Connect with us

ਪੰਜਾਬ ਨਿਊਜ਼

ਸ਼੍ਰੀ ਹਰਿਮੰਦਰ ਸਾਹਿਬ ‘ਚ ਸੇਵਾ ਨਿਭਾਉਣ ਵਾਲੇ ਮੁਲਾਜ਼ਮਾਂ ਲਈ ਜਾਰੀ ਕੀਤੇ ਨਵੇਂ ਹੁਕਮ, ਪੜ੍ਹੋ…

Published

on

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਸੇਵਾ ਨਿਭਾਅ ਰਹੇ ਹਰ ਮੁਲਾਜ਼ਮ ਨੂੰ ਡਰੈੱਸ ਕੋਡ ਵਾਲਾ ਸ਼ਨਾਖਤੀ ਕਾਰਡ ਪਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ, ਜਿਸ ਨਾਲ ਸੇਵਾ ਕਰ ਰਹੇ ਮੁਲਾਜ਼ਮਾਂ ਦੀ ਪਛਾਣ ਕਰਨੀ ਆਸਾਨ ਹੋ ਜਾਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇੱਕ ਵਾਰ ਫਿਰ ਮੁਲਾਜ਼ਮਾਂ ਲਈ ਡਰੈੱਸ ਕੋਡ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ 22 ਹਜ਼ਾਰ ਤੋਂ ਵੱਧ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਡਿਊਟੀ ਦੌਰਾਨ ਗਲੇ ਵਿੱਚ ਸ਼ਨਾਖਤੀ ਕਾਰਡ ਪਾਉਣਾ ਵੀ ਲਾਜ਼ਮੀ ਕਰ ਦਿੱਤਾ ਹੈ।

 

 

Facebook Comments

Trending