Connect with us

ਪੰਜਾਬ ਨਿਊਜ਼

ਸੰਸਦ ਮੈਂਬਰ ਦੂਲੋ ਤੇ ਡਾ. ਅਮਰ ਸਿੰਘ ਨੂੰ ਕਿਸਾਨ ਯੂਨੀਅਨ ਨੇ ਦਿੱਤਾ ਚਿਤਾਵਨੀ ਪੱਤਰ

Published

on

MP Dulo and Dr. Warning letter issued by Kisan Union to Amar Singh

ਖੰਨਾ : ਭਾਰਤੀ ਕਿਸਾਨ ਯੂਨੀਅਨ ਵਲੋਂ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ‘ਚ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਤੇ ਮੈਂਬਰ ਲੋਕ ਸਭਾ ਡਾ. ਅਮਰ ਸਿੰਘ ਨੂੰ ਚਿਤਾਵਨੀ ਪੱਤਰ ਦਿੱਤਾ ਗਿਆ। ਕਿਸਾਨ ਆਗੂ ਰੇਲਵੇ ਸਟੇਸ਼ਨ ਧਰਨੇ ਵਾਲੇ ਸਥਾਨ ਤੋਂ ਪਹਿਲਾਂ ਦੂਲੋ ਦੇ ਘਰ ਵੱਲ ਰਵਾਨਾ ਹੋਏ। ਜਿੱਥੇ ਉਨ੍ਹਾਂ ਵੱਲੋਂ ਦੂਲੋ ਦੇ ਨਾਂ ਚਿਤਾਵਨੀ ਪੱਤਰ ਕਾਂਗਰਸੀ ਆਗੂ ਅਸ਼ੋਕ ਜ਼ਿੰਦਲ ਨੂੰ ਸੌਂਪਿਆ ਗਿਆ। ਇਸ ਮਗਰੋਂ ਕਿਸਾਨ ਵਿਧਾਇਕ ਗੁਰਕੀਰਤ ਕੋਟਲੀ ਦੀ ਕੋਠੀ ਵੱਲ ਗਏ। ਜਿੱਥੇ ਮੈਂਬਰ ਲੋਕ ਸਭਾ ਡਾ. ਅਮਰ ਸਿੰਘ ਦੇ ਨਾਮ ਚਿਤਾਵਨੀ ਪੱਤਰ ਕੋਟਲੀ ਨੂੰ ਦਿੱਤਾ ਗਿਆ।

ਰਾਜਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਪੱਤਰ ਵਿਚ ਆਗੂਆਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਆਉਣ ਵਾਲੇ ਮੌਨਸੂਨ ਸੈਸ਼ਨ ‘ਚ ਕਾਲੇ ਕਾਨੂੰਨਾਂ ਖ਼ਿਲਾਫ਼ ਸੰਸਦ ਵਿਚ ਆਵਾਜ਼ ਬੁਲੰਦ ਕੀਤੀ ਜਾਵੇ। ਸੈਸ਼ਨ ਦਾ ਬਾਈਕਾਟ ਨਾ ਕੀਤਾ ਜਾਵੇ। ਜੇਕਰ ਸੰਸਦ ਮੈਂਬਰਾਂ ਵਲੋਂ ਬਿੱਲਾਂ ਖ਼ਿਲਾਫ਼ ਆਵਾਜ਼ ਨਾ ਉਠਾਈ ਤਾਂ ਉਨ੍ਹਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਲਈ ਉਹ ਆਪ ਜ਼ਿੰਮੇਵਾਰ ਹੋਣਗੇ।

Facebook Comments

Advertisement

ਤਾਜ਼ਾ

ਇੰਡੀਆ ਨਿਊਜ਼2 mins ago

ਹੋਣ ਵਾਲੀਆਂ ਕੈਨੇਡਾ ਸੰਸਦ ਮੈਂਬਰ ਚੋਣਾਂ ਨੂੰ ਲੈਕੇ ਪਰਮੀਸ਼ ਵਰਮਾ ਨੇ ਆਪਣੀ ਮੰਗੇਤਰ ਗੀਤ ਗਰੇਵਾਲ ਦੀ ਕੀਤੀ ਹੌਸਲਾ ਅਫਜਾਈ

ਤੁਹਾਨੂੰ ਦੱਸ ਦਈਏ ਕਿ ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਇੰਨੀਂ ਦਿਨੀਂ ਉਹ...

ਇੰਡੀਆ ਨਿਊਜ਼3 mins ago

6 ਮਹੀਨੇ ਹੋ ਚੁੱਕੇ ਹਨ ਕਦੇ ਨਹੀਂ ਰੋਇਆ ਇਹ ਬੱਚਾ,ਮਾਂ ਵੀ ਹੈ ਪਰੇਸ਼ਾਨ

ਤੁਹਾਨੂੰ ਦੱਸ ਦਿੰਦੇ ਹਾਂ ਕਿ ਇਹ ਮਾਮਲਾ ਕੈਨੇਡਾ ਦਾ ਸਾਹਮਣੇ ਆਇਆ ਹੈ। ਕੈਨੇਡਾ ਦੇ Chatham – Kent ਵਿਚ ਰਹਿਣ ਵਾਲੀ...

Sidhu and Channi to be 'face' of party for Punjab Assembly polls: Surjewala Sidhu and Channi to be 'face' of party for Punjab Assembly polls: Surjewala
ਇੰਡੀਆ ਨਿਊਜ਼10 mins ago

ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਸਿੱਧੂ ਤੇ ਚੰਨੀ ਹੋਣਗੇ ‘ਚਿਹਰਾ’ : ਸੂਰਜੇਵਾਲਾ

ਚੰਡੀਗੜ੍ਹ : ਕਾਂਗਰਸ ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਸੋਮਵਾਰ ਨੂੰ ਕਿਹਾ ਕਿ 2022 ਦੀਆਂ ਪੰਜਾਬ ਚੋਣਾਂ ਲਈ ਪਾਰਟੀ...

Two smugglers, including heroin, have been arrested and the accomplices of the accused are being sought Two smugglers, including heroin, have been arrested and the accomplices of the accused are being sought
ਅਪਰਾਧ47 mins ago

ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ, ਮੁਲਜ਼ਮਾਂ ਦੇ ਸਾਥੀਆਂ ਦੀ ਕੀਤੀ ਜਾ ਰਹੀ ਹੈ ਤਲਾਸ਼

ਲੁਧਿਆਣਾ : ਹੈਰੋਇਨ ਦੀ ਤਸਕਰੀ ਦੇ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਚੋਂ...

Villages will have 5 years arrears including water bills - Channi Villages will have 5 years arrears including water bills - Channi
ਪੰਜਾਬ ਨਿਊਜ਼1 hour ago

ਪਿੰਡਾਂ ‘ਚ ਪਾਣੀ ਦੇ ਬਿੱਲਾਂ ਸਮੇਤ 5 ਸਾਲ ਦਾ ਬਕਾਇਆ ਹੋਵੇਗਾ ਮਾਫ਼ – ਚੰਨੀ

ਚੰਡੀਗੜ੍ਹ : ਰਾਜ ਭਵਨ ‘ਚ ਚਰਨਜੀਤ ਸਿੰਘ ਚੰਨੀ ਵੱਲੋਂ ਬਤੌਰ ਮੁੱਖ ਮੰਤਰੀ ਹਲਫ਼ ਲੈਣ ਤੋਂ ਬਾਅਦ ਉਹ ਪੰਜਾਬ ਸਕੱਤਰੇਤ ਪਹੁੰਚੇ...

IAS officer Hussain Lal appointed Principal Secretary to the Chief Minister IAS officer Hussain Lal appointed Principal Secretary to the Chief Minister
ਪੰਜਾਬ ਨਿਊਜ਼2 hours ago

ਆਈਏਐੱਸ ਅਧਿਕਾਰੀ ਹੁਸਨ ਲਾਲ ਮੁੱਖ ਮੰਤਰੀ ਦਾ ਪ੍ਰਿੰਸੀਪਲ ਸਕੱਤਰ ਨਿਯੁਕਤ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਦੋ ਆਈਏਐੱਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ। ਆਈਏਐਸ ਅਧਿਕਾਰੀਆਂ ਹੁਸਨ ਲਾਲ ਤੇ ਰਾਹੁਲ ਤਿਵਾੜੀ ਦਾ...

March 23 in protest of desecration of religious texts at Kisani Morcha March 23 in protest of desecration of religious texts at Kisani Morcha
ਇੰਡੀਆ ਨਿਊਜ਼2 hours ago

ਕਿਸਾਨੀ ਮੋਰਚੇ ਤੇ ਧਾਰਮਿਕ ਗ੍ਰੰਥ ਦੀਆਂ ਬੇਅਦਬੀਆਂ ਦੇ ਵਿਰੋਧ ‘ਚ ਮਾਰਚ ਦਾ ਪ੍ਰਬੰਧ 23 ਨੂੰ

ਜਗਰਾਉਂ : ਖੇਤੀ ਕਾਨੂੰਨ ਦੇ ਵਿਰੋਧ ਵਿਚ ਪਿਛਲੇ ਨੌਂ ਮਹੀਨੇ ਤੋਂ ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਕਿਸਾਨੀ ਮੋਰਚੇ ਨੂੰ...

Prime Minister Narendra Modi congratulates new Punjab CM Charanjit Channy Prime Minister Narendra Modi congratulates new Punjab CM Charanjit Channy
ਇੰਡੀਆ ਨਿਊਜ਼3 hours ago

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਨਵੇਂ ਸੀਐੱਮ ਚਰਨਜੀਤ ਚੰਨੀ ਨੂੰ ਦਿੱਤੀ ਵਧਾਈ

ਚੰਡੀਗੜ੍ਹ ; ਪੰਜਾਬ ਕਾਂਗਰਸ ਵਿੱਚ ਵੱਡੇ ਉਲਟ ਫੇਰ ਮਗਰੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਹੈ। ਚਰਨਜੀਤ ਸਿੰਘ...

During the first press conference, Chief Minister Charanjit Channy became emotional During the first press conference, Chief Minister Charanjit Channy became emotional
ਪੰਜਾਬ ਨਿਊਜ਼3 hours ago

ਪਹਿਲੀ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਚਰਨਜੀਤ ਚੰਨੀ ਹੋਏ ਭਾਵੁਕ

ਜਾਣਕਰੀ ਅਨੁਸਾਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਅਹੁਦੇ ਦਾ ਕਾਰਜਭਾਰ ਸੰਭਾਲਦਿਆਂ ਹੀ ਚਰਨਜੀਤ ਸਿੰਘ ਚੰਨੀ ਵਲੋਂ ਪ੍ਰੈੱਸ...

Charanjit Singh Channi's appointment as CM enhances Rupnagar district's reputation Charanjit Singh Channi's appointment as CM enhances Rupnagar district's reputation
ਪੰਜਾਬ ਨਿਊਜ਼3 hours ago

ਚਰਨਜੀਤ ਸਿੰਘ ਚੰਨੀ ਨੂੰ ਸੀਐੱਮ ਬਣਾਉਣ ਨਾਲ ਵਧਿਆ ਰੂਪਨਗਰ ਜ਼ਿਲ੍ਹੇ ਦਾ ਵੱਕਾਰ, ਲੋਕ ਹੋਏ ਬਾਗੋ ਬਾਗ਼

ਰੂਪਨਗਰ : ਕਾਂਗਰਸ ਹਾਈ ਕਮਾਂਡ ਵੱਲੋਂ ਦਲਿਤ ਸਿੱਖ ਆਗੂ ਤੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਤਿੰਨ ਵਾਰ ਵਿਧਾਨ...

Dengue outbreak in Ludhiana, dengue larvae found in people's homes Dengue outbreak in Ludhiana, dengue larvae found in people's homes
ਪੰਜਾਬ ਨਿਊਜ਼3 hours ago

ਲੁਧਿਆਣਾ ‘ਚ ਡੇਂਗੂ ਦਾ ਕਹਿਰ , ਲੋਕਾਂ ਦੇ ਘਰਾਂ ‘ਚ ਮਿਲ ਰਿਹਾ ਡੇਂਗੂ ਦਾ ਲਾਰਵਾ

ਲੁਧਿਆਣਾ ਦੇ ਸਿਹਤ ਵਿਭਾਗ ਦੇ ਅਨੁਸਾਰ, ਚੰਗੇ ਰੁੱਖਾਂ ਵਿੱਚ ਗਿਣਿਆ ਜਾਣ ਵਾਲਾ ਇਹ ਪੌਦਾ ਹੁਣ ਡੇਂਗੂ ਮੱਛਰ ਦਾ ਘਰ ਬਣ...

Even during the income tax raid, Sonu Sood said - I will continue to serve the needy Even during the income tax raid, Sonu Sood said - I will continue to serve the needy
ਇੰਡੀਆ ਨਿਊਜ਼3 hours ago

ਇਨਕਮ ਟੈਕਸ ਛਾਪੇ ਦੌਰਾਨ ਵੀ Sonu Sood ਨੇ ਕਿਹਾ – ਮੈਂ ਲੋੜਵੰਦਾਂ ਦੀ ਸੇਵਾ ਰੱਖਾਂਗਾ ਜਾਰੀ

ਤੁਹਾਨੂੰ ਦੱਸ ਦਈਏ ਕਿ ਅਦਾਕਾਰ ਸੋਨੂੰ ਸੂਦ (Actor Sonu Sood) ਨੇ ਇਨਕਮ ਟੈਕਸ ਛਾਪੇ (IT Raid) ਦੇ ਚੌਥੇ ਦਿਨ ਟਵੀਟ...

Trending