ਪੰਜਾਬੀ
ਮੌਮ-ਟੂ-ਬੀ ਆਲੀਆ ਕਫ਼ਤਾਨ ਡਰੈੱਸ ’ਚ ਲੱਗ ਰਹੀ ਗਲੈਮਰਸ, ਪਤੀ ਰਣਬੀਰ ਨਾਲ ਦਿੱਤੇ ਜ਼ਬਰਦਸਤ ਪੋਜ਼
Published
3 years agoon
ਬੀ-ਟਾਊਨ ਦੀ ਮਸ਼ਹੂਰ ਜੋੜੀਆਂ ’ਚੋਂ ਆਲੀਆ-ਰਣਬੀਰ ਦੀ ਜੋੜੀ ਨੂੰ ਲੋਕ ਕਾਫ਼ੀ ਪਸੰਦ ਕਰਦੇ ਹਨ। ਜੋੜੇ ਨੂੰ ਅਕਸਰ ਕਈ ਵਾਰ ਇਕੱਠੇ ਦੇਖਿਆ ਜਾਂਦਾ ਹੈ। ਬਾਹਰ ਆਉਣਦੇ ਹੀ ਜੋੜੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਜਾਂਦੀਆਂ ਹਨ।
ਹਾਲ ਹੀ ਆਲੀਆ ਭੱਟ, ਰਣਬੀਰ ਕਪੂਰ ਅਤੇ ਅਯਾਨ ਮੁਖਰਜੀ ਆਪਣੀ ਫ਼ਿਲਮ ‘ਬ੍ਰਹਮਾਸਤਰ’ ਨੂੰ ਲੈ ਕੇ ਧਰਮ ਦਫ਼ਤਰ ਪਹੁੰਚੇ ਸਨ। ਇਸ ਦੌਰਾਨ ਇਨ੍ਹਾਂ ਦੀ ਬੇਹੱਦ ਸ਼ਾਨਦਾਰ ਲੁੱਕ ਸਾਹਮਣੇ ਆਈ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ। ਲੁੱਕ ਦੀ ਗੱਲ ਕਰੀਏ ਤਾਂ ਆਲੀਆ ਨੇ ਗੁਲਾਬੀ ਪ੍ਰਿੰਟਿਡ ਕਫ਼ਤਾਨ ਡਰੈੱਸ ਪਾਈ ਹੋਈ ਸੀ। ਇਸ ਦੇ ਨਾਲ ਪਤੀ ਰਣਬੀਰ ਕੈਜ਼ੂਅਲ ਟੀ-ਸ਼ਰਟ ਦੇ ਨਾਲ ਡੈਨਿਮ ਜੀਂਸ ’ਚ ਨਜ਼ਰ ਆਏ। ਇਸ ਦੌਰਾਨ ਦੋਹਾਂ ਦੀ ਬਾਂਡਿੰਗ ਕਾਫ਼ੀ ਜ਼ਬਰਦਸਤ ਨਜ਼ਰ ਆ ਰਹੀ ਹੈ।
ਮੌਮ-ਟੂ-ਬੀ ਆਲੀਆ ਇਸ ਰਵਾਇਤੀ ਲੁੱਕ ’ਚ ਕਾਫ਼ੀ ਖੂਬਸੂਰਤ ਨਜ਼ਰ ਆ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਮਿਨੀਮਲ ਮੇਕਅੱਪ ਅਤੇ ਵਾਲਾਂ ਨੂੰ ਖੁੱਲ੍ਹੇ ਛੱਡਿਆ ਹੋਇਆ ਹੈ।ਇਸ ਦੇ ਨਾਲ ਅਦਾਕਾਰਾ ਨੇ ਪਿੰਕ ਕਲਰ ਦੀ ਮੈਚਿੰਗ ਹੀਲ ਪਾਈ ਹੋਈ ਹੈ। ਜੋ ਅਦਾਕਾਰਾ ਦੀ ਲੁੱਕ ਨੂੰ ਪੂਰਾ ਕਰ ਰਹੀ ਹੈ। ਹਰ ਕੋਈ ਆਲੀਆ-ਰਣਬੀਰ ਦੀ ਲੁੱਕ ਨੂੰ ਕਾਫ਼ੀ ਪਸੰਦ ਕਰ ਰਿਹਾ ਹੈ।
ਅਦਾਕਾਰਾ ਦੀ ਇਸ ਲੁੱਕ ਨੂੰ ਪ੍ਰਸ਼ੰਸਕ ਕਾਫ਼ੀ ਪਸੰਦ ਕਰ ਰਹੇ ਹਨ। ਪ੍ਰੈਗਨੈਂਸੀ ਗਲੋਅ ਅਦਾਕਾਰਾ ਦੀ ਖੂਬਸੂਰਤੀ ਨੂੰ ਚਾਰ-ਚੰਨ ਲਗਾ ਰਿਹਾ ਹੈ। ਦੋਵਾਂ ਨੇ ਕੈਮਰੇ ਸਾਹਮਣੇ ਵੱਖ-ਵੱਖ ਅੰਦਾਜ਼ ’ਚ ਪੋਜ਼ ਦਿੱਤੇ।
You may like
-
ਨੂੰਹ ਆਲੀਆ ਭੱਟ ਤੋਂ ਬਾਅਦ ਨੀਤੂ ਕਪੂਰ ਨੇ ਖਰੀਦਿਆ ਕਰੋੜਾਂ ਦਾ ਘਰ, ਕੀਮਤ ਜਾਣ ਹੋਵੋਗੇ ਹੈਰਾਨ
-
ਆਲੀਆ ਨਾਲ ਰਿਸ਼ਤੇ ‘ਤੇ ਬੋਲੇ ਰਣਬੀਰ ਕਪੂਰ, ਕਿਹਾ-‘ਨਹੀਂ ਹਾਂ ਇਕ ਚੰਗਾ ਪਤੀ’
-
ਪਤਨੀ ਆਲੀਆ ਦਾ ਹੱਥ ਫੜ ਅਨੰਤ ਅੰਬਾਨੀ-ਰਾਧਿਕਾ ਦੀ ਮੰਗਣੀ ‘ਚ ਪਹੁੰਚੇ ਰਣਬੀਰ
-
Mom-to-be ਆਲੀਆ ਭੱਟ ਦਾ ਹੋਇਆ ਬੇਬੀ ਸ਼ਾਵਰ, ਸਿੰਪਲ ਲੁੱਕ ਨੇ ਲੁੱਟੀ ਮਹਿਫ਼ਲ
-
ਆਲੀਆ ਭੱਟ ਦੇ ਬੇਬੀ ਸ਼ਾਵਰ ਦਾ ਹੋਵੇਗਾ ਵੱਖਰਾ ਅੰਦਾਜ਼, ਇਸ ਮਹੀਨੇ ਹੋਵੇਗਾ ਫੰਕਸ਼ਨ
-
ਆਲੀਆ ਭੱਟ ਦੀ ਕਾਮਯਾਬੀ ‘ਤੇ ਐਸ਼ਵਰਿਆ ਦਾ ਵੱਡਾ ਬਿਆਨ, ਕਿਹਾ- ਇਸ ਨੂੰ ਸ਼ੁਰੂ ਤੋਂ ਮਿਲਿਆ ਕਰਨ ਜੌਹਰ ਦਾ ਸਾਥ
