Connect with us

ਪੰਜਾਬੀ

ਬੀਸੀਏ-5ਵੇਂ ਸਮੈਸਟਰ ਦੇ ਨਤੀਜੇ ਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Published

on

Outstanding Performance of Students in BCA-5th Semester Results

ਲੁਧਿਆਣਾ : ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਬੀ ਸੀ ਏ-5ਵੇਂ ਸਮੈਸਟਰ ਦੀ ਪ੍ਰੀਖਿਆ ਚ ਵਧੀਆ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ। ਅਕਸ਼ਿਤਾ ਬਾਂਸਲ ਅਤੇ ਲਵਿਸ਼ਾ ਠਾਕੁਰ ਨੇ 95. 25 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿਚ ਪਹਿਲਾ, ਕਹਿਕੇਸ਼ਾ ਬਾਨੋ ਨੇ 94. 25 ਅੰਕ ਪ੍ਰਾਪਤ ਕਰਕੇ ਕਾਲਜ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ । ਰੋਹਿਨੀ ਨੇ 94 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿਚ ਤੀਜਾ ਸਥਾਨ ਹਾਸਲ ਕੀਤਾ ।

ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਦੇਵ ਰਾਜ ਜੈਨ, ਪ੍ਰਿੰਸੀਪਲ ਨੰਦ ਕੁਮਾਰ ਜੈਨ, ਵਿਪਨ ਕੁਮਾਰ ਜੈਨ ਸੀਨੀਅਰ ਵਾਈਸ ਪ੍ਰੈਜ਼ੀਡੈਂਟ, ਬਾਂਕਾ ਬਿਹਾਰੀ ਲਾਲ ਜੈਨ ਵਾਈਸ ਪ੍ਰੈਜ਼ੀਡੈਂਟ, ਸ਼ਾਂਤੀ ਸਰੂਪ ਜੈਨ ਵਾਈਸ ਪ੍ਰੈਜ਼ੀਡੈਂਟ, ਰਾਜੀਵ ਜੈਨ ਸਕੱਤਰ ਅਤੇ ਕਾਲਜ ਦੀ ਪ੍ਰਿੰਸੀਪਲ ਡਾ ਸ਼੍ਰੀਮਤੀ ਸਰਿਤਾ ਬਹਿਲ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ।

Facebook Comments

Trending