Connect with us

ਪੰਜਾਬੀ

ਫਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਵੱਲੋਂ 4 ਕਰੋੜ ਰੁਪਏ ਦੀ ਲਾਗਤ ਵਾਲੇ ਨਵੇਂ ਨੂਰਾ ਮਾਹੀ ਬੱਸ ਅੱਡੇ ਦਾ ਰੱਖਿਆ ਨੀਂਹ ਪੱਥਰ

Published

on

MP from Fatehgarh Sahib lays foundation stone of new Noora Mahi bus stand at a cost of Rs 4 crore

ਰਾਏਕੋਟ/ਲੁਧਿਆਣਾ :   ਪੰਜਾਬ ਸਰਕਾਰ ਵਲੋਂ ਰਾਏਕੋਟ ਹਲਕੇ ਦੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦੇ ਹੋਏ ਰਾਏਕੋਟ ਵਿਖੇ ਲਗਪਗ 4 ਕਰੋੜ ਦੀ ਲਾਗਤ ਨਾਲ ਆਧੁਨਿਕ ਸਹੂਲਤਾਂ ਨਾਲ ਲੈੱਸ ਨਵੇਂ ਨੂਰਾ ਮਾਹੀ ਬੱਸ ਅੱਡੇ ਦੀ ਉਸਾਰੀ ਕਰਵਾਈ ਜਾ ਰਹੀ ਹੈ, ਜਿਸ ਦਾ ਨੀਂਹ ਪੱਥਰ ਅੱਜ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਵਲੋਂ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਸ੍ਰੀਮਤੀ ਕੁਲਦੀਪ ਕੌਰ ਬੋਪਾਰਾਏ, ਕਾਮਿਲ ਬੋਪਾਰਾਏ, ਐਸ.ਡੀ.ਐਮ. ਡਾ. ਹਿਮਾਂਸ਼ੂ ਗੁਪਤਾ, ਪ੍ਰਧਾਨ ਸੁਦਰਸ਼ਨ ਜੋਸ਼ੀ ਤੋਂ ਇਲਾਵਾ ਕੌਂਸਲਰ, ਸ਼ਹਿਰ ਦੇ ਪਤਵੰਤੇ ਅਤੇ ਅਧਿਕਾਰੀ ਵੀ ਮੌਜ਼ੂਦ ਸਨ।
ਬੱਸ ਅੱਡੇ ਦਾ ਨੀਂਹ ਪੱਥਰ ਰੱਖਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕਿਹਾ ਕਿ ਰਾਏਕੋਟ ਹਲਕੇ ਦੇ ਲੋਕਾਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰ ਵਿੱਚ ਨਵੇਂ ਬੱਸ ਅੱਡੇ ਦੀ ਉਸਾਰੀ ਲਈ 3.91 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਹੈ ਤਾਂ ਜੋ ਸ਼ਹਿਰ ਵਿਚਲੇ ਪੁਰਾਣੇ ਨੂਰਾ ਮਾਹੀ ਬੱਸ ਅੱਡੇ ਨੂੰ ਆਧੁਨਿਕ ਸਹੂਲਤਾਂ ਨਾਲ ਲੈੱਸ ਕਰਕੇ ਨਵੇਂ ਸਿਰਿਓਂ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਹੁਣ ਇਸ ਬੱਸ ਅੱਡੇ ਨੂੰ ਨਵੇਂ ਡਿਜਾਇਨ ਅਤੇ ਅਧੁਨਿਕ ਸਹੂਲਤਾਂ ਨਾਲ ਲੈੱਸ ਕਰਕੇ ਬਣਾਇਆ ਜਾਵੇਗਾ ਤਾਂ ਜੋ ਹਲਕੇ ਦੋ ਲੋਕਾਂ ਨੂੰ ਚੰਗੀ ਸਹੂਲਤ ਮੁਹੱਈਆ ਹੋ ਸਕੇ। ਉਨ੍ਹਾਂ ਕਿਹਾ ਕਿ ਬੱਸ ਅੱਡੇ ਦੇ ਨਿਰਮਾਣ ਨਾਲ ਜਿੱਥੇ ਹਲਕੇ ਦੇ ਲੋਕਾਂ ਨੂੰ ਫਾਇਦਾ ਹੋਵੇਗਾ ਉੱਥੇ ਨਗਰ ਕੌਂਸਲ ਰਾਏਕੋਟ ਦੀ ਆਮਦਨ ਵਿੱਚ ਵੀ ਚੋਖਾ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਰਾਏਕੋਟ ਹਲਕੇ ਵਿੱਚ ਇਸ ਸਮੇਂ ਬਹੁ ਕਰੋੜੀ ਵਿਕਾਸ ਪ੍ਰਜੈਕਟ ਚੱਲ ਰਹੇ ਹਨ, ਜਿੰਨ੍ਹਾਂ ਵਿੱਚ ਸਰਕਾਰੀ ਕਾਲਜ ਅਤੇ ਆਈ.ਟੀ.ਆਈ. ਦੀ ਉਸਾਰੀ, ਹਲਵਾਰਾ ਵਿਖੇ ਅੰਤਰਰਾਸ਼ਟਰੀ ਹਵਾਈ ਅੱਡਾ, ਸਿਵਲ ਹਸਪਤਾਲ ਵਿੱਚ ਜੱਚਾ ਬੱਚਾ ਵਾਰਡ ਦੀ ਉਸਾਰੀ, ਆਕਸੀਜਨ ਪਲਾਂਟ, ਸੀਵਰੇਜ ਪ੍ਰੋਜੈਕਟ ਤੋਂ ਇਲਾਵਾ ਹਲਕੇ ਦੇ ਪਿੰਡਾਂ ਵਿੱਚ ਸੜਕਾਂ ਦੇ ਜ਼ਾਲ ਵਿਛਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇੰਨ੍ਹਾਂ ਵਿਕਾਸ ਪ੍ਰੋਜੈਕਟਾਂ ਦੇ ਖਤਮ ਹੋਣ ਤੋਂ ਬਾਅਦ ਰਾਏਕੋਟ ਹਲਕੇ ਦੀ ਗਿਣਤੀ ਵਿਕਾਸ ਪੱਖੋਂ ਮੋਹਰੀ ਹਲਕਿਆਂ ਵਿੱਚ ਹੋਵੇਗੀ। ਇਸ ਮੌਕੇ ਕਾਰਜ ਸਾਧਕ ਅਫਸਰ ਅਮਰਿੰਦਰ ਸਿੰਘ ਨੇ ਦੱਸਿਆ ਕਿ ਇਸ ਬੱਸ ਅੱਡੇ ਦੀ ਉਸਾਰੀ ‘ਤੇ 3.91 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਬੱਸ ਅੱਡੇ ਦੀ ਉਸਾਰੀ ਇਸ ਸਾਲ ਦੇ ਅੰਤ ਤੱਕ ਪੂਰੀ ਕਰ ਲਈ ਜਾਵੇਗੀ।

I/194723/2021

3 Attachments

 

 

Facebook Comments

Advertisement

ਤਾਜ਼ਾ

Up to 90% pension benefit of daily wage to insured dependent members in case of death due to COVID-19 Up to 90% pension benefit of daily wage to insured dependent members in case of death due to COVID-19
ਕਰੋਨਾਵਾਇਰਸ8 hours ago

ਕੋਵਿਡ-19 ਦੇ ਕਾਰਨ ਮੌਤ ਹੋਣ ‘ਤੇ ਬੀਮਾਧਾਰਕ ਦੇ ਨਿਰਭਰ ਮੈਂਬਰਾਂ ਨੂੰ ਦੈਨਿਕ ਮਜਦੂਰੀ ਦਾ 90 ਫੀਸਦ ਤੱਕ ਪੈਨਸ਼ਨ ਹਿੱਤ ਲਾਭ

ਲੁਧਿਆਣਾ :  ਕੋਵਿਡ-19 ਮਹਾਂਮਾਰੀ ਨੇ ਕਰਮਚਾਰੀ ਰਾਜ ਬੀਮਾ ਨਿਗਮ ਯੋਜਨਾਂ ਦੇ ਅਧੀਨ ਬੀਮਾਧਾਰਕਾਂ ਦੇ ਜੀਵਨ ਅਤੇ ਉਹਨਾਂ ਦੀ ਰੋਜੀ-ਰੋਟੀ ‘ਤੇ...

Sweepers' Union blows up CM's effigy Sweepers' Union blows up CM's effigy
ਪੰਜਾਬੀ8 hours ago

ਸਫ਼ਾਈ ਕਰਮਚਾਰੀ ਯੂਨੀਅਨ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਸ਼੍ਰੀ ਮਾਛੀਵਾੜਾ ਸਾਹਿਬ : ਪਿਛਲੇ ਕਈ ਦਿਨਾਂ ਤੋਂ ਮਾਛੀਵਾੜਾ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀ ਹੜਤਾਲ ‘ਤੇ ਬੈਠੇ ਹਨ। ਅੱਜ ਉਨ੍ਹਾਂ...

Shri Guru Arjan Dev Ji's martyrdom day was celebrated with enthusiasm at Mansa Shri Guru Arjan Dev Ji's martyrdom day was celebrated with enthusiasm at Mansa
Uncategorized9 hours ago

ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਾਨਸਾ ਵਿਖੇ ਉਤਸ਼ਾਹ ਨਾਲ ਮਨਾਇਆ

ਮਾਨਸਾ : ਸ਼ਹੀਦਾਂ ਦੇ ਸਿਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਗੁਰਦੁਆਰਾ ਸਿੰਘ ਸਭਾ...

Another farmer Darshan Singh, who had returned from Delhi, died at village Mata in Faridkot district Another farmer Darshan Singh, who had returned from Delhi, died at village Mata in Faridkot district
ਖੇਤੀਬਾੜੀ9 hours ago

ਜ਼ਿਲ੍ਹਾ ਫਰੀਦਕੋਟ ਦੇ ਪਿੰਡ ਮੱਤਾ ‘ਚ ਦਿੱਲੀ ਤੋਂ ਪਰਤੇ ਇੱਕ ਹੋਰ ਕਿਸਾਨ ਦਰਸ਼ਨ ਸਿੰਘ ਨੇ ਤੋੜਿਆ ਦਮ

ਭਾਰਤੀ ਕਿਸਾਨ ਯੂਨੀਅਨ ਏਕਤਾ, ਉਗਰਾਹਾਂ ਦੇ ਆਗੂ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਮੱਤਾ ਦੇ ਵਸਨੀਕ 70 ਸਾਲਾ ਬਜ਼ੁਰਗ ਦਰਸ਼ਨ ਸਿੰਘ ਜੋ...

Ludhiana-Bathinda main road at Mahil Kalan blocked by Tibba workers Ludhiana-Bathinda main road at Mahil Kalan blocked by Tibba workers
ਪੰਜਾਬ ਨਿਊਜ਼9 hours ago

ਮਹਿਲ ਕਲਾਂ ਵਿਖੇ ਲੁਧਿਆਣਾ – ਬਠਿੰਡਾ ਮੁਖ ਮਾਰਗ ਟਿੱਬਾ ਦੇ ਮਜ਼ਦੂਰਾਂ ਵਲੋਂ ਕੀਤਾ ਜਾਮ

ਮਿਲੀ ਜਾਣਕਾਰੀ ਅਨੁਸਾਰ ਡੀ. ਐੱਸ. ਪੀ. ਮਹਿਲ ਕਲਾਂ ਕਲਾਂ ਦਫ਼ਤਰ ਮੂਹਰੇ ਇਨਸਾਫ਼ ਲੈਣ ਲਈ ਦੂਜੇ ਦਿਨ ਧਰਨੇ ‘ਤੇ ਬੈਠੇ ਪਿੰਡ...

Gujranwala Guru Nanak Khalsa College Ludhiana organizes European Punjabi Poet Darbar Gujranwala Guru Nanak Khalsa College Ludhiana organizes European Punjabi Poet Darbar
ਪੰਜਾਬੀ9 hours ago

ਗੁੱਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਲੁਧਿਆਣਾ ਵੱਲੋਂ ਯੂਰਪੀ ਪੰਜਾਬੀ ਕਵੀ ਦਰਬਾਰ ਦਾ ਆਯੋਜਨ

ਲੁਧਿਆਣਾ : ਗੁੱਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਦੇ ਪੋਸਟ ਗ੍ਰੈਜੁਏਟ ਪੰਜਾਬੀ ਵਿਭਾਗ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਲੋਂ ਸਾਹਿਤ ਸੁਰ...

dangerous poison world, just 1 gram can take lives of thousands of people dangerous poison world, just 1 gram can take lives of thousands of people
ਇੰਡੀਆ ਨਿਊਜ਼9 hours ago

ਇਹ ਦੁਨੀਆ ਦਾ ਸਭ ਤੋਂ ਖਤਰਨਾਕ ਜ਼ਹਿਰ, ਸਿਰਫ ਇਕ ਗ੍ਰਾਮ ਹੀ ਲੈ ਸਕਦਾ ਹੈ ਹਜ਼ਾਰਾਂ ਲੋਕਾਂ ਦੀ ਜਾਨ

ਤੁਸੀਂ ਸਾਈਨਾਇਡ ਬਾਰੇ ਸੁਣਿਆ ਹੋਵੇਗਾ, ਜੋ ਕਿ ਇੱਕ ਬਹੁਤ ਹੀ ਖਤਰਨਾਕ ਜ਼ਹਿਰ ਮੰਨਿਆ ਜਾਂਦਾ ਹੈ. ਇਸੇ ਤਰ੍ਹਾਂ ਇਕ ਹੋਰ ਖ਼ਤਰਨਾਕ...

After all, why is the Great Wall of China called the largest cemetery in the world? After all, why is the Great Wall of China called the largest cemetery in the world?
ਇੰਡੀਆ ਨਿਊਜ਼9 hours ago

ਆਖਰਕਾਰ, ਚੀਨ ਦੀ ਕੰਧ ਨੂੰ ਕਿਉਂ ਕਿਹਾ ਜਾਂਦਾ ਹੈ ਵਿਸ਼ਵ ਦਾ ਸਭ ਤੋਂ ਵੱਡਾ ਕਬਰਸਤਾਨ ?

ਦੁਨੀਆ ਦਾ ਸ਼ਾਇਦ ਹੀ ਕੋਈ ਵਿਅਕਤੀ ਹੋਵੇਗਾ ਜੋ ਚੀਨ ਦੀ ਮਹਾਨ ਦਿਵਾਰ ਤੋਂ ਜਾਣੂ ਨਾ ਹੋਵੇ. ਪੂਰੀ ਦੁਨੀਆ ਤੋਂ ਲੋਕ...

Martyrdom Day of Dhan Dhan Sahib Sri Guru Arjan Dev Sahib Ji was celebrated at Jawdi Taksal Martyrdom Day of Dhan Dhan Sahib Sri Guru Arjan Dev Sahib Ji was celebrated at Jawdi Taksal
ਧਰਮ9 hours ago

ਜਵੱਦੀ ਟਕਸਾਲ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਲੁਧਿਆਣਾ : ਸਿੱਖ ਪੰਥ ਦੀ ਮਹਾਨ ਸੰਸਥਾ ਜਵੱਦੀ ਟਕਸਾਲ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਿਸਾਹ ਧੰਨ ਧੰਨ ਸਾਹਿਬ ਸ੍ਰੀ ਗੁਰੂ...

The old man's body became a magnet after the corona injection The old man's body became a magnet after the corona injection
ਇੰਡੀਆ ਨਿਊਜ਼9 hours ago

ਕੋਰੋਨਾ ਦਾ ਟੀਕਾ ਲਗਵਾਉਣ ਤੋਂ ਬਾਅਦ ਬਜ਼ੁਰਗ ਦਾ ਸਰੀਰ ਬਣਿਆ ਚੁੰਬਕ

ਇਨ੍ਹੀਂ ਦਿਨੀਂ ਮਹਾਰਾਸ਼ਟਰ ਵਿੱਚ ਟੀਕਾਕਰਨ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਹੁਣ ਇਸ ਟੀਕਾਕਰਨ ਦੇ ਵਿਚਕਾਰ, ਨਾਸਿਕ ਦੇ ਇੱਕ ਬਜ਼ੁਰਗ...

Find out the reason why this tea is broken only on the night of the full moon Find out the reason why this tea is broken only on the night of the full moon
ਇੰਡੀਆ ਨਿਊਜ਼10 hours ago

ਇਹ ਚਾਹ ਸਿਰਫ ਪੂਰਨਮਾਸੀ ਦੀ ਰਾਤ ਨੂੰ ਹੀ ਕਿਉਂ ਤੋੜੀ ਜਾਂਦੀ ਹੈ,ਜਾਣੋ ਕਾਰਨ

ਇਸ ਦੁਨੀਆ ਵਿਚ ਬਹੁਤ ਸਾਰੀਆਂ ਵਿਲੱਖਣ ਚੀਜ਼ਾਂ ਹਨ ਜਿਨ੍ਹਾਂ ਬਾਰੇ ਤੁਸੀਂ ਕਦੇ ਨਹੀਂ ਸੁਣਿਆ ਜਾਂ ਨਹੀਂ ਪੜ੍ਹਿਆ ਹੋਵੇਗਾ. ਹੁਣ ਅੱਜ...

Occupancy of Khalsa College Trust land released by Shomani Committee Occupancy of Khalsa College Trust land released by Shomani Committee
ਅਪਰਾਧ10 hours ago

ਖ਼ਾਲਸਾ ਕਾਲਜ ਟਰੱਸਟ ਦੀ ਜ਼ਮੀਨ ਤੋਂ ਸ਼ੋ੍ਮਣੀ ਕਮੇਟੀ ਨੇ ਛੁਡਵਾਇਆ ਕਬਜ਼ਾ

ਪਟਿਆਲਾ : ਖ਼ਾਲਸਾ ਕਾਲਜ ਟਰੱਸਟ ਦੀ ਜ਼ਮੀਨ ‘ਤੇ ਭੂ-ਮਾਫੀਏ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਨੂੰ ਛੁਡਾਉਣ ਵਿਚ ਸ਼ੋ੍ਮਣੀ ਕਮੇਟੀ ਨੇ...

Trending