ਪੰਜਾਬੀ
ਟਾਈਟ ਡਰੈੱਸ ‘ਚ ਨੀਰੂ ਬਾਜਵਾ ਦਾ ਦਿਲਕਸ਼ ਅੰਦਾਜ਼
Published
2 years agoon

ਪੰਜਾਬੀ ਅਦਾਕਾਰਾ ਨੀਰੂ ਬਾਜਵਾ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਆਏ ਦਿਨ ਉਹ ਆਪਣੇ ਫੈਨਜ਼ ਨਾਲ ਆਪਣੀ ਦਿਲਕਸ਼ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ ‘ਚ ਨੀਰੂ ਬਾਜਵਾ ਨੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀਆਂ ਖ਼ੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।
ਇਨ੍ਹਾਂ ਤਸਵੀਰਾਂ ‘ਚ ਨੀਰੂ ਬਾਜਵਾ ਕਾਫ਼ੀ ਹੌਟ ਨਜ਼ਰ ਆ ਰਹੀ ਹੈ। ਉਸ ਨੇ ਇਨ੍ਹਾਂ ਤਸਵੀਰਾਂ ‘ਚ ਬਲੈਕ ਰੰਗ ਦੀ ਪੈਂਟ ਤੇ ਭੂਰੇ ਰੰਗ ਦਾ ਸ਼ਾਰਟ ਟੌਪ ਪਾਇਆ ਹੈ, ਜੋ ਉਸ ਦੀ ਲੁੱਕ ਨੂੰ ਆਕਰਸ਼ਿਤ ਬਣਾ ਰਿਹਾ ਹੈ।
ਦੱਸ ਦਈਏ ਕਿ ਨੀਰੂ ਬਾਜਵਾ ਨੇ ਪਹਿਲੀ ਵਾਰ ਨਹੀਂ ਸਗੋਂ ਇਸ ਤੋਂ ਪਹਿਲਾਂ ਵੀ ਇਸ ਤਰ੍ਹਾਂ ਦੇ ਫੋਟੋਸ਼ੂਟ ਕਰਵਾ ਚੁੱਕੀ ਹੈ। ਇਸ ਗੱਲ ਦੀ ਗੁਆਹੀ ਉਸ ਦੀ ਇੰਸਟਾਗ੍ਰਾਮ ਅਕਾਊਂਟ ਭਰਦਾ ਹੈ, ਜੋ ਇਸ ਤਰ੍ਹਾਂ ਦੇ ਫੋਟੋਸ਼ੂਟ ਤੇ ਵੀਡੀਓਜ਼ ਨਾਲ ਭਰਿਆ ਹੋਇਆ ਹੈ।
ਨੀਰੂ ਬਾਜਵਾ ਦੇ ਵਰਕਫ਼ਰੰਟ ਦੀ ਗੱਲ ਕਰੀਏ ਤਾਂ ਅਦਾਕਾਰਾ ਹਾਲ ਹੀ ‘ਚ ਪੰਜਾਬੀ ਫ਼ਿਲਮ ‘ਲੌਂਗ ਲਾਚੀ 2’, ‘ਮਾਂ ਦਾ ਲਾਡਲਾ’ ਅਤੇ ‘ਕ੍ਰਿਮੀਨਲ’ ਵਰਗੀਆਂ ਫ਼ਿਲਮਾਂ ‘ਚ ਨਜ਼ਰ ਆਈ ਸੀ। ਇਸ ਦੇ ਨਾਲ-ਨਾਲ ਨੀਰੂ ਬਾਜਵਾ ‘ਚੱਲ ਜਿੰਦੀਏ’ ਫ਼ਿਲਮ ‘ਚ ਵੀ ਨਜ਼ਰ ਆਉਣ ਵਾਲੀ ਹੈ। ਇਹ ਫ਼ਿਲਮ ਅਗਲੇ ਸਾਲ ਯਾਨੀਕਿ 2023 ‘ਚ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।
You may like
-
ਕੇਜਰੀਵਾਲ ਦੀ ਧੀ ਦੇ ਵਿਆਹ ‘ਚ ਆਪਣੀ ਪਤਨੀ ਨਾਲ ਇਸ ਅੰਦਾਜ਼ ‘ਚ ਨਜ਼ਰ ਆਏ CM ਮਾਨ, ਤਸਵੀਰਾਂ ਵਾਇਰਲ
-
ਰੇਹੜੀ ਵਾਲਿਆਂ ਨੂੰ ਹਟਾਉਣ ਗਏ ਸਬ-ਇੰਸਪੈਕਟਰ ਨਾਲ ਵਾਪਰੀ ਘਟਨਾ, ਘਟਨਾ ਦੀ ਵੀਡੀਓ ਹੋ ਰਹੀ ਵਾਇਰਲ
-
ਪੰਜਾਬੀ ਅਦਾਕਾਰਾ ਗੁਰਲੀਨ ਚੋਪੜਾ ਨੇ ਸਜਾਈ ਦਸਤਾਰ, ਵੇਖੋ ਖ਼ੂਬਸੂਰਤ ਤਸਵੀਰਾਂ
-
ਦਿਲਜੀਤ ਦੋਸਾਂਝ ਨੂੰ ਦੇਖਣ ਲਈ ਪਾਗਲ ਹੋਏ ਪ੍ਰਸ਼ੰਸਕ, ਪੁਲਿਸ ਨੇ ਚਲਾਏ ਡੰਡੇ ! ਇਹ ਵੀਡੀਓ ਕਾਫੀ ਹੋ ਰਿਹਾ ਹੈ ਵਾਇਰਲ
-
ਵਿਵਾਦਾਂ ‘ਚ ਘਿਰਿਆ ਪੰਜਾਬ ਦਾ ਮਸ਼ਹੂਰ ਹੋਟਲ! ਵੀਡੀਓ ਤੇਜ਼ੀ ਨਾਲ ਹੋ ਰਿਹਾ ਵਾਇਰਲ
-
ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਪੋਸਟ ਨੇ ਮਚਾਈ ਹਲਚਲ, ਵਧੀ ਪੁਲਿਸ ਦੀ ਚਿੰਤਾ