Connect with us

ਪੰਜਾਬ ਨਿਊਜ਼

ਅਚਾਨਕ ਹੋਈ ਫੌਜੀ ਹੈਲੀਕਾਪਟਰ ਦੀ ਮਲੇਰਕੋਟਲਾ ਦੇ ਸਕੂਲ ‘ਚ ਲੈਂਡਿੰਗ

Published

on

Military helicopter lands at Malerkotla school

ਮਿਲੀ ਜਾਣਕਾਰੀ ਅਨੁਸਾਰ ਮਲੇਰਕੋਟਲਾ ਵਿਚ ਅਚਾਨਕ ਫੌਜ ਦੇ ਇਕ ਹੈਲੀਕਾਪਟਰ ਨੂੰ ਲੈਂਡ ਕਰਨਾ ਪਿਆ। ਚੌਪਰ ਦੇ ਉਤਰਨ ਕਾਰਨ ਪੂਰੇ ਸਕੂਲ ਵਿਚ ਹੰਗਾਮਾ ਹੋ ਗਿਆ ਅਤੇ ਬੱਚੇ ਡਰ ਨਾਲ ਕਲਾਸਾਂ ‘ਚ ਭੱਜ ਗਏ। ਉਨ੍ਹਾਂ ਨੇ ਦੱਸਿਆ ਕਿ ਕਿਸੇ ਤਕਨੀਕੀ ਨੁਕਸ ਕਾਰਨ ਇਸ ਨੂੰ ਇਸ ਖਾਲੀ ਸਕੂਲ ਦੇ ਮੈਦਾਨ ਵਿੱਚ ਉਤਾਰਿਆ ਗਿਆ ਹੈ। ਮਲੇਰਕੋਟਲਾ ਅਤੇ ਅਮਰਗੜ੍ਹ ਪੁਲਿਸ ਨੂੰ ਭਾਰਤੀ ਹਵਾਈ ਸੈਨਾ ਦੇ ਅਧਿਕਾਰੀਆਂ ਦੇ ਪਹੁੰਚਣ ਤੋਂ ਪਹਿਲਾਂ ਸੂਚਿਤ ਕੀਤਾ ਗਿਆ ਸੀ। ਡੀਐਸਪੀ ਮਾਲੇਰਕੋਟਲਾ ਅਤੇ ਡੀਐਸਪੀ ਅਮਰਗੜ੍ਹ ਮੌਕੇ ‘ਤੇ ਪਹੁੰਚ ਗਏ ਸਨ ਜਿਨ੍ਹਾਂ ਨੇ ਸੁਰੱਖਿਆ ਦੇ ਮੱਦੇਨਜ਼ਰ ਸਕੂਲ ਦੇ ਆਸ ਪਾਸ ਪੁਲਿਸ ਨੂੰ ਤਾਇਨਾਤ ਕੀਤਾ ਸੀ ਅਤੇ ਕਿਸੇ ਨੂੰ ਵੀ ਅੰਦਰ ਨਹੀਂ ਆਉਣ ਦਿੱਤਾ।

ਉੱਥੇ ਹੀ ਤੁਹਾਨੂੰ ਦੱਸ ਦਿੰਦੇ ਹਾਂ ਕਿ ਇਸ ਹੈਲੀਕਾਪਟਰ ਨੂੰ ਠੀਕ ਕਰਨ ਲਈ ਭਾਰਤੀ ਹਵਾਈ ਸੈਨਾ ਦੇ ਅਧਿਕਾਰੀ ਪਹੁੰਚੇ। ਕੁਝ ਘੰਟਿਆਂ ਬਾਅਦ ਹੈਲੀਕਾਪਟਰ ਠੀਕ ਹੋ ਗਿਆ ਅਤੇ ਹੈਲੀਕਾਪਟਰ ਨੂੰ ਉਥੋਂ ਭਾਰਤੀ ਹਵਾਈ ਸੈਨਾ ਦੇ ਹਲਵਾਰਾ ਏਅਰਫੋਰਸ ਸਟੇਸ਼ਨ ‘ਤੇ ਭੇਜਿਆ ਗਿਆ।ਇਸ ਚੌਪਰ ਨੇ ਹਲਵਾਰਾ ਏਅਰਫੋਰਸ ਸਟੇਸ਼ਨ ਪਹੁੰਚਣਾ ਸੀ, ਪਰ ਇੱਕ ਤਕਨੀਕੀ ਖਰਾਬੀ ਕਾਰਨ ਮਲੇਰਕੋਟਲਾ ਤੋਂ ਵਾਪਸ ਆ ਕੇ ਧੂਰੀ ਰੋਡ ਸਥਿਤ ਇਸ ਸਕੂਲ ਦੇ ਗਰਾਊਂਡ ਵਿੱਚ ਉਤਾਰ ਲਿਆ। ਪਾਇਲਟ ਦੀ ਸਮਝ ਨਾਲ, ਵੱਡੇ ਨੁਕਸਾਨ ਤੋਂ ਬਚਾਅ ਰਿਹਾ।

Facebook Comments

Advertisement

ਤਾਜ਼ਾ

Punjab CM visits Delhi to discuss new ministers Punjab CM visits Delhi to discuss new ministers
ਪੰਜਾਬ ਨਿਊਜ਼19 mins ago

ਨਵੇਂ ਮੰਤਰੀਆਂ ਬਾਰੇ ਚਰਚਾ ਲਈ ਦਿੱਲੀ ਦੌਰੇ ‘ਤੇ ਪੰਜਾਬ CM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲਦ ਹੀ ਆਪਣੀ ਕੈਬਨਿਟ ਦਾ ਵਿਸਥਾਰ ਕਰਨਗੇ। ਉਹ ਨਵੇਂ ਮੰਤਰੀਆਂ ਨੂੰ...

Punjab govt issues notification for 15 per cent DA, employees cancel Punjab govt issues notification for 15 per cent DA, employees cancel
ਪੰਜਾਬ ਨਿਊਜ਼31 mins ago

ਪੰਜਾਬ ਸਰਕਾਰ ਨੇ 15 ਫ਼ੀਸਦੀ ਡੀਏ ਦੇਣ ਲਈ ਨੋਟੀਫਿਕੇਸ਼ਨ ਜਾਰੀ, ਮੁਲਾਜ਼ਮਾਂ ਨੇ ਕੀਤਾ ਰੱਦ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਮੁਲਾਜ਼ਮ ਵਰਗ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਵਜੋਂ ਡੀਏ ’ਤੇ 15 ਫ਼ੀਸਦੀ ਵਾਧਾ ਦੇਣ ਦਾ...

Case of misappropriation of Punjabi University funds: Four arrested including main accused Case of misappropriation of Punjabi University funds: Four arrested including main accused
ਅਪਰਾਧ47 mins ago

ਪੰਜਾਬੀ ਯੂਨੀਵਰਸਿਟੀ ਦੇ ਫੰਡਾਂ ‘ਚ ਹੇਰ ਫੇਰ ਦਾ ਮਾਮਲਾ: ਮੁੱਖ ਮੁਲਜ਼ਮ ਸਮੇਤ ਚਾਰ ਜਣੇ ਗ੍ਰਿਫ਼ਤਾਰ

ਪਟਿਆਲਾ : ਪੰਜਾਬੀ ਯੂਨੀਵਰਸਿਟੀ ਵਿੱਚ ਸਰਕਾਰੀ ਫੰਡਾਂ ਦੀ ਹੇਰ ਫੇਰ ਕਰਨ ਦੇ ਮਾਮਲੇ ਦੇ ਮੁੱਖ ਮੁਲਜ਼ਮ ਸਮੇਤ ਤਿੰਨ ਨੂੰ ਪੁਲਿਸ...

Brahma Mahindra could not become Deputy Chief Minister due to rebellious tone Brahma Mahindra could not become Deputy Chief Minister due to rebellious tone
ਪੰਜਾਬ ਨਿਊਜ਼1 hour ago

ਬਗ਼ਾਵਤੀ ਸੁਰਾਂ ਕਾਰਨ ਉਪ- ਮੁੱਖ ਮੰਤਰੀ ਨਾ ਬਣ ਸਕੇ ਬ੍ਰਹਮ ਮਹਿੰਦਰਾ

ਪਟਿਆਲਾ : ਨਵੇਂ ਮੁੱਖ ਮੰਤਰੀ ਬਣਨ ਤੋਂ ਠੀਕ ਇਕ ਦਿਨ ਪਹਿਲਾਂ ਬ੍ਰਹਮ ਮਹਿੰਦਰਾ ਦੇ ਆਪਣੇ ਹਲਕੇ ਵਿਚ ਟਕਸਾਲੀ ਕਾਂਗਰਸੀ ਆਗੂਆਂ...

Charanjit Singh Channi's cabinet to be expanded soon, CM Channi and Deputy CM to visit Delhi Charanjit Singh Channi's cabinet to be expanded soon, CM Channi and Deputy CM to visit Delhi
ਪੰਜਾਬ ਨਿਊਜ਼1 hour ago

ਜਲਦ ਹੋਵੇਗਾ ਚਰਨਜੀਤ ਸਿੰਘ ਚੰਨੀ ਦੀ ਕੈਬਨਿਟ ਦਾ ਵਿਸਥਾਰ, ਦਿੱਲੀ ਜਾਣਗੇ ਸੀਐੱਮ ਚੰਨੀ ਤੇ ਡਿਪਟੀ ਸੀਐੱਮ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲਦ ਹੀ ਆਪਣੀ ਕੈਬਨਿਟ ਦਾ ਵਿਸਥਾਰ ਕਰਨਗੇ। ਉਹ ਨਵੇਂ ਮੰਤਰੀਆਂ ਨੂੰ...

MLA Rana Gurjit Singh congratulated Chief Minister Charanjit Singh Channi MLA Rana Gurjit Singh congratulated Chief Minister Charanjit Singh Channi
ਪੰਜਾਬ ਨਿਊਜ਼2 hours ago

 ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ

ਸ਼ਾਹਕੋਟ : ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦੇਣ ਲਈ ਵਿਧਾਇਕ ਰਾਣਾ ਗੁਰਜੀਤ ਸਿੰਘ, ਹਰਦੇਵ ਸਿੰਘ...

Congress infighting has hurt the state: Gyaspura Congress infighting has hurt the state: Gyaspura
ਪੰਜਾਬੀ2 hours ago

ਕਾਂਗਰਸ ਦੀ ਆਪਸੀ ਲੜਾਈ ਨੇ ਸੂਬੇ ਦਾ ਨੁਕਸਾਨ ਕੀਤਾ ਹੈ : ਗਿਆਸਪੁਰਾ

ਲੁਧਿਆਣਾ : ਕਾਂਗਰਸ ਦੀ ਚੱਲ ਰਹੀ ਲੜਾਈ ਨੇ ਸੂਬੇ ਦਾ ਬਹੁਤ ਜ਼ਿਆਦਾ ਨੁਕਸਾਨ ਕੀਤਾ, ਜਿਸ ਕਾਰਨ ਪੰਜਾਬ ਦੀ ਜਨਤਾ ‘ਚ...

A large quantity of bullet coin was recovered while digging the foundation of the house A large quantity of bullet coin was recovered while digging the foundation of the house
ਪੰਜਾਬ ਨਿਊਜ਼2 hours ago

ਘਰ ਦੀ ਨੀਂਹ ਪੁੱਟਦਿਆਂ ਬਰਾਮਦ ਹੋਇਆ ਵੱਡੀ ਮਾਤਰਾ ‘ਚ ਗੋਲੀ ਸਿੱਕਾ

ਤਰਨਤਾਰਨ : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਦਾਸੂਵਾਲ ਮੰਡੀ ਵਿਖੇ ਘਰ ਦੀ ਨੀਂਹ ਪੁੱਟਦਿਆਂ ਪਲਾਸਟਿਕ ਦੀ ਕੈਨੀ ਵਿਚ ਪਏ 336 ਵੱਖ-ਵੱਖ...

The mischievous miscreants attacked Dr. Phillaur. Statue of BR Ambedkar damaged The mischievous miscreants attacked Dr. Phillaur. Statue of BR Ambedkar damaged
ਅਪਰਾਧ2 hours ago

ਸ਼ਰਾਰਤੀ ਅਨਸਰਾਂ ਨੇ ਫਿਲੌਰ ‘ਚ ਡਾ. ਬੀਆਰ ਅੰਬੇਡਕਰ ਦਾ ਬੁੱਤ ਨੁਕਸਾਨਿਆ

ਫਿਲੌਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਪੁਲਿਸ ਨੇ ਸੋਮਵਾਰ ਅੱਧੀ ਰਾਤ...

Arhati Rajan of Hoshiarpur was rescued from the clutches of kidnappers Arhati Rajan of Hoshiarpur was rescued from the clutches of kidnappers
ਅਪਰਾਧ3 hours ago

ਹੁਸ਼ਿਆਰਪੁਰ ਦੇ ਆੜ੍ਹਤੀ ਰਾਜਨ ਨੂੰ ਅਗ਼ਵਾਕਾਰਾਂ ਦੇ ਚੁੰਗਲ ਤੋਂ ਛੁਡਾਇਆ

ਹੁਸ਼ਿਆਰਪੁਰ : ਪੰਜਾਬ ਪੁਲਿਸ ਨੇ 24 ਘੰਟਿਆਂ ਅੰਦਰ ਹੁਸ਼ਿਆਰਪੁਰ ਦੇ ਆੜ੍ਹਤੀ ਰਾਜਨ ਨੂੰ ਅਗ਼ਵਾਕਾਰਾਂ ਦੇ ਚੁੰਗਲ ਤੋਂ ਛੁਡਾ ਕੇ ਵੱਡੀ...

Honoring Maheshinder Singh Grewal of Shiromani Akali Dal Honoring Maheshinder Singh Grewal of Shiromani Akali Dal
ਪੰਜਾਬੀ3 hours ago

ਸ਼੍ਰੋਮਣੀ ਅਕਾਲੀ ਦਲ ਦੇ ਮਹੇਸ਼ਇੰਦਰ ਸਿੰਘ ਗਰੇਵਾਲ ਦਾ ਕੀਤਾ ਸਨਮਾਨ

ਮਲੌਦ : ਸ਼੍ਰੋਮਣੀ ਅਕਾਲੀ ਦਲ ਦੇ ਨਿਧੱੜਕ ਤੇ ਸਿਰਕੱਢ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ...

MLA Lakha congratulates Charanjit Channi by feeding him laddu MLA Lakha congratulates Charanjit Channi by feeding him laddu
ਪੰਜਾਬੀ3 hours ago

ਵਿਧਾਇਕ ਲੱਖਾ ਨੇ ਚਰਨਜੀਤ ਚੰਨੀ ਨੂੰ ਲੱਡੂ ਖਿਲਾ ਕੇ ਦਿੱਤੀ ਵਧਾਈ

ਪਾਇਲ : ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਬੀਤੀ ਰਾਤ ਗੱਡੀ ‘ਚ ਬਹਿ ਕੇ ਸਕੱਤਰੇਤ ਮੁੱਖ ਮੰਤਰੀ...

Trending