Connect with us

ਪੰਜਾਬ ਨਿਊਜ਼

ਨਵਜੋਤ ਸਿੰੰਘ ਸਿੱਧੂ ਨੇ ਦਿੱਤਾ ਸੰਕੇਤ, ਬਦਲ ਰਿਹੈ ਹਵਾ ਦਾ ਰੁਖ਼

Published

on

Navjot Singh Sidhu gave the signal, the direction of the wind is changing

ਅੰਮ੍ਰਿਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਲਗਾਤਾਰ ਸਰਗਰਮ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਵਾਦ ਦੌਰਾਨ ਵੀ ਹਾਈ ਕਮਾਂਡ ਨੇ ਉਸ ਨੂੰ ਸੂਬੇ ਦੀ ਅਹਿਮ ਜ਼ਿੰਮੇਵਾਰੀ ਸੌਂਪੀ। ‘ਹਮ ਕਿਸੀ ਸੇ ਕਮ ਨਹੀਂ’ ਵਾਲੇ ਅੰਦਾਜ਼ ਵਿਚ ਬੁੱਧਵਾਰ ਨੂੰ ਸਿੱਧੂ ਨੇ ਕਾਂਗਰਸ ਦੇ 60 ਤੋਂ ਜ਼ਿਆਦਾ ਵਿਧਾਇਕਾਂ ਨਾਲ ਆਪਣੇ ਘਰ ਵਿਚ ਮੀਟਿੰਗ ਕਰਨ ਉਪਰੰਤ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਆਪਣਾ ਸ਼ਕਤੀ ਪ੍ਰਦਰਸ਼ਨ ਕੀਤਾ। ਕਿਤੇ ਨਾ ਕਿਤੇ ਉਨ੍ਹਾਂ ਦਾ ਇਸ਼ਾਰਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲ ਸੀ। ਸਾਰੀ ਕਵਾਇਦ ਦਾ ਮਕਸਦ ਸਿਰਫ਼ ਏਨਾ ਜ਼ਾਹਰ ਕਰਨਾ ਸੀ ਕਿ ਹੁਣ ਹਵਾ ਦਾ ਰੁਖ਼ ਬਦਲ ਰਿਹਾ ਹੈ।

ਦੱਸ ਦੇਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਕਾਰ ਤਕਰਾਰ ਅਜੇ ਵੀ ਜਾਰੀ ਹੈ। ਮੁੱਖ ਮੰਤਰੀ ਨੇ ਦੋ ਟੁੱਕ ਸ਼ਬਦਾਂ ‘ਚ ਕਿਹਾ ਕਿ ਜਦੋਂ ਤਕ ਸਿੱਧੂ ਜਨਤਕ ਤੌਰ ‘ਤੇ ਮਾਫ਼ੀ ਨਹੀਂ ਮੰਗ ਲੈਂਦੇ ਉਦੋਂ ਤਕ ਮੁਲਾਕਾਤ ਦਾ ਕੋਈ ਮਤਲਬ ਨਹੀਂ ਹੈ।

Navjot Singh Sidhu gave the signal, the direction of the wind is changing

ਦੱਸ ਦੇਈਏ ਕਿ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਵੱਲੋਂ ਅੱਜ ਗੁਰੂ ਨਗਰੀ ਵਿਖੇ ਆਪਣਾ ਸ਼ਕਤੀ ਪ੍ਰਦਰਸ਼ਨ ਕੀਤਾ। ਉਨ੍ਹਾਂ ਨਾਲ 62 ਵਿਧਾਇਕ ਮੌਜੂਦ ਰਹੇ। ਕੈਬਨਿਟ ਮੰਤਰੀ ਤ੍ਰਿਪਤ ਬਾਜਵਾ, ਰਾਜਾ ਵੜਿੰਗ, ਬਾਵਾ ਹੈਨਰੀ, ਸੰਗਤ ਸਿੰਘ ਗਿਲਜਾਰੀਆਂ ਆਦਿ ਵਿਧਾਇਕ ਹਾਜ਼ਰ ਰਹੇ।

Navjot Singh Sidhu gave the signal, the direction of the wind is changing

ਨਵਜੋਤ ਸਿੰਘ ਸਿੱਧੂ ਦਾ ਕਾਫਲਾ ਜਦੋਂ ਸ੍ਰੀ ਦਰਬਾਰ ਸਾਹਿਬ ਪਹੁੰਚਿਆ ਤਾਂ ਉਥੇ ਪਹਿਲਾਂ ਤੋਂ ਮੌਜੂਦ ਕਾਂਗਰਸ ਵਰਕਰਾਂ ਨੇ ਉਨ੍ਹਾਂ ਦਾ ਜ਼ਬਰਦਸਤ ਸਵਾਗਤ ਕੀਤਾ। ਇਸ ਦੌਰਾਨ ਵੱਡੀ ਗਿਣਤੀ ਵਿਚ ਮੀਡੀਆ ਕਰਮੀ ਵੀ ਮੌਜੂਦ ਸਨ।

Facebook Comments

Advertisement

ਤਾਜ਼ਾ

Three-and-a-half-year-old Kunwar Pratap set many records for his unique memory Three-and-a-half-year-old Kunwar Pratap set many records for his unique memory
ਪੰਜਾਬ ਨਿਊਜ਼5 hours ago

ਸਾਢੇ ਤਿੰਨ ਸਾਲਾ ਕੁੰਵਰਪ੍ਰਤਾਪ ਨੇ ਵਿਲੱਖਣ ਯਾਦ ਸ਼ਕਤੀ ਲਈ ਕਈ ਰਿਕਾਰਡ ਆਪਣੇ ਨਾਂ ਕੀਤੇ

ਲੁਧਿਆਣਾ :  ਇਹ ਮਸ਼ਹੂਰ ਕਹਾਵਤ ਕਿ ਉਮਰ ਸਿਰਫ਼ ਇੱਕ ਗਿਣਤੀ ਹੈ, ਨੂੰ ਸੱਚ ਕਰਕੇ ਵਿਖਾਉਂਦਿਆਂ ਸਾਢੇ ਤਿੰਨ ਸਾਲ ਦੇ ਕੁੰਵਰਪ੍ਰਤਾਪ...

AECC Global hosts a huge virtual education fair from July 23 to August 7 AECC Global hosts a huge virtual education fair from July 23 to August 7
ਇੰਡੀਆ ਨਿਊਜ਼5 hours ago

ਏਈਸੀਸੀ ਗਲੋਬਲ ਵਲੋਂ 23 ਜੁਲਾਈ ਤੋਂ 7 ਅਗਸਤ ਤੱਕ ਵਿਸ਼ਾਲ ਵਰਚੁਅਲ ਸਿਖਿਆ ਮੇਲੇ ਦਾ ਪ੍ਰਬੰਧ

ਲੁਧਿਆਣਾ : ਏਈਸੀਸੀ ਗਲੋਬਲ ਸੰਸਥਾਨ ਵਲੋਂ 7 ਅਗਸਤ ਤੱਕ ਵਰਚੁਅਲ ਸਿਖਿਆ ਮੇਲੇ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ...

World Hepatitis Day was observed at all the health institutions in the district World Hepatitis Day was observed at all the health institutions in the district
ਪੰਜਾਬੀ6 hours ago

ਜ਼ਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਵਿਖੇ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਗਿਆ

ਲੁਧਿਆਣਾ, 28 ਜੁਲਾਈ (000) ਸਿਵਲ ਸਰਜਨ ਡਾ ਕਿਰਨ ਆਹਲੂਵਾਲੀਆ ਦੇ ਦਿਸਾ ਨਿਰਦੇਸ਼ਾਂ ਤਹਿਤ ਅੱਜ ਜਿਲ੍ਹੇ ਅਧੀਨ ਸਮੂਹ ਸਿਹਤ ਸੰਸਥਾਂਵਾਂ ਵਿਖੇ...

30,000 doses to arrive tomorrow, Deputy Commissioner urges people to get vaccinated to control covid 30,000 doses to arrive tomorrow, Deputy Commissioner urges people to get vaccinated to control covid
ਕਰੋਨਾਵਾਇਰਸ6 hours ago

ਕੱਲ ਪੁੱਜਣਗੀਆਂ 30000 ਖੁਰਾਕਾਂ, ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਕੋਵਿਡ ਨੂੰ ਠੱਲ੍ਹ ਪਾਉਣ ਲਈ ਟੀਕਾਕਰਨ ਕਰਵਾਉਣ ਦੀ ਕੀਤੀ ਅਪੀਲ

ਲੁਧਿਆਣਾ   :  ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਬੁੱਧਵਾਰ ਨੂੰ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੀਰਵਾਰ ਨੂੰ ਕੋਵਿਡ ਵੈਕਸੀਨ ਦੀਆਂ...

Hepatitis C to be eradicated from Punjab by 2030: Balbir Singh Sidhu Hepatitis C to be eradicated from Punjab by 2030: Balbir Singh Sidhu
ਪੰਜਾਬ ਨਿਊਜ਼6 hours ago

ਪੰਜਾਬ ਵਿੱਚੋਂ ਸਾਲ 2030 ਤਕ ਹੈਪੇਟਾਈਟਸ ਸੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ : ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ : ਸੂਬੇ ‘ਚੋਂ ਸਾਲ 2030 ਤਕ ਹੈਪੇਟਾਈਟਸ-ਸੀ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ...

Shameful act in Amritsar, young man held captive, naked and given urine Shameful act in Amritsar, young man held captive, naked and given urine
ਅਪਰਾਧ6 hours ago

ਅੰਮ੍ਰਿਤਸਰ ‘ਚ ਸ਼ਰਮਨਾਕ ਹਰਕਤ, ਨੌਜਵਾਨ ਨੂੰ ਬੰਦੀ ਬਣਾ ਕੇ ਨੰਗਾ ਕਰਕੇ ਪਿਲਾਇਆ ਪੇਸ਼ਾਬ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਚ ਕੁਝ ਮੁੰਡਿਆਂ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਸੁਲਤਾਨਵਿੰਡ ਖੇਤਰ ਦੇ ਇਕ ਨੌਜਵਾਨ ਨਾਲ ਝਗੜਾ ਕੀਤਾ, ਫਿਰ...

Indian hockey team hopes to win medals in hockey: Rana Sodhi Indian hockey team hopes to win medals in hockey: Rana Sodhi
ਖੇਡਾਂ6 hours ago

ਭਾਰਤੀ ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਹਾਕੀ ‘ਚ ਤਗਮਾ ਹਾਸਲ ਕਰਨ ਦੀ ਉਮੀਦ : ਰਾਣਾ ਸੋਢੀ

ਐਸਏਐਸ ਨਗਰ : ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਨੇ ਅੱਜ ਸੂਬੇ ਭਰ ਵਿਚ ਸੈਲਫੀ ਪੁਆਇੰਟਾਂ...

The wife, who settled in Canada after spending Rs 28 lakh from her husband, refused to invite him The wife, who settled in Canada after spending Rs 28 lakh from her husband, refused to invite him
ਅਪਰਾਧ7 hours ago

ਪਤੀ ਤੋਂ 28 ਲੱਖ ਰੁਪਏ ਖਰਚਾ ਕੇ ਕੈਨੇਡਾ ਸੈਟਲ ਹੋਈ ਪਤਨੀ ਨੇ ਪਤੀ ਨੂੰ ਸੱਦਣ ਤੋਂ ਕੀਤਾ ਇਨਕਾਰ

ਜਗਰਾਉਂ : ਪਤੀ ਦਾ ਖਰਚਾ ਕਰਵਾ ਕੇ ਕੈਨੇਡਾ ਸੈਟਲ ਹੋਣ ਤੋਂ ਬਾਅਦ ਪਤੀ ਨੂੰ ਭੁੱਲਣ ਵਾਲੇ ਵਧ ਰਹੇ ਮਾਮਲਿਆਂ ਵਿਚ...

Rakesh Rathore congratulates Anurag Thakur on becoming Cabinet Minister, seeks to promote sports in Punjab Rakesh Rathore congratulates Anurag Thakur on becoming Cabinet Minister, seeks to promote sports in Punjab
ਇੰਡੀਆ ਨਿਊਜ਼8 hours ago

ਅਨੁਰਾਗ ਠਾਕੁਰ ਦੇ ਕੈਬਨਿਟ ਮੰਤਰੀ ਬਣਨ ‘ਤੇ ਰਾਕੇਸ਼ ਰਾਠੌਰ ਨੇ ਦਿੱਤੀ ਵਧਾਈ, ਪੰਜਾਬ ‘ਚ ਖੇਡਾਂ ਨੂੰ ਵਧਾਵਾ ਦੇਣ ਦੀ ਲਾਈ ਗੁਹਾਰ

ਜਲੰਧਰ : ਬੁੱਧਵਾਰ ਨੂੰ ਭਾਜਪਾ ਦੇ ਪ੍ਰਦੇਸ਼ ਮੀਤ ਪ੍ਰਧਾਨ ਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੇ ਕੇਂਦਰ ਸਰਕਾਰ ‘ਚ...

Powercom's 1912 complaint center causes trouble for Ludhiana consumers Powercom's 1912 complaint center causes trouble for Ludhiana consumers
ਪੰਜਾਬ ਨਿਊਜ਼8 hours ago

ਲੁਧਿਆਣਾ ਦੇ ਖਪਤਕਾਰਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣਿਆ Powercom ਦਾ 1912 ਸ਼ਿਕਾਇਤ ਕੇਂਦਰ

ਸ਼ਹਿਰ ਲਈ ਬਿਜਲੀ ਦੀ ਸਮੱਸਿਆ ਦੇ ਹੱਲ ਲਈ ਸ਼ਿਕਾਇਤ ਕੇਂਦਰ ਲਿਆਉਣ ਦੀ ਦੁਚਿੱਤੀ ਆਈ ਹੈ। ਇਸ ਦਾ ਅੰਦਾਜ਼ਾ ਇਸ ਗੱਲ...

Ethiopian Ambassador Dr. Teejita Mulugeta along with her family witnessed Virasat-e-Khalsa Ethiopian Ambassador Dr. Teejita Mulugeta along with her family witnessed Virasat-e-Khalsa
ਇੰਡੀਆ ਨਿਊਜ਼8 hours ago

ਇਥੋਪੀਆ ਦੀ ਰਾਜਦੂਤ ਡਾ. ਤੀਜ਼ੀਤਾ ਮੁਲੂਗੇਟਾ ਨੇ ਪਰਿਵਾਰ ਸਮੇਤ ਕੀਤੇ ਵਿਰਾਸਤ-ਏ-ਖਾਲਸਾ ਦੇ ਦੀਦਾਰ

ਸ੍ਰੀ ਅਨੰਦਪੁਰ ਸਾਹਿਬ : ਭਾਰਤ ਵਿਚ ਇਥੋਪੀਆ ਦੀ ਰਾਜਦੂਤ ਡਾ. ਤੀਜ਼ੀਤਾ ਮੁਲੂਗੇਟਾ ਨੇ ਆਪਣੇ ਪਰਿਵਾਰ ਸਮੇਤ ਸੰਸਾਰ ਪ੍ਰਸਿੱਧ ਵਿਰਾਸਤ-ਏ-ਖਾਲਸਾ ਦੇ...

Farmers' Parlor Parliament continues on 7th day Farmers' Parlor Parliament continues on 7th day
ਇੰਡੀਆ ਨਿਊਜ਼8 hours ago

7ਵੇਂ ਦਿਨ ਵੀ ਕਿਸਾਨਾਂ ਦੀ ਪੈਰਲਰ ਸੰਸਦ ਜਾਰੀ

ਜਿੱਥੇ ਕਿਸਾਨਾਂ ਨੂੰ ਦਿੱਲੀ ਬਾਰਡਰਾਂ ‘ਤੇ ਡਟੇ 9 ਮਹੀਨੇ ਹੋ ਚੁੱਕੇ ਹਨ ਉੱਥੇ ਹੀ ਹੁਣ ਖੇਤੀ ਕਾਨੂੰਨ ਰੱਦ ਕਰਵਾਉਣ ਲਈ...

Trending