Connect with us

ਪੰਜਾਬੀ

ਹੁਣ ਹਫ਼ਤੇ ਦੇ ਸਾਰੇ ਦਿਨ ਸੇਵਾਵਾਂ ਦੇਣਗੇ ਸੇਵਾ ਕੇਂਦਰ – ਵਧੀਕ ਡਿਪਟੀ ਕਮਿਸ਼ਨਰ

Published

on

Now the service center will provide services on all days of the week - Additional Deputy Commissioner

ਲੁਧਿਆਣਾ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਦੀ ਸੁਵਿਧਾ ਲਈ ਹੁਣ ਸੇਵਾ ਕੇਂਦਰ ਹਫ਼ਤੇ ਦੇ ਸਾਰੇ ਦਿਨ ਖੁੱਲੇ ਰਹਿਣਗੇ।

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਪੰਚਾਲ ਨੇ ਅੱਗੇ ਦੱਸਿਆ ਕਿ ਹੁਣ ਸੇਵਾ ਕੇਂਦਰ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਅਤੇ ਸ਼ਨੀਵਾਰ ਤੇ ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਖੁੱਲੇ ਰਹਿਣਗੇ। ਉਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹੁਣ ਕੰਮ-ਕਾਜ ਦੇ ਦਿਨਾਂ ਤੋਂ ਇਲਾਵਾ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਲੈ ਸਕਦੇ ਹਨ।

Facebook Comments

Trending