Connect with us

ਅਪਰਾਧ

ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕੀਤਾ ਗਿ੍ਫ਼ਤਾਰ

Published

on

One arrested with heroin

ਲੁਧਿਆਣਾ : ਪੁਲਿਸ ਨੇ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਬਿੱਟੂ ਵਾਸੀ ਪੀਰੂ ਬੰਦਾ ਵਜੋਂ ਕੀਤੀ ਗਈ ਹੈ।

ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ, ਬੀਤੀ ਰਾਤ ਉਹ ਪੀਰੂ ਬੰਦਾ ਇਲਾਕਾ ਨੇੜੇ ਜਾ ਰਿਹਾ ਸੀ ਕਿ ਸ਼ੱਕ ਦੇ ਆਧਾਰ ‘ਤੇ ਜਦੋਂ ਪੁਲਿਸ ਨੇ ਉਸ ਦਾ ਸਕੂਟਰ ਰੁਕਣ ਦਾ ਇਸ਼ਾਰਾ ਕੀਤਾ ਤਾਂ ਦੋਸ਼ੀ ਉਥੋਂ ਭੱਜ ਪਿਆ, ਪਿੱਛਾ ਕਰਨ ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਲੈਣ ਉਪਰੰਤ ਉਸ ਦੇ ਕਬਜ਼ੇ ‘ਚੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

Facebook Comments

Trending