Connect with us

ਬਾਲੀਵੁੱਡ

ਨੇਹਾ ਕੱਕੜ ਨੇ ਆਪਣੇ ਵਿਆਹ ‘ਚ ਕੀਤਾ ਧਮਾਕੇਦਾਰ ਡਾਂਸ, ਵੀਡੀਓ ਵਾਇਰਲ

Published

on

ਬਾਲੀਵੁੱਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਦਾ ਬੀਤੇ ਦਿਨੀਂ ਹੀ ਵਿਆਹ ਹੋਇਆ ਹੈ ਅਤੇ ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਤੇ ਵੀਡੀਓ ਬਹੁਤ ਵਾਇਰਲ ਹੋ ਰਹੇ ਹਨ। ਦੱਸਣਯੋਗ ਹੈ ਕਿ ਕੁੱਝ ਸਮਾ ਪਹਿਲਾਂ ਹੀ ਨੇਹਾ ਕੱਕੜ ਅਤੇ ਰੋਹਨਪ੍ਰੀਤ ਨੇ ਸੋਸ਼ਲ ਮੀਡੀਆ ਤੇ ਆਪਣੇ ਪਿਆਰ ਦਾ ਇਜ਼ਹਾਰ ਕੀਤਾ ਹੈ ਅਤੇ ਇਸ ਦੇ ਨਾਲ ਹੀ ਅਚਾਨਕ ਵਿਆਹ ਕਰਵਾ ਕੇ ਦੋਨਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਵੱਡਾ ਸਰਪ੍ਰਾਈਜ਼ ਦਿੱਤਾ। ਰੋਹਨਪ੍ਰੀਤ ਸਿੰਘ ਦੇ ਵਿਆਹ ਦੌਰਾਨ ਨੇਹਾ ਕੱਕੜ ਦਾ ਵੀਡੀਓ ਇੰਟਰਨੈਟ ਤੇ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ। ਹੁਣ ਹਾਲ ਹੀ ਵਿੱਚ ਨੇਹਾ ਦੀ ਇੱਕ ਹੋਰ ਵੀਡੀਓ ਕਾਫੀ ਸੁਰਖੀਆਂ ਬਟੋਰ ਰਹੀ ਹੈ। ਇਸ ਵੀਡੀਓ ‘ਚ ਨੇਹਾ ਦੇ ਪਰਦੇ ‘ਚ ਡਾਂਸ ਕਰਦੀ ਹੋਈ ਅਤੇ ‘ਨਾਚ ਮੇਰੀ ਲੈਲਾ ਗਾਣਾ’ ਦੇ ਡਾਂਸ ਕਰਦੀ ਦਿਖਾਈ ਦੇ ਰਹੀ ਹੈ।

ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਨੇਹਾ ਕੱਕੜ ਨੇ ਮੂੰਹ ਤੇ ਲਾਲ ਪਰਦਾ ਪਾਇਆ ਹੋਇਆ ਹੈ। ਉਸ ਸਮੇਂ ਵੀਡੀਓ ਵਿੱਚ ਉਸ ਦੇ ਨਾਲ ਭਰਾ ਟੋਨੀ ਕੱਕੜ ਅਤੇ ਰੋਹਨਪ੍ਰੀਤ ਵੀ ਦਿਖਾਈ ਦੇ ਰਹੇ ਹਨ। ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਨੇਹਾ ਕੱਕੜ ਪਾਗਲ ਮੂਡ ਵਿੱਚ ਡਾਂਸ ਕਰ ਰਹੀ ਹੈ। ਨੇਹਾ ਕੱਕੜ ਅਤੇ ਰੋਹਨਪ੍ਰੀਤ ਦੀ ਇਸ ਵੀਡੀਓ ਤੇ ਪ੍ਰਸ਼ੰਸਕ ਬਹੁਤ ਟਿੱਪਣੀਆਂ ਕਰ ਰਹੇ ਹਨ। ਮੀਡੀਆ ਰਿਪੋਰਟਾਂ ਅਨੁਸਾਰ ਜਿੱਥੇ ਸਿਰਫ ਨੇਹਾ ਅਤੇ ਰੋਹਨਪ੍ਰੀਤ ਸਿੰਘ ਦੇ ਵਿਆਹ ਵਿੱਚ ਸਿਰਫ ਪਰਿਵਾਰਕ ਅਤੇ ਖਾਸ ਦੋਸਤ ਸ਼ਾਮਲ ਹੋਏ ਸਨ ਫਿਰ ਵਿਆਹ ਤੋਂ ਬਾਅਦ ਦੋਵੇਂ ਆਪਣੇ ਰਿਸੈਪਸ਼ਨ ਪੰਜਾਬ ਵਿੱਚ ਰੱਖਣਗੇ। ਵਿਆਹ ਤੋਂ ਪਹਿਲਾਂ ਨੇਹਾ ਕੱਕੜ ਦੀ ਮਹਿੰਦੀ ਅਤੇ ਹਲਦੀ ਦੀਆਂ ਰਸਮਾਂ ਨਾਲ ਜੁੜੇ ਵੀਡੀਓ ਬਹੁਤ ਚਰਚਾ ਵਿੱਚ ਰਹੇ।

https://www.instagram.com/p/CGwrLX8lFgh/?utm_source=ig_web_copy_link

Source: dailypost

Facebook Comments

Advertisement

Advertisement

ਤਾਜ਼ਾ

ਪੰਜਾਬ ਨਿਊਜ਼2 hours ago

ਵੱਡਾ ਉਪਰਾਲਾ: ਪੈਟਰੋਲ ਪੰਪ ਮਾਲਕ ਵੱਲੋਂ ਕਿਸਾਨਾਂ ਲਈ ਫਰੀ ਤੇਲ ਦਾ ਐਲਾਨ

ਕਿਸਾਨਾਂ ਵੱਲੋਂ ਅੰਦੋਲਨ ਲਗਾਤਾਰ ਜਾਰੀ ਹੈ ਅਤੇ ਇਸ ਦੌਰਾਨ ਕਿਸਾਨਾਂ ਦੇ ਨਾਲ ਕਈ ਕਲਾਕਾਰ ਵੀ ਨਾਲ ਖੜੇ ਹੋਏ ਹਨ। ਦੂਜੇ...

ਲੁਧਿਆਣਾ ਨਿਊਜ਼3 hours ago

ਲੁਧਿਆਣਾ ‘ਚੋਂ ਢਾਈ ਸਾਲ ਦੇ ਬੱਚੇ ਨੂੰ ਅਗਵਾ ਕਰਨ ਵਾਲੇ ਕਾਬੂ, ਹੋਇਆ ਵੱਡਾ ਖ਼ੁਲਾਸਾ

ਮੋਗਾ ਪੁਲਿਸ ਨੂੰ ਫ਼ਿਰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਜਾਣਕਾਰੀ ਮੁਤਾਬਕ ਥੋੜ੍ਹੇ ਦਿਨ ਪਹਿਲਾਂ ਲੁਧਿਆਣਾ ਦੇ ਕਾਰੋਬਾਰੀ ਦੇ ਬੱਚੇ ਨੂੰ...

ਲੁਧਿਆਣਾ ਨਿਊਜ਼3 hours ago

ਰਵਨੀਤ ਬਿੱਟੂ ਨੇ ਕੰਗਨਾ ਰਣੌਤ ਨੂੰ ਦਿੱਤਾ ਠੋਕਵਾਂ ਜਵਾਬ, ਦਿਲਜੀਤ ਦੇ ਹੱਕ ‘ਚ ਡਟੇ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਅੰਦੋਲਨ ਲਗਾਤਾਰ ਜਾਰੀ ਹੈ ਅਤੇ ਵੱਡੀ ਗਿਣਤੀ ‘ਚ ਕਿਸਾਨ ਦਿੱਲੀ ਪਹੁੰਚ ਰਹੇ ਹਨ। ਹੁਣ ਰਵਨੀਤ...

ਇੰਡੀਆ ਨਿਊਜ਼4 hours ago

ਇਸ ਅੰਗੂਠੀ ‘ਚ ਜੜੇ ਹਨ 12,638 ਹੀਰੇ, ਗਿਨੀਜ਼ ਬੁੱਕ ‘ਚ ਦਰਜ ਹੋਇਆ ਨਾਮ

ਹੀਰਿਆਂ ਨਾਲ ਭਾਰੀ ਅੰਗੂਠੀ ਨੂੰ ਦੇਖ ਕੇ ਹਰ ਕੋਈ ਇਸ ਨੂੰ ਹਾਸਲ ਕਰਨ ਦੀ ਕੋਸ਼ਿਸ ਕਰੇਗਾ। ਦੱਸਣਯੋਗ ਹੈ ਕਿ ਉੱਤਰ...

ਲੁਧਿਆਣਾ ਨਿਊਜ਼4 hours ago

ਬਾਦਲ ਪਰਿਵਾਰ ਨੇ ਸਾਬਤ ਕੀਤਾ ਕਿ ਅਕਾਲੀ ਦਲ ਕਿਸਾਨਾਂ ਲਈ ਕਿਸੇ ਵੀ ਕੁਰਬਾਨੀ ਲਈ ਤਿਆਰ: ਸ਼ਰਨਜੀਤ ਢਿਲੋਂ

ਸਾਬਕਾ ਮੰਤਰੀ ਅਤੇ ਵਿਧਾਨ ਸਭਾ ਵਿੱਚ ਸ਼੍ਰੋਮਣੀ ਕਾਲੀ ਦਲ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਪ੍ਰਕਾਸ਼ ਸਿੰਘ...

ਪੰਜਾਬ ਨਿਊਜ਼5 hours ago

ਵੱਡੀ ਖ਼ਬਰ: ਧਰਨੇ ਤੇ ਬੈਠੇ ਕਿਸਾਨ ਨੇਤਾ ਬਲਬੀਰ ਰਾਜੇਵਾਲ ਦੀ ਸਿਹਤ ਵਿਗੜੀ, ਦਿੱਲੀ ਦੇ ਹਸਪਤਾਲ ‘ਚ ਭਰਤੀ

ਕਿਸਾਨਾਂ ਵੱਲੋਂ ਅੰਦੋਲਨ ਲਗਾਤਾਰ ਜਾਰੀ ਹੈ ਅਤੇ ਇਸ ਦੌਰਾਨ ਕਿਸਾਨਾਂ ਦੇ ਨਾਲ ਕਈ ਕਲਾਕਾਰ ਵੀ ਨਾਲ ਖੜੇ ਹੋਏ ਹਨ। ਇਸ...

ਪਾਲੀਵੁੱਡ5 hours ago

ਦੋਸਾਂਝਾਵਾਲਾ ਛਾ ਰਿਹਾ ਸੋਸ਼ਲ ਮੀਡੀਆ ਤੇ, ਇੱਕ ਗਾਣੇ ਦੀ ਕਮਾਈ ਕਰ ਦੇਵੇਗੀ ਹੈਰਾਨ

ਪੰਜਾਬੀ ਗਾਇਕ ਤੇ ਐਕਟਰ ਦਿਲਜੀਤ ਦੁਸਾਂਝ ਕਿਸਾਨ ਅੰਦੋਲਨ ਦਾ ਸਮਰਥਨ ਕਰਕੇ ਤੇ ਐਕਟਰਸ ਕੰਗਣਾ ਰਣੌਤ ਨੂੰ ਕਰਾਰੇ ਜਵਾਬ ਦੇਣ ਕਰਕੇ...

ਪੰਜਾਬ ਨਿਊਜ਼5 hours ago

ਪੁਲਿਸ ਮੁਲਾਜ਼ਮ ਗਲੇ ‘ਚ ਹੀ ਮਾਸਕ ਪਾ ਕੇ ਕੱਟ ਰਹੇ ਚਲਾਨ, ਲੋਕਾਂ ‘ਚ ਰੋਸ

ਪੰਜਾਬ ‘ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਜਿਸ ਕਾਰਨ ਹੁਣ ਪੰਜਾਬ ਸਰਕਾਰ ਤੇ ਸਿਹਤ ਵਿਭਾਗ...

ਬਾਲੀਵੁੱਡ5 hours ago

ਸੋਨੂੰ ਸੂਦ ਨੇ ਸਿਰਫ 3 ਸ਼ਬਦਾਂ ‘ਚ ਸਮਝਾਈ ਕਿਸਾਨ ਅੰਦੋਲਨ ਦੀ ਤਾਕਤ, ਸੋਸ਼ਲ ਮੀਡੀਆ ਤੇ ਛਾਏ

ਅਦਾਕਾਰ ਸੋਨੂੰ ਸੂਦ ਲਾਕਡਾਊਨ ਦੌਰਾਨ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ ਅਤੇ ਅਤੇ ਇਸ ਕਾਰਨ ਸੁਰਖੀਆਂ ‘ਚ ਰਹੇ। ਇਸ...

ਪੰਜਾਬ ਨਿਊਜ਼6 hours ago

ਹੁਣ ਪੰਜਾਬ ਦੇ ਹਸਪਤਾਲ ਹੋ ਸਕਦੇ ਖਾਲੀ, ਕਿਸਾਨਾਂ ਨਾਲ ਡਟਣ ਲਈ ਦਿੱਲੀ ਰਵਾਨਾ ਹੋਏ ਡਾਕਟਰ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਭੱਖਦਾ ਜਾ ਰਿਹਾ ਹੈ। ਹੁਣ ਕਿਸਾਨਾਂ ਨੇ ਨਾਲ ਆਮ ਜਨਤਾ ਦੇ ਨਾਲ ਕਈ...

ਪੰਜਾਬ ਨਿਊਜ਼6 hours ago

ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਦੇ 27 ਖਿਡਾਰੀ ਵਾਪਸ ਕਰਨਗੇ ਪੁਰਸਕਾਰ, ਜਾਣੋਂ ਖਿਡਾਰੀਆਂ ਦੇ ਨਾਂ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਭੱਖਦਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ...

ਲੁਧਿਆਣਾ ਨਿਊਜ਼7 hours ago

ਲੁਧਿਆਣਾ ‘ਚ ਸ਼ਰੇਆਮ ਹੋਈ ਰਾਤ ਦੇ ਕਰਫਿਊ ਦੀ ਉਲੰਘਣਾ, 2 ਗ੍ਰਿਫਤਾਰ

ਪੰਜਾਬ ‘ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਅਤੇ ਰੋਜਾਨਾ ਸੈਂਕੜੇ ਕੇਸ ਸਾਹਮਣੇ ਆ ਰਹੇ ਹਨ...

Trending