ਪੰਜਾਬ ਨਿਊਜ਼

ਟਿਕਟ ਕੱਟੇ ਜਾਣ ਤੋਂ ਬਾਅਦ MLA ਹਰਜੋਤ ਕਮਲ ਭਾਜਪਾ ‘ਚ ਹੋਏ ਸ਼ਾਮਿਲ

Published

on

ਮੋਗਾ :    ਮੋਗਾ ਦੇ ਕਾਂਗਰਸੀ ਵਿਧਾਇਕ ਹਰਜੋਤ ਕਮਲ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਕਾਂਗਰਸ ਨੇ ਅੱਜ ਉਮੀਦਵਾਰਾਂ ਦੀ ਜਾਰੀ ਕੀਤੀ ਪਹਿਲੀ ਲਿਸਟ ‘ਚ ਡਾ. ਹਰਜੋਤ ਕਮਲ ਦੀ ਟਿਕਟ ਕੱਟੀ ਹੈ ਜਿਸ ਤੋਂ ਬਾਅਦ ਉਹ ਕਾਫੀ ਨਾਰਾਜ਼ ਹਨ ਤੇ ਉਹ ਆਪਣੇ ਸਾਥੀਆਂ ਸਮੇਤ ਅੱਜ ਭਾਜਪਾ ਚ ਸ਼ਾਮਲ ਹੋ ਗਏ।

ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਵੱਲੋਂ ਅੱਜ 86 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ ਜਿਸ ਵਿਚ ਮੋਗਾ ਤੋਂ ਬਾਲੀਵੁੱਡ ਅਦਾਕਾਰਾ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਟਿਕਟ ਦਿੱਤੀ ਗਈ ਹੈ।

Facebook Comments

Trending

Copyright © 2020 Ludhiana Live Media - All Rights Reserved.