਲ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਜਿੱਤ ਯਕੀਨੀ ਨਜ਼ਰ ਆਉਣ ਲੱਗੀ।

ਇਲਾਕੇ ਦੇ ਹਰ ਨਾਗਰਿਕ ਨੇ ਵਿਧਾਇਕ ਬੈਂਸ ਨੂੰ ਵਿਸ਼ਵਾਸ਼ ਦੁਆਇਆ ਕਿ ਇਲਾਕੇ ਦੀ ਇਕੱਲੀ ਇਕੱਲੀ ਵੋਟ ਉਨ੍ਹਾਂ ਦੇ ਚੋਣ ਨਿਸ਼ਾਨ ਲੈਟਰ ਬਾਕਸ ਨੂੰ ਜਾਵੇਗੀ, ਜਿਸ ਨਾਲ ਵਿਰੋਧੀ ਪਾਰਟੀਆਂ ਦੀ ਬੇੜੀ ਡੁੱਬ ਜਾਵੇਗੀ।

ਦਸ਼ਮੇਸ਼ ਨਗਰ ਵਿਖੇ ਹੋਈ ਮੀਟਿੰਗ ਦੌਰਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਲੋਕ ਇਨਸਾਫ ਪਾਰਟੀ ਦੀ ਸਰਕਾਰ ਆਉਣ ਤੇ ਕਾਂਗਰਸ ਅਤੇ ਅਕਾਲੀ ਦਲ ਵੱਲੋਂ ਆਪਣੇ ਰਾਜ ਦੌਰਾਨ ਕੀਤੇ ਘਪਲਿਆਂ ਦੀ ਨਿਰਪੱਖਤਾ ਨਾਲ ਜਾਂਚ ਕਰਵਾ ਕੇ ਸਭ ਦਾ ਪਰਦਾਫਾਸ਼ ਕੀਤਾ ਜਾਵੇਗਾ।

Facebook Comments

Trending

Copyright © 2020 Ludhiana Live Media - All Rights Reserved.