ਪੰਜਾਬੀ

ਨੀਆ ਯੈਲੋ ਡਰੈੱਸ ’ਚ ਲੱਗ ਰਹੀ ਹੌਟ, ਅਦਾਕਾਰਾ ਨੇ ਸਾਂਝੀਆਂ ਕੀਤੀਆਂ ਤਸਵੀਰਾਂ

Published

on

ਅਦਾਕਾਰਾ ਨੀਆ ਸ਼ਰਮਾ ਇੰਡਸਟਰੀ ਦੀਆਂ ਉਨ੍ਹਾਂ ਹਸੀਨਾਵਾਂ ‘ਚੋਂ ਹੈ। ਜੋ ਆਪਣੇ ਬੋਲਡ ਸਟਾਇਲ ਅਤੇ ਹੌਟ ਅੰਦਾਜ਼ ਨਾਲ ਜਾਣੀ ਜਾਂਦੀ ਹੈ। ਨੀਆ ਸ਼ਰਮਾ ਹਮੇਸ਼ਾ ਆਪਣੀਆਂ ਬੋਲਡ ਤਸਵੀਰਾਂ ਨਾਲ ਇੰਟਰਨੈੱਟ ‘ਤੇ ਦਾ ਤਾਪਮਾਨ ਵਧਾ ਦਿੰਦੀ ਹੈ।

ਹਾਲ ਹੀ ‘ਚ ਇਕ ਵਾਰ ਫਿਰ ਤੋਂ ਨੀਆ ਆਪਣੀਆਂ ਤਸਵੀਰਾਂ ਦੇ ਚੱਲਦੇ ਸੁਰਖੀਆਂ ‘ਚ ਆ ਗਈ ਹੈ। ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਦੀ ਬੇਹੱਦ ਸੀਜ਼ਲਿੰਗ ਲੁੱਕ ਦੇਖਣ ਨੂੰ ਮਿਲ ਰਹੀ ਹੈ।

ਲੁੱਕ ਦੀ ਗੱਲ ਕਰੀਏ ਤਾਂ ਨੀਆ ਆਫ਼ ਸ਼ੌਲਡਰ ਯੈਲੋ ਡਰੈੱਸ ‘ਚ ਬੇਹੱਦ ਸਟਾਈਲਿਸ਼ ਲੱਗ ਰਹੀ ਹੈ। ਨੀਆ ਦੀ ਇਹ ਡਰੈੱਸ ਨਾਲ ਹੈਵੀ ਮੇਕਅੱਪ ਕੀਤਾ ਹੋਇਆ ਹੈ। ਜੋ ਉਨ੍ਹਾਂ ਦੀ ਲੁੱਕ ਨੂੰ ਹੋਰ ਹੌਟ ਬਣਾ ਰਹੀ ਹੈ।

ਇਸ ਦੇ ਨਾਲ ਅਦਾਕਾਰਾ ਨੇ ਵਾਲਾਂ ਨੂੰ ਖੁੱਲ੍ਹੇ ਛੱਡਿਆ ਹੋਇਆ ਹੈ। ਨੀਆ ਦੇ ਹੈਵੀ ਈਅਰਰਿੰਗਜ਼ ਉਸ ਦੀ ਲੁੱਕ ਨੂੰ ਹੋਰ ਵੀ ਵਧਾ ਰਹੇ ਹਨ। ਅਦਾਕਾਰ ਕੈਮਰੇ ਸਾਹਮਣੇ ਇਕ ਤੋਂ ਵੱਧ ਇਕ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਨੀਆ ਦਾ ਹੌਟ ਅੰਦਾਜ਼ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ।

ਨੀਆ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਨੀਆ ਇਨ੍ਹੀਂ ਦਿਨੀਂ ਡਾਂਸ ਰਿਐਲਿਟੀ ਸ਼ੋਅ ‘ਝਲਕ ਦਿਖਲਾ ਜਾ 10’ ‘ਚ ਨਜ਼ਰ ਆ ਰਹੀ ਹੈ। ਜਿੱਥੇ ਅਦਾਕਾਰਾ ਆਪਣੀ ਡਾਂਸ ਦਿਖਾ ਕੇ ਪ੍ਰਸ਼ੰਸਕਾਂ ਦੇ ਦਿਲਾਂ ’ਤੇ ਰਾਜ ਕਰ ਰਹੀ ਹੈ।

 

Facebook Comments

Trending

Copyright © 2020 Ludhiana Live Media - All Rights Reserved.