Connect with us

ਅਪਰਾਧ

ਜੇਲ੍ਹ ‘ਚੋਂ ਨ.ਸ਼ੀਲੀਆਂ ਗੋਲੀਆਂ ਬਰਾਮਦ, ਮਾਮਲਾ ਦਰਜ

Published

on

ਲੁਧਿਆਣਾ : ਸੈਂਟਰਲ ਜੇਲ ‘ਚ ਬੰਦ ਕਮਰੇ ‘ਚੋਂ ਚੈਕਿੰਗ ਦੌਰਾਨ 8 ਗ੍ਰਾਮ ਕਾਲੇ ਰੰਗ ਦਾ ਨਸ਼ੀਲਾ ਪਦਾਰਥ ਬਰਾਮਦ ਹੋਣ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਸ ਨੇ ਦੋਸ਼ੀ ਖਿਲਾਫ ਐਨਡੀਪੀਐਸ ਐਕਟ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Facebook Comments

Trending