Connect with us

ਇੰਡੀਆ ਨਿਊਜ਼

ਕੋਰੋਨਾ ਕਾਰਨ ਮਰੇ 12 ਮਰੀਜ਼ਾਂ ਦੀਆਂ ਲਾਸ਼ਾਂ ਇੱਕ ਹੀ ਵੈਨ ‘ਚ ਲੈ ਗਏ ਸ਼ਮਸ਼ਾਨ, ਲੋਕਾਂ ਦਾ ਫੁਟਿਆ ਗੁੱਸਾ

Published

on

ਦੇਸ਼ ‘ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਅਤੇ ਰੋਜਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਦੱਸਣਯੋਗ ਹੈ ਕਿ ਇਸ ਮਹਾਂਮਾਰੀ ਕਾਰਨ ਸਭ ਤੋਂ ਪ੍ਰਭਾਵਿਤ ਰਾਜ ਮਹਾਰਾਸ਼ਟਰ ਹੈ। ਹੁਣ ਹਾਲਾਤ ਅਜਿਹੇ ਬਣ ਗਏ ਹਨ ਕਿ ਰੋਜ਼ਾਨਾ ਕੋਰੋਨਾ ਦੇ 60,000 ਤੋਂ ਜ਼ਿਆਦਾ ਨਵੇਂ ਕੇਸ ਸਾਹਮਣੇ ਆ ਰਹੇ ਹਨ ਜਿਸ ਕਾਰਨ ਕੋਰੋਨਾ ਪੀੜਤਾਂ ਦੀ ਗਿਣਤੀ 23 ਲੱਖ ਦੇ ਪਾਰ ਹੋ ਗਈ ਹੈ। ਇਸ ਤੋਂ ਇਲਾਵਾ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 46,091 ਹੋ ਗਈ ਹੈ। ਇਸ ਦੌਰਾਨ ਮਹਾਰਾਸ਼ਟਰ ਦੇ ਅਹਿਮਦਨਗਰ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ।

ਦੱਸਣਯੋਗ ਹੈ ਕਿ ਇਹ ਮਾਮਲਾ ਕੋਰੋਨਾ ਵਾਇਰਸ ਤੋਂ ਮਰੇ 12 ਮਰੀਜ਼ਾਂ ਦੀਆਂ ਲਾਸ਼ਾਂ ਨੂੰ ਇੱਕ ਹੀ ਵੈਨ ‘ਚ ਸ਼ਮਸ਼ਾਨ ਲੈ ਕੇ ਜਾਣ ਨਾਲ ਜੁੜਿਆ ਹੈ। ਇਸ ਗੱਲ ਨੂੰ ਲੈ ਕੇ ਲੋਕਾਂ ਦਾ ਗੁੱਸਾ ਫੁਟਿਆ ਤਾਂ ਅਹਿਮਦਨਗਰ ਨਗਰ ਨਿਗਮ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਵਾਇਰਸ ਕਾਰਨ ਮਰੇ ਮਰੀਜ਼ਾਂ ਦੀਆਂ ਇਕੱਠੀਆਂ ਲਾਸ਼ਾਂ ਵੈਨ ‘ਚ ਇੱਕ-ਦੂਜੇ ਦੇ ਉੱਪਰ ਰੱਖਕੇ ਅਹਿਮਦਨਗਰ ‘ਚ ਸ਼ਮਸ਼ਾਨ ‘ਚ ਅੰਤਿਮ ਸੰਸਕਾਰ ਲਈ ਲਿਜਾਇਆ ਗਿਆ। ਇਸ ਗੱਲ ਦਾ ਖ਼ੁਲਾਸਾ ਹੋਣ ਤੇ ਸਿਆਸੀ ਦਲਾਂ ਅਤੇ ਸਥਾਨਕ ਵਾਸੀਆਂ ਨੇ ਜੰਮ ਕੇ ਹੰਗਾਮਾ ਕੀਤਾ ਅਤੇ ਵਿਰੋਧ ਪ੍ਰਦਰਸ਼ਨ ਕੀਤਾ।

ਇਸ ਤੋਂ ਬਾਅਦ ਹੰਗਾਮਾ ਦੇਖਕੇ ਅਹਿਮਦਨਗਰ ਨਗਰ ਨਿਗਮ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰਕੇ ਦੋਸ਼ੀਆਂ ਖਿਲਾਫ ਕਾਰਵਾਈ ਕਰੇਗਾ। ਦੂਜੇ ਪਾਸੇ ਅਹਿਮਦਨਗਰ ਸਿਵਲ ਹਸਪਤਾਲ ਪ੍ਰਸ਼ਾਸਨ ਨੂੰ ਦੋਸ਼ੀ ਠਹਿਰਾਉਂਦੇ ਹੋਏ ਨਿਗਮ ਮੁਖੀ ਨੇ ਕਿਹਾ ਕਿ ਇਹ ਯਕੀਨੀ ਕਰਨਾ ਹਸਪਤਾਲ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਸੀ ਕਿ ਲਾਸ਼ਾਂ ਨੂੰ ਵੈਨ ‘ਚ ਠੀਕ ਢੰਗ ਨਾਲ ਰੱਖਿਆ ਜਾਵੇ ਤੇ ਫਿਰ ਸ਼ਮਸ਼ਾਨ ਭੇਜਿਆ ਜਾਵੇ। ਸਾਡੀ ਸੇਵਾ ‘ਚ 5 ਐਂਬੂਲੈਂਸ ਵੀ ਹਨ। ਉਹ ਐਂਬੂਲੈਂਸ ਵਾਲਿਆਂ ਨਾਲ ਇਸ ਬਾਰੇ ਜਾਣਕਾਰੀ ਹਾਸਲ ਕਰ ਸਕਦੇ ਸਨ। ਇਸ ਤੋਂ ਇਲਾਵਾ ਅਹਿਮਦਨਗਰ ‘ਚ ਹੁਣ ਤੱਕ 112 ਮੌਤਾਂ ਤੇ 10,000 ਤੋਂ ਵੱਧ ਕੋਰੋਨਾ ਪਾਜ਼ੀਟਿਵ ਕੇਸ ਹਨ।

Source: punjabkesari

Facebook Comments

Advertisement

Advertisement

ਤਾਜ਼ਾ

ਸਿਹਤ10 hours ago

ਸੌਂਫ ਦਾ ਪਾਣੀ ਪੀਣ ਨਾਲ ਮਿਲਦਾ ਹੈ ਇਨ੍ਹਾਂ ਗੰਭੀਰ ਸਮੱਸਿਆ ਤੋਂ ਛੁਟਕਾਰਾ

ਸੌਂਫ ਦੀ ਵਰਤੋਂ ਵਿਸ਼ੇਸ਼ ਤੌਰ ਤੇ ਖਾਣੇ ਦਾ ਸਵਾਦ ਵਧਾਉਣ ਲਈ ਕੀਤੀ ਜਾਂਦੀ ਹੈ ਅਤੇ ਕੁੱਝ ਲੋਕ ਇਸ ਦੀ ਵਰਤੋਂ...

ਸਿਹਤ10 hours ago

ਗਰਭਵਤੀ ਔਰਤ ਨਹੀਂ ਕਰ ਸਕਦੀ ਪਲਾਜ਼ਮਾ ਡੋਨੇਟ, ਜਾਣੋਂ ਕਾਰਨ

ਦੇਸ਼ ‘ਚ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਕੋਰੋਨਾ ਸੰਕ੍ਰਮਿਤ ਮਰੀਜ਼ਾਂ ਨੂੰ ਠੀਕ ਕਰਨ ਲਈ ਕਈ ਦੇਸ਼ਾਂ ‘ਚ...

ਪੰਜਾਬ ਨਿਊਜ਼10 hours ago

ਜਿੰਮ ਜਾਣ ਦੇ ਸ਼ੌਕੀਨਾਂ ਲਈ ਇਹ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਕਰਨੇ ਪੈਣਗੇ ਹੁਣ ਇਹ ਕੰਮ

ਕੋਰੋਨਾ ਕਾਲ ਦੌਰਾਨ ਖੁੱਲੇ ਜਿਮ ‘ਚ ਨਵੇਂ ਬਦਲਾ ਲਿਆਉਣ ਦੇ ਨਾਲ-ਨਾਲ ਫਿਟਨੈਸ ਦੇ ਸ਼ੌਕੀਨਾਂ ਦੀ ਐਂਟਰੀ ਹੋ ਰਹੀ ਹੈ। ਸਰਕਾਰ...

ਵਿਸ਼ਵ ਖ਼ਬਰਾਂ10 hours ago

ਰੂਸ ਨੇ ਕੋਰੋਨਾ ਵਾਇਰਸ ਦੀ ਪਹਿਲੀ ਦਵਾਈ ਵੇਚਣ ਦੀ ਦਿੱਤੀ ਮਨਜ਼ੂਰੀ

ਰੂਸ ਨੇ ਹਲਕੇ ਤੋਂ ਦਰਮਿਆਨੀ ਕੋਰੋਨਾ ਸੰਕ੍ਰਮਣਾਂ ਲਈ ਆਰ-ਫਾਰਮ ਕੰਪਨੀ ਦੇ ਕੋਰੋਨਾਵੀਰ ਇਲਾਜ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੰਪਨੀ ਨੇ...

ਵਿਸ਼ਵ ਖ਼ਬਰਾਂ11 hours ago

ਕੋਰੋਨਾ ਦੀ ਦੂਜੀ ਲਹਿਰ ਦੀ ਚਪੇਟ ‘ਚ ਕਈ ਦੇਸ਼, ਇਸ ਦੇਸ਼ ‘ਚ ਲੱਗਿਆ ਮੁੜ ਲਾਕਡਾਊਨ

ਦੇਸ਼ ‘ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਅਤੇ ਰੋਜਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ।...

ਬਾਲੀਵੁੱਡ11 hours ago

ਫੇਸ ਸ਼ੀਲਡ ਪਾ ਕੇ ਅਮਿਤਾਭ ਬੱਚਨ ਨੇ ਕੀਤੀ ਸ਼ੂਟਿੰਗ, ਲੋਕਾਂ ਨੂੰ ਕੀਤੀ ਇਹ ਖਾਸ ਅਪੀਲ

ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਹਾਲ ਹੀ ‘ਚ ਕੋਰੋਨਾ ਨੂੰ ਮਾਤ ਦੇ ਕੇ ਠੀਕ ਹੋਏ ਹਨ ਅਤੇ ਵਾਪਸ ਕੰਮ ਤੇ ਪਰਤ...

ਲੁਧਿਆਣਾ ਨਿਊਜ਼11 hours ago

ਲੁਧਿਆਣਾ ‘ਚ ਰੇਲਵੇ ਦੀ ਜ਼ਮੀਨ ਤੋਂ ਕਬਜੇ ਨਾ ਹਟਾਏ ਗਏ ਤਾਂ ਰੇਲਾਂ ਹੋਣਗੀਆਂ ਠੱਪ

ਲੁਧਿਆਣਾ ‘ਚ ਰੇਲਵੇ ਜ਼ਮੀਨਾਂ ਤੇ ਹੋਏ ਕਬਜ਼ਿਆਂ ਨਾਲ ਸਮੱਸਿਆ ਦਾ ਹੱਲ ਨਹੀਂ ਹੋ ਰਿਹਾ ਜਿਸ ਨਾਲ ਆਉਣ ਵਾਲੇ ਦਿਨਾਂ ‘ਚ...

ਸਿਹਤ12 hours ago

ਮੋਟਾਪੇ ਦੇ ਨਾਲ-ਨਾਲ ਇਨ੍ਹਾਂ ਬਿਮਾਰੀਆਂ ਨੂੰ ਵੀ ਦੂਰ ਕਰਦਾ ਹੈ ਐਲੋਵੀਰਾ ਜੂਸ !

ਐਲੋਵੀਰਾ ਇੱਕ ਅਜਿਹੀ ਚੀਜ਼ ਹੈ ਜਿਸ ਨਾਲ ਸਰੀਰ ਨੂੰ ਕਈ ਤਰ੍ਹਾਂ ਦੇ ਲਾਭ ਹੁੰਦੇ ਹਨ। ਇਹ ਤੁਹਾਡੀ ਚਮੜੀ ਅਤੇ ਸਿਹਤ...

ਲੁਧਿਆਣਾ ਨਿਊਜ਼12 hours ago

ਲੁਧਿਆਣਾ ‘ਚ ਅੱਤ ਦੀ ਗਰਮੀ ਤੋਂ ਲੋਕ ਪਰੇਸ਼ਾਨ, 10 ਸਾਲਾਂ ‘ਚ ਪਹਿਲੀ ਵਾਰ ਤਾਪਮਾਨ 37 ਡਿਗਰੀ ਤੋਂ ਪਾਰ

ਪਿਛਲੇ ਕੁੱਝ ਦਿਨਾਂ ਤੋਂ ਗਰਮੀ ਦੀ ਤੇਜ਼ ਧੁੱਪ ਕਾਰਨ ਲੋਕ ਬਹੁਤ ਪਰੇਸ਼ਾਨ ਹਨ। ਸੂਬੇ ‘ਚ ਮਾਨਸੂਨ ਦੇ ਜਾਣ ਵਾਲੇ ਦਿਨ...

ਪੰਜਾਬ ਨਿਊਜ਼12 hours ago

ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਸੂਬੇ ‘ਚ ਨਹੀਂ ਖੁੱਲ੍ਹਣਗੇ ਸਕੂਲ

ਕੋਰੋਨਾ ਮਹਾਂਮਾਰੀ ਦੇ ਚਲਦੇ 21 ਸਤੰਬਰ ਤੋਂ ਲੈ ਕੇ 30 ਸਤੰਬਰ ਲੱਗਣ ਵਾਲੇ ਅਨਲਾਕ-4 ਲੈ ਕੇ ਅੱਜ ਪੰਜਾਬ ਸਰਕਾਰ ਵੱਲੋਂ...

ਪੰਜਾਬ ਨਿਊਜ਼13 hours ago

ਜਬਰ ਜਨਾਹ ਦੀ ਸ਼ਿਕਾਰ ਹੋਈ ਲੜਕੀ ਨੂੰ ਨਾ ਮਿਲਿਆ ਇਨਸਾਫ, ਚੁੱਕਿਆ ਖੌਫਨਾਕ ਕਦਮ

ਲਾਹੌਰ ਨੇੜੇ ਇੱਕ ਵਿਦੇਸ਼ੀ ਮੁਸਲਿਮ ਔਰਤ ਨਾਲ ਸਮੂਹਿਕ ਜਬਰ ਜ਼ਨਾਹ ਦਾ ਮਾਮਲਾ ਅਜੇ ਸ਼ਾਂਤ ਨਹੀਂ ਹੋਇਆ ਕਿ ਜਬਰ ਜਨਾਹ ਦੀ...

ਪੰਜਾਬ ਨਿਊਜ਼13 hours ago

ਲੋਕਾਂ ਨੂੰ ਬੁਖਾਰ ਜਾਂ ਫਲੂ ਦੇ ਲੱਛਣ ਹੋਣ ਤੇ ਤੁਰੰਤ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ: ਏ. ਡੀ. ਸੀ.

ਵਧੀਕ ਡਿਪਟੀ ਕਮਿਸ਼ਨਰ ਵਿਜੇਸ਼ ਸਾਰੰਗਲ ਜੋ ਕਿ 1 ਸਤੰਬਰ ਨੂੰ ਫਰੰਟ ਲਾਈਨ ਕੋਰੋਨਾ ਯੋਧਾ ਵਜੋਂ ਲਾਈਨ ਡਿਊਟੀ ਦੌਰਾਨ ਨਾਵਲ ਕੋਰੋਨਾਵਾਇਰਸ...

Trending