Connect with us

ਲੁਧਿਆਣਾ ਨਿਊਜ਼

ਕੋਰੋਨਾ ਕੇਸਾਂ ਨੂੰ ਦੇਖਦੇ ਹੋਏ ਲੁਧਿਆਣਾ ਦੇ ਡੀਸੀ ਵਰਿੰਦਰ ਸ਼ਰਮਾ ਹੋਏ ਸਖਤ, ਜਾਰੀ ਕੀਤੇ ਇਹ ਨਵੇਂ ਆਦੇਸ਼

Published

on

ਲੁਧਿਆਣਾ ‘ਚ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਇਸ ਨੂੰ ਦੇਖਦੇ ਹੋਏ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਅਲੱਗ-ਅਲੱਗ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕੋਰੋਨਾ ਤੋਂ ਬਚਾਅ ਲਈ ਜਾਰੀ ਹਦਾਇਤਾਂ ਨੂੰ ਸਖਤੀ ਨਾਲ ਲਾਗੂ ਕਰਨ ਦਾ ਆਦੇਸ਼ ਦਿੱਤਾ ਅਤੇ ਇਸ ਨਾਲ ਇਹ ਵੀ ਕਿਹਾ ਕਿ ਜਿਹੜੇ ਲੋਕ ਲਾਪਰਵਾਹੀ ਵਰਤਦੇ ਹਨ ਜਾ ਨਿਯਮਾਂ ਦੀ ਉਲੰਘਣਾ ਕਰਦੇ ਹਨ ਉਨਾਂ ਲੋਕਾਂ ਦਾ ਵੱਧ ਤੋਂ ਵੱਧ ਚਾਲਨ ਕੱਟਣ ਦਾ ਵੀ ਆਦੇਸ਼ ਦਿੱਤਾ ਹੈ।

ਇਸ ਤੋਂ ਬਾਅਦ ਲੁਧਿਆਣਾ ਦੇ ਡੀਸੀ ਨੇ ਇਹ ਵੀ ਆਦੇਸ਼ ਜਾਰੀ ਕੀਤਾ ਕਿ ਜ਼ਿਲ੍ਹਾ ਪੱਧਰੀ ਅਧਿਕਾਰੀ ਆਪਣੇ-ਆਪਣੇ ਵਿਭਾਗਾਂ ‘ਚ 50-50 ਕੋਰੋਨਾ ਯੋਧੇ ਤਿਆਰ ਕਰਨ ਤੇ ਆਪਣੇ ਮੋਬਾਈਲ ‘ਚ ਕੋਵਾ ਐਪ ਵੀ ਡਾਊਨਲੋਡ ਕਰਨ। ਇਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਹਰ ਦਫਤਰ ‘ਚ ਜਾਗਰੂਕਤਾ ਡਿਸਪਲੇਅ ਬੋਰਡ ਲਾਉਣ ਅਤੇ ਹੱਥ ਧੋਣ ਤੇ ਸੈਨੇਟਾਈਜ਼ਰ ਉਪਲੱਬਧ ਕਰਵਾਉਣ। ਦੱਸਣਯੋਗ ਹੈ ਕਿ ਜ਼ਿਲ੍ਹੇ ‘ਚ 27 ਜੂਨ ਤੋਂ ਲੈ ਕੇ 5 ਜੁਲਾਈ ਤੱਕ ਵਿਸ਼ੇਸ ਜਾਗਰੂਕਤਾ ਮੁਹਿੰਮ ਚਲਾਉਣ ਦੀ ਯੋਜਨਾ ਹੈ।

Source: dailypost

Facebook Comments

Advertisement

ਤਾਜ਼ਾ

ਪੰਜਾਬ ਨਿਊਜ਼13 hours ago

ਸੜਕ ਹਾਦਸੇ ‘ਚ ਮਰਿਆ ਵਿਅਕਤੀ ਨਿਕਲਿਆ ਕੋਰੋਨਾ ਪਾਜ਼ੀਟਿਵ, ਲੋਕਾਂ ‘ਚ ਦਹਿਸ਼ਤ

ਮੋਗਾ ‘ਚ ਸੜਕ ਹਾਦਸੇ ਦੌਰਾਨ ਮਰੇ ਇੱਕ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਜਿਸ ਤੋਂ ਬਾਦਿਲਾਕੇ ਦੇ ਲੋਕ ਸਹਿਮ...

ਪੰਜਾਬ ਨਿਊਜ਼14 hours ago

ਕੈਪਟਨ ਸਰਕਾਰ ਨੇ ਪੰਜਾਬ ‘ਚ ਐਂਟਰੀ ਲਈ ਰੱਖੀ ਹੁਣ ਇਹ ਸ਼ਰਤ

ਕੋਰੋਨਾ ਵਾਇਰਸ ਨੂੰ ਲੈ ਕੇ ਹੁਣ ਪੰਜਾਬ ਸਰਕਾਰ ਵੱਲੋਂ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਨੇ ਇਹ ਹਿਦਾਇਤਾਂ...

ਪੰਜਾਬ ਨਿਊਜ਼14 hours ago

ਲੁਧਿਆਣਾ ‘ਚ ਪਸ਼ੂਆਂ ਦੇ ਵਾੜੇ ‘ਚ ਸੌਂ ਰਹੇ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਫੈਲੀ ਸਨਸਨੀ

ਲੁਧਿਆਣਾ ‘ਚ ਇੱਕ ਪਸ਼ੂਆਂ ਦੇ ਵਪਾਰੀ ਦਾ ਬੇਰਹਿਮੀ ਨਾਲ ਕਤਲ ਹੋਣ ਦੀ ਖਬਰ ਸਾਹਮਣੇ ਅਤ ਹੈ। ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ...

ਪੰਜਾਬ ਨਿਊਜ਼14 hours ago

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਬੇਅਦਬੀ ਕੇਸਾਂ ‘ਚ ਨਾਮਜ਼ਦ

ਫਰੀਦਕੋਟ ਜ਼ਿਲ੍ਹੇ ਦੇ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ ਅਤੇ ਆਸ-ਪਾਸ ਦੇ ਖੇਤਰਾਂ ‘ਚ ਸਾਲ 2015 ‘ਚ ਹੋਈਆਂ ਸ੍ਰੀ ਗੁਰੂ ਗ੍ਰੰਥ...

ਪੰਜਾਬ ਨਿਊਜ਼14 hours ago

ਪੀਜ਼ਾ ਮੁਲਾਜ਼ਮ ਨਿਕਲਿਆ ਕੋਰੋਨਾ ਪਾਜ਼ੀਟਿਵ, ਜ਼ਿਲ੍ਹੇ ਦੇ ਲੋਕਾਂ ‘ਚ ਸਹਿਮ ਦਾ ਮਾਹੌਲ

ਪੰਜਾਬ ‘ਚ ਕੋਰੋਨਾ ਵਾਇਰਸ ਦੇ ਕੇਸ ਵਧਦੇ ਜਾ ਰਹੇ ਹਨ ਅਤੇ ਹੁਣ ਇੱਕ ਅਜਿਹੀ ਖ਼ਬਰ ਸਾਹਮਣੇ ਆਈ ਹੈ ਜਿਸ ਨੇ...

ਇੰਡੀਆ ਨਿਊਜ਼15 hours ago

ਭਾਜਪਾ ਦੇ ਕੌਮੀ ਬੁਲਾਰੇ ਸੰਬਿਤ ਪਾਤਰਾ ਨੇ ਡੋਨੇਟ ਕੀਤਾ ਪਲਾਜ਼ਮਾ, ਸਿਹਤਯਾਬ ਹੋਏ ਲੋਕਾਂ ਨੂੰ ਇਹ ਅਪੀਲ

ਕੁੱਝ ਦਿਨ ਪਹਿਲਾਂ ਭਾਜਪਾ ਦੇ ਕੌਮੀ ਬੁਲਾਰੇ ਸੰਬਿਤ ਪਾਤਰਾ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੱਤੀ ਸੀ ਜਿਸ ਤੋਂ ਬਾਅਦ ਹੁਣ...

ਪੰਜਾਬ ਨਿਊਜ਼15 hours ago

ਨਸ਼ਾ ਤਸਕਰੀ ਦੇ ਮਾਮਲੇ ‘ਚ ਸਜ਼ਾ ਕੱਟ ਰਿਹਾ ਕੈਦੀ 7 ਕਰੋੜ ਦੀ ਹੈਰੋਇਨ ਸਣੇ ਗ੍ਰਿਫਤਾਰ

ਪੰਜਾਬ ‘ਚ ਨਸ਼ਾ ਤਸਕਰੀ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਇਸ ਮਾਮਲੇ ‘ਚ ਲੋਕਾਂ ਦੀ ਲਗਾਤਾਰ ਗ੍ਰਿਫਤਾਰੀ ਵੀ ਹੋ...

ਪੰਜਾਬ ਨਿਊਜ਼15 hours ago

ਕ੍ਰਿਕਟ ਮੈਚ ਤੇ ਆਨਲਾਈਨ ਸੱਟਾ ਲਗਾਉਣ ਦੇ ਮਾਮਲੇ ‘ਚ ਇੱਕ ਗ੍ਰਿਫਤਾਰ

ਸ਼੍ਰੀ ਲੰਕਾ ਦੀ ਟੀ-20 ਟੀਮ ਕ੍ਰਿਕਟ ਮੈਚ ਜਿਹੜਾ ਕਿ ਫਰਜ਼ੀ ਮੈਚ ਮੁਹਾਲੀ ਦੇ ਪਿੰਡ ਸਵਾੜਾ ‘ਚ ਕਰਵਾਇਆ ਗਿਆ ਸੀ ਇਸ...

ਪੰਜਾਬ ਨਿਊਜ਼16 hours ago

ਕੋਰੋਨਾ ਨੇ ਲਈ ਇੱਕ ਹੋਰ ਜਾਨ, ਮੰਡੀ ਗੋਬਿੰਦਗੜ੍ਹ ਦੇ ਨਿਵਾਸੀ ਦੀ ਫਤਹਿਗੜ੍ਹ ਸਾਹਿਬ ‘ਚ ਹੋਈ ਮੌਤ

ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਹੁਣ ਸੂਬੇ ‘ਚ ਮੌਤਾਂ ਦੀ ਗਿਣਤੀ ‘ਚ ਵੀ ਵਾਧਾ ਹੁੰਦਾ...

ਪੰਜਾਬ ਨਿਊਜ਼16 hours ago

ਬੇਅਦਬੀ ਕਾਂਡ: 5 ਡੇਰਾ ਪ੍ਰੇਮੀਆਂ ਨੂੰ 20 ਜੁਲਾਈ ਤੱਕ ਭੇਜਿਆ ਜੇਲ੍ਹ

ਬੇਅਦਬੀ ਕਾਂਡ ‘ਚ ਵਿਸ਼ੇਸ਼ ਜਾਂਚ ਟੀਮ ਵੱਲੋਂ ਰਿਮਾਂਡ ਤੇ ਲਏ ਗਏ 5 ਡੇਰਾ ਪ੍ਰੇਮੀਆਂ ਨੂੰ ਅੱਜ ਮਾਣਯੋਗ ਅਦਾਲਤ ਨੇ 20...

ਇੰਡੀਆ ਨਿਊਜ਼16 hours ago

ਬਿਊਟੀ ਪਾਰਲਰ ‘ਚ ਲਾੜੀ ਦਾ ਕਤਲ ਕਰਨ ਦੇ ਮਾਮਲੇ ‘ਚ 2 ਦੋਸ਼ੀ ਗ੍ਰਿਫਤਾਰ

ਬੀਤੇ ਦਿਨ ਮੱਧ ਪ੍ਰਦੇਸ਼ ਵਿੱਚ ਇੱਕ ਲਾੜੀ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਸੀ। ਹੁਣ ਪੁਲਿਸ ਨੂੰ ਇਸ ਮਾਮਲੇ ‘ਚ...

ਪੰਜਾਬ ਨਿਊਜ਼16 hours ago

ਸਕੂਲ ਫੀਸਾਂ ਨੂੰ ਲੈ ਕੇ ‘ਆਪ’ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ

ਬੱਚਿਆਂ ਦੀ ਸਕੂਲ ਫੀਸ ਨੂੰ ਲੈ ਕੇ ਮਾਪਿਆਂ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹੁਣ ਵਿਧਾਨ ਸਭਾ ਹਲਕਾ ਜੈਤੋਂ...

Trending