Connect with us

ਵਿਸ਼ਵ ਖ਼ਬਰਾਂ

ਚੀਨ ਤੋਂ ਬਾਅਦ ਇੱਕ ਹੋਰ ਮੁਲਕ ਵੱਲੋਂ ਕੋਰੋਨਾ ਤੇ ਫਤਹਿ, ਇਸ ਤਰ੍ਹਾਂ ਮਹਾਮਾਰੀ ਨੂੰ ਹਰਾਇਆ !

Published

on

ਚੀਨ ਵੱਲੋਂ ਫੈਲਿਆ ਕੋਰੋਨਾ ਵਾਇਰਸ ਪੂਰੀ ਦੁਨੀਆਂ ਤੇ ਤਬਾਹੀ ਮਚਾ ਰਿਹਾ ਹੈ। ਦੁਨੀਆਂ ਭਰ ‘ਚ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ 35 ਲੱਖ 66 ਹਜ਼ਾਰ ਤੋਂ ਜ਼ਿਆਦਾ ਹੋ ਚੁੱਕੀ ਹੈ। ਇਸ ਤੋਂ ਇਲਾਵਾ ਇਸ ਵਾਇਰਸ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 2 ਲੱਖ 48 ਹਜ਼ਾਰ ਤੋਂ ਜ਼ਿਆਦਾ ਹੈ। ਵੱਡੀ ਰਾਹਤ ਦੀ ਗੱਲ ਇਹ ਹੈ ਕਿ 11 ਲੱਖ 54 ਹਜ਼ਾਰ ਤੋਂ ਜ਼ਿਆਦਾ ਲੋਕ ਜ਼ਿੰਦਗੀ ਦੀ ਜੰਗ ਜਿੱਤ ਦੇ ਆਪਣੇ ਘਰ ਵਾਪਿਸ ਗਏ ਹਨ। ਇਸ ਤੋਂ ਇਲਾਵਾ ਹੁਣ ਨਿਊਜ਼ੀਲੈਂਡ ਤੋਂ ਇੱਕ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਨਿਊਜ਼ੀਲੈਂਡ ‘ਚ ਕਰੀਬ ਡੇਢ ਮਹੀਨੇ ਤੋਂ ਬਾਅਦ ਸੋਮਵਾਰ ਨੂੰ ਕੋਰੋਨਾ ਦਾ ਨਵਾਂ ਕੇਸ ਸਾਹਮਣੇ ਨਹੀਂ ਆਇਆ ਹੈ।

ਨਿਊਜ਼ੀਲੈਂਡ ਵਿੱਚ ਕੋਰੋਨਾ ਤੇ ਇਹ ਜਿੱਤ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਕੇ ਹਾਸਿਲ ਹੋਈ ਹੈ। ਨਿਊਜ਼ੀਲੈਂਡ ‘ਚ ਕੋਰੋਨਾ ਵਾਇਰਸ ਦਾ ਅਸਰ ਰੋਕਣ ਲਈ ਕਈ ਸਖਤ ਕਦਮ ਚੁੱਕੇ ਗਏ ਚੁੱਕੇ ਗਏ ਹਨ ਅਤੇ ਨਾਗਰਿਕਾਂ ਨੇ ਵੀ ਸਖਤੀ ਨਾਲ ਹਰ ਨਿਯਮ ਦੀ ਪਾਲਣਾ ਕੀਤੀ ਹੈ। ਇਸ ਸਬੰਧੀ ਅੱਜ ਡਾਇਰੈਕਟਰ ਜਨਰਲ ਆਫ ਹੈਲਥ ਡਾਕਟਰ ਐਸ਼ਲੀ ਨੇ ਕੋਰੋਨਾ ਸਬੰਧੀ ਨਵੇਂ ਅੰਕੜੇ ਜਾਰੀ ਕੀਤੇ ਅਤੇ ਦੱਸਿਆ ਕਿ ਅੱਜ ਸੋਮਵਾਰ ਨੂੰ ਨਿਊਜ਼ੀਲੈਂਡ ‘ਚ ਕੋਰੋਨਾ ਦਾ ਕੋਈ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ ਅਤੇ ਨਾ ਹੀ ਕਿਸੇ ਦੀ ਮੌਤ ਹੋਈ ਹੈ ਅਤੇ ਇਹ ਨਤੀਜਾ ਉਤਸ਼ਾਹ ਭਰਪੂਰ ਹੈ।

ਨਿਊਜ਼ੀਲੈਂਡ ‘ਚ ਹੁਣ ਤੱਕ ਕੋਰੋਨਾ ਦੇ ਕੁੱਲ 1500 ਮਾਮਲੇ ਸਾਹਮਣੇ ਆਏ ਹਨ ਅਤੇ ਇਨ੍ਹਾਂ ਚੋਂ 20 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਵਾਇਰਸ ਨੂੰ ਕੰਟਰੋਲ ਕਰਨ ਤੋਂ ਬਾਅਦ ਵੀ ਨਿਊਜ਼ੀਲੈਂਡ ਵਿੱਚ ਲਾਕਡਾਊਨ ‘ਚ ਫਿਲਹਾਲ ਜ਼ਿਆਦਾ ਛੋਟ ਨਹੀਂ ਦਿੱਤੀ ਗਈ। ਹੁਣ ਵੀ ਜ਼ਿਆਦਾਤਰ ਦੁਕਾਨਾਂ ਤੇ ਰੈਸਟੋਰੈਂਟ ਬੰਦ ਹੀ ਹਨ ਅਤੇ ਵਿਦਿਆਰਥੀਆਂ ਲਈ ਆਨਲਾਈਨ ਜ਼ਰੀਏ ਸਿੱਖਿਆ ਦੇਣ ਦੀ ਵਿਵਸਥਾ ਹੈ।

Source: abpsanjha

Facebook Comments

Advertisement

ਤਾਜ਼ਾ

ਸਿਹਤ9 hours ago

ਸੌਂਫ ਦਾ ਪਾਣੀ ਪੀਣ ਨਾਲ ਮਿਲਦਾ ਹੈ ਇਨ੍ਹਾਂ ਗੰਭੀਰ ਸਮੱਸਿਆ ਤੋਂ ਛੁਟਕਾਰਾ

ਸੌਂਫ ਦੀ ਵਰਤੋਂ ਵਿਸ਼ੇਸ਼ ਤੌਰ ਤੇ ਖਾਣੇ ਦਾ ਸਵਾਦ ਵਧਾਉਣ ਲਈ ਕੀਤੀ ਜਾਂਦੀ ਹੈ ਅਤੇ ਕੁੱਝ ਲੋਕ ਇਸ ਦੀ ਵਰਤੋਂ...

ਸਿਹਤ9 hours ago

ਗਰਭਵਤੀ ਔਰਤ ਨਹੀਂ ਕਰ ਸਕਦੀ ਪਲਾਜ਼ਮਾ ਡੋਨੇਟ, ਜਾਣੋਂ ਕਾਰਨ

ਦੇਸ਼ ‘ਚ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਕੋਰੋਨਾ ਸੰਕ੍ਰਮਿਤ ਮਰੀਜ਼ਾਂ ਨੂੰ ਠੀਕ ਕਰਨ ਲਈ ਕਈ ਦੇਸ਼ਾਂ ‘ਚ...

ਪੰਜਾਬ ਨਿਊਜ਼10 hours ago

ਜਿੰਮ ਜਾਣ ਦੇ ਸ਼ੌਕੀਨਾਂ ਲਈ ਇਹ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਕਰਨੇ ਪੈਣਗੇ ਹੁਣ ਇਹ ਕੰਮ

ਕੋਰੋਨਾ ਕਾਲ ਦੌਰਾਨ ਖੁੱਲੇ ਜਿਮ ‘ਚ ਨਵੇਂ ਬਦਲਾ ਲਿਆਉਣ ਦੇ ਨਾਲ-ਨਾਲ ਫਿਟਨੈਸ ਦੇ ਸ਼ੌਕੀਨਾਂ ਦੀ ਐਂਟਰੀ ਹੋ ਰਹੀ ਹੈ। ਸਰਕਾਰ...

ਵਿਸ਼ਵ ਖ਼ਬਰਾਂ10 hours ago

ਰੂਸ ਨੇ ਕੋਰੋਨਾ ਵਾਇਰਸ ਦੀ ਪਹਿਲੀ ਦਵਾਈ ਵੇਚਣ ਦੀ ਦਿੱਤੀ ਮਨਜ਼ੂਰੀ

ਰੂਸ ਨੇ ਹਲਕੇ ਤੋਂ ਦਰਮਿਆਨੀ ਕੋਰੋਨਾ ਸੰਕ੍ਰਮਣਾਂ ਲਈ ਆਰ-ਫਾਰਮ ਕੰਪਨੀ ਦੇ ਕੋਰੋਨਾਵੀਰ ਇਲਾਜ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੰਪਨੀ ਨੇ...

ਵਿਸ਼ਵ ਖ਼ਬਰਾਂ10 hours ago

ਕੋਰੋਨਾ ਦੀ ਦੂਜੀ ਲਹਿਰ ਦੀ ਚਪੇਟ ‘ਚ ਕਈ ਦੇਸ਼, ਇਸ ਦੇਸ਼ ‘ਚ ਲੱਗਿਆ ਮੁੜ ਲਾਕਡਾਊਨ

ਦੇਸ਼ ‘ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਅਤੇ ਰੋਜਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ।...

ਬਾਲੀਵੁੱਡ10 hours ago

ਫੇਸ ਸ਼ੀਲਡ ਪਾ ਕੇ ਅਮਿਤਾਭ ਬੱਚਨ ਨੇ ਕੀਤੀ ਸ਼ੂਟਿੰਗ, ਲੋਕਾਂ ਨੂੰ ਕੀਤੀ ਇਹ ਖਾਸ ਅਪੀਲ

ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਹਾਲ ਹੀ ‘ਚ ਕੋਰੋਨਾ ਨੂੰ ਮਾਤ ਦੇ ਕੇ ਠੀਕ ਹੋਏ ਹਨ ਅਤੇ ਵਾਪਸ ਕੰਮ ਤੇ ਪਰਤ...

ਲੁਧਿਆਣਾ ਨਿਊਜ਼11 hours ago

ਲੁਧਿਆਣਾ ‘ਚ ਰੇਲਵੇ ਦੀ ਜ਼ਮੀਨ ਤੋਂ ਕਬਜੇ ਨਾ ਹਟਾਏ ਗਏ ਤਾਂ ਰੇਲਾਂ ਹੋਣਗੀਆਂ ਠੱਪ

ਲੁਧਿਆਣਾ ‘ਚ ਰੇਲਵੇ ਜ਼ਮੀਨਾਂ ਤੇ ਹੋਏ ਕਬਜ਼ਿਆਂ ਨਾਲ ਸਮੱਸਿਆ ਦਾ ਹੱਲ ਨਹੀਂ ਹੋ ਰਿਹਾ ਜਿਸ ਨਾਲ ਆਉਣ ਵਾਲੇ ਦਿਨਾਂ ‘ਚ...

ਸਿਹਤ11 hours ago

ਮੋਟਾਪੇ ਦੇ ਨਾਲ-ਨਾਲ ਇਨ੍ਹਾਂ ਬਿਮਾਰੀਆਂ ਨੂੰ ਵੀ ਦੂਰ ਕਰਦਾ ਹੈ ਐਲੋਵੀਰਾ ਜੂਸ !

ਐਲੋਵੀਰਾ ਇੱਕ ਅਜਿਹੀ ਚੀਜ਼ ਹੈ ਜਿਸ ਨਾਲ ਸਰੀਰ ਨੂੰ ਕਈ ਤਰ੍ਹਾਂ ਦੇ ਲਾਭ ਹੁੰਦੇ ਹਨ। ਇਹ ਤੁਹਾਡੀ ਚਮੜੀ ਅਤੇ ਸਿਹਤ...

ਲੁਧਿਆਣਾ ਨਿਊਜ਼11 hours ago

ਲੁਧਿਆਣਾ ‘ਚ ਅੱਤ ਦੀ ਗਰਮੀ ਤੋਂ ਲੋਕ ਪਰੇਸ਼ਾਨ, 10 ਸਾਲਾਂ ‘ਚ ਪਹਿਲੀ ਵਾਰ ਤਾਪਮਾਨ 37 ਡਿਗਰੀ ਤੋਂ ਪਾਰ

ਪਿਛਲੇ ਕੁੱਝ ਦਿਨਾਂ ਤੋਂ ਗਰਮੀ ਦੀ ਤੇਜ਼ ਧੁੱਪ ਕਾਰਨ ਲੋਕ ਬਹੁਤ ਪਰੇਸ਼ਾਨ ਹਨ। ਸੂਬੇ ‘ਚ ਮਾਨਸੂਨ ਦੇ ਜਾਣ ਵਾਲੇ ਦਿਨ...

ਪੰਜਾਬ ਨਿਊਜ਼11 hours ago

ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਸੂਬੇ ‘ਚ ਨਹੀਂ ਖੁੱਲ੍ਹਣਗੇ ਸਕੂਲ

ਕੋਰੋਨਾ ਮਹਾਂਮਾਰੀ ਦੇ ਚਲਦੇ 21 ਸਤੰਬਰ ਤੋਂ ਲੈ ਕੇ 30 ਸਤੰਬਰ ਲੱਗਣ ਵਾਲੇ ਅਨਲਾਕ-4 ਲੈ ਕੇ ਅੱਜ ਪੰਜਾਬ ਸਰਕਾਰ ਵੱਲੋਂ...

ਪੰਜਾਬ ਨਿਊਜ਼12 hours ago

ਜਬਰ ਜਨਾਹ ਦੀ ਸ਼ਿਕਾਰ ਹੋਈ ਲੜਕੀ ਨੂੰ ਨਾ ਮਿਲਿਆ ਇਨਸਾਫ, ਚੁੱਕਿਆ ਖੌਫਨਾਕ ਕਦਮ

ਲਾਹੌਰ ਨੇੜੇ ਇੱਕ ਵਿਦੇਸ਼ੀ ਮੁਸਲਿਮ ਔਰਤ ਨਾਲ ਸਮੂਹਿਕ ਜਬਰ ਜ਼ਨਾਹ ਦਾ ਮਾਮਲਾ ਅਜੇ ਸ਼ਾਂਤ ਨਹੀਂ ਹੋਇਆ ਕਿ ਜਬਰ ਜਨਾਹ ਦੀ...

ਪੰਜਾਬ ਨਿਊਜ਼12 hours ago

ਲੋਕਾਂ ਨੂੰ ਬੁਖਾਰ ਜਾਂ ਫਲੂ ਦੇ ਲੱਛਣ ਹੋਣ ਤੇ ਤੁਰੰਤ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ: ਏ. ਡੀ. ਸੀ.

ਵਧੀਕ ਡਿਪਟੀ ਕਮਿਸ਼ਨਰ ਵਿਜੇਸ਼ ਸਾਰੰਗਲ ਜੋ ਕਿ 1 ਸਤੰਬਰ ਨੂੰ ਫਰੰਟ ਲਾਈਨ ਕੋਰੋਨਾ ਯੋਧਾ ਵਜੋਂ ਲਾਈਨ ਡਿਊਟੀ ਦੌਰਾਨ ਨਾਵਲ ਕੋਰੋਨਾਵਾਇਰਸ...

Trending