Connect with us

ਅਪਰਾਧ

ਕੇਂਦਰੀ ਜੇਲ ‘ਚੋਂ ਮੋਬਾਈਲ ਹੋਏ ਬਰਾਮਦ, ਮਾਮਲਾ ਦਰਜ

Published

on

ਲੁਧਿਆਣਾ : ਕੇਂਦਰੀ ਜੇਲ ਦੀ ਸੁਰੱਖਿਆ ਨੂੰ ਨਜ਼ਰਅੰਦਾਜ਼ ਕਰਕੇ ਪਾਬੰਦੀਸ਼ੁਦਾ ਵਸਤੂਆਂ ਮਿਲਣ ਦਾ ਸਿਲਸਿਲਾ ਜਾਰੀ ਹੈ। ਇਸੇ ਕੜੀ ਤਹਿਤ ਚੈਕਿੰਗ ਦੌਰਾਨ ਇਕ ਵਾਰ ਫਿਰ ਜੇਲ ‘ਚ ਬੰਦ ਲਾਕ-ਅੱਪ ‘ਚੋਂ ਮੋਬਾਇਲ ਫੋਨ ਬਰਾਮਦ ਹੋਏ ਹਨ।

ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਵਿੱਚ ਚੈਕਿੰਗ ਦੌਰਾਨ ਬੰਦੀ ਅਜੈ ਕੁਮਾਰ ਕੋਲੋਂ ਦੋ ਮੋਬਾਈਲ ਫ਼ੋਨ ਬਰਾਮਦ ਹੋਏ ਹਨ। ਥਾਣਾ ਡਿਵੀਜ਼ਨ ਨੰਬਰ 7 ਦੀ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਪ੍ਰਿਜ਼ਨ ਐਕਟ ਦੀ ਧਾਰਾ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Facebook Comments

Trending