ਪੰਜਾਬ ਨਿਊਜ਼

ਗੁਰਬਾਣੀ ਪ੍ਰਸਾਰਣ ਲਈ ਜਲਦ ਮੰਗੇ ਜਾਣਗੇ ਖੁੱਲ੍ਹੇ ਟੈਂਡਰ- SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ

Published

on

ਗੁਰਬਾਣੀ ਪ੍ਰਸਾਰਣ ਨੂੰ ਲੈ ਕੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਬਿਆਨ ਆਇਆ ਹੈ । ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕਰਦਿਆਂ ਕਿਹਾ ਕਿ ਗੁਰਬਾਣੀ ਪ੍ਰਸਾਰਣ ਲਈ ਜਲਦ ਖੁੱਲ੍ਹੇ ਟੈਂਡਰ ਮੰਗੇ ਜਾਣਗੇ ।

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗੁਰਬਾਣੀ ਦੇ ਲਾਈਵ ਪ੍ਰਸਾਰਣ ਸਬੰਧੀ ਪ੍ਰੈਸ ਕਾਨਫਰੰਸ ਵਿੱਚ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ SGPC ਵੱਲੋਂ ਨਵਾਂ ਟੈਂਡਰ ਜਾਰੀ ਕੀਤਾ ਜਾਵੇਗਾ ਅਤੇ ਇਹ ਟੈਂਡਰ ਓਪਨ ਹੋਵੇਗਾ । ਕੋਈ ਵੀ ਚੈਨਲ ਇਸ ਲਈ ਅਪਲਾਈ ਕਰ ਸਕਦਾ ਹੈ ।

Facebook Comments

Trending

Copyright © 2020 Ludhiana Live Media - All Rights Reserved.