Connect with us

ਭਾਰਤ

ਪਿਆਜ਼ ਦਾ ਰੇਟ 100 ਰੁਪਏ ਪ੍ਰਤੀ ਕਿੱਲੋ ਤਕ ਪਹੁੰਚਿਆ – ਮੋਦੀ ਸਰਕਾਰ ਨੇ ਲਿਤਾ 1.2 ਲੱਖ ਟਨ ਪਿਆਜ਼ ਦੀ ਦਰਾਮਦ ਕਰਨ ਦਾ ਫੈਂਸਲਾ

Published

on

ਪਿਛਲੇ ਦਿਨਾਂ ਤੋਂ ਦੇਸ਼ ਵਿੱਚ ਪਿਆਜ ਦੇ ਰੇਟ ਆਸਮਾਨੀਂ ਚੜੇ ਹੋਏ ਹਨ ਜਿਸਨੂੰ ਠ੍ਹਲ ਪਾਉਣ ਲਈ ਸਰਕਾਰ ਵਲੋਂ ਕਈ ਕਦਮ ਚੁਕੇ ਜਾ ਰਹੇ ਹਨ ਪਰ ਫਿਰ ਵੀ ਪਿਆਜ ਦੇ ਰੇਟ ਕਾਬੂ ਵਿੱਚ ਨਹੀਂ ਆ ਰਹੇ ਹਨ| ਪਿਆਜ ਦੇ ਰੇਟ ਨੂੰ ਕਾਬੂ ਕਰਨ ਲਈ ਸਰਕਾਰ ਵਲੋਂ ਕਲ੍ਹ 1.2 ਲੱਖ ਟਨ ਪਿਆਜ਼ ਦੀ ਦਰਾਮਦ ਕਰਨ ਦੇ ਫੈਸਲੇ ਨੂੰ ਮਨਜ਼ੂਰੀ ਦਿੱਤੀ। ਹੁਣ ਵੀ ਪਿਆਜ਼ 100 ਰੁਪਏ ਪ੍ਰਤੀ ਕਿੱਲੋ ਤੱਕ ਵਿਕ ਰਿਹਾ ਹੈ।

Onion Import

ਮੋਦੀ ਸਰਾਕਰ ਦੀ ਕੈਬਨਿਟ ਮੀਟਿੰਗ ਵਿੱਚ ਲਏ ਗਏ ਇਸ ਫੈਂਸਲੇ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਮੰਤਰੀ ਮੰਡਲ ਨੇ 1.2 ਲੱਖ ਟਨ ਪਿਆਜ਼ ਦੀ ਦਰਾਮਦ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮਾਨਸੂਨ ਦੇ ਮੌਸਮ ਦੇ ਅੰਤ ਵਿੱਚ ਭਾਰੀ ਬਾਰਸ਼ ਕਾਰਨ ਪਿਆਜ਼ ਦੀ ਫਸਲ ਦੇ ਨੁਕਸਾਨ ਕਾਰਨ ਦੇਸ਼ ਵਿੱਚ ਪਿਆਜ਼ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ।

Facebook Comments

Trending