ਪੰਜਾਬੀ

ਮਾਲਵਾ ਸੈਂਟਰਲ ਕਾਲਜ ਵਿਖੇ ਮਨਾਇਆ ਅੰਤਰਰਾਸ਼ਟਰੀ ਸ਼ਾਂਤੀ ਦਿਵਸ

Published

on

ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ, ਲੁਧਿਆਣਾ ਵਿਖੇ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮਨਾਇਆ ਗਿਆ। ਇਸ ਮੌਕੇ ਅਧਿਆਪਕ ਇੰਚਾਰਜ ਡਾ: ਮਨਦੀਪ ਕੌਰ ਅਤੇ ਸ. ਅਮਰਜੀਤ ਸਿੰਘ ਦੀ ਦੇਖ-ਰੇਖ ਹੇਠ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ।

ਪ੍ਰੋਗਰਾਮ ਦੇ ਅੰਤ ਵਿਚ ਪ੍ਰਿੰਸੀਪਲ ਡਾ. ਸਤਵੰਤ ਕੌਰ ਨੇ ਵਿਦਿਆਰਥੀਆਂ ਨੂੰ ਸ਼ਾਂਤੀ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਅਤੇ ਜੀਵਨ ਦੀਆਂ ਵੱਖ-ਵੱਖ ਸਥਿਤੀਆਂ ਵਿੱਚ ਸ਼ਾਂਤ ਰਹਿਣ ਦੀ ਸਿੱਖਿਆ ਦਿੱਤੀ।

Facebook Comments

Trending

Copyright © 2020 Ludhiana Live Media - All Rights Reserved.