Connect with us

ਖੇਤੀਬਾੜੀ

ਪੀ.ਏ.ਯੂ. ਨੇ ਪਸਾਰ ਸੰਪਰਕਾਂ ਦੀ ਮਜ਼ਬੂਤੀ ਬਾਰੇ ਵਿਸ਼ੇਸ਼ ਸਮਾਗਮ ਕਰਵਾਇਆ

Published

on

P.A.U. Held a special function on strengthening the expansion links

ਲੁਧਿਆਣਾ  :   ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਵੱਲੋਂ ਪਸਾਰ ਸੰਪਰਕਾਂ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਧਿਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ । ਇਸ ਵਿੱਚ ਖੇਤੀ ਵਿਕਾਸ ਅਧਿਕਾਰੀਆਂ, ਖੇਤੀ ਸਹਿਕਾਰੀ ਸਭਾਵਾਂ ਦੇ ਸਕੱਤਰਾਂ, ਪੀ.ਏ.ਯੂ. ਦੇ ਵਿਗਿਆਨੀਆਂ ਸਮੇਤ 50 ਦੇ ਕਰੀਬ ਮਾਹਿਰ ਸ਼ਾਮਿਲ ਹੋਏ । ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜਸਕਰਨ ਸਿੰਘ ਮਾਹਲ ਨੇ ਪਸਾਰ ਸਿੱਖਿਆ ਵਿਭਾਗ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ ।

ਉਹਨਾਂ ਕਿਹਾ ਕਿ ਪਸਾਰ ਦਾ ਕੰਮ ਅਜਿਹਾ ਹੈ ਜਿਸ ਨੂੰ ਇੱਕ ਕੜੀ ਬਨਾਉਣ ਲਈ ਪਸਾਰ ਕਰਮੀ ਨੂੰ ਮਿਹਨਤ ਅਤੇ ਆਨੰਦ ਮਹਿਸੂਸ ਕਰਨ ਦੀ ਲੋੜ ਹੈ । ਉਹਨਾਂ ਨੇ ਪਸਾਰ ਦੇ ਖੇਤਰ ਵਿੱਚ ਨਵੀਆਂ ਵਿਧੀਆਂ ਅਤੇ ਤਕਨਾਲੋਜੀਆਂ ਦੀ ਗੱਲ ਕਰਦਿਆਂ ਇਹਨਾਂ ਨੂੰ ਅਪਨਾਉਣ ਦੀ ਲੋੜ ਤੇ ਜ਼ੋਰ ਦਿੱਤਾ । ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਪੀ.ਏ.ਯੂ. ਦੇ ਖੇਤੀ ਸਾਹਿਤ ਵੱਲੋਂ ਪਸਾਰ ਸੇਵਾਵਾਂ ਲਈ ਨਿਭਾਈ ਜਾਂਦੀ ਭੂਮਿਕਾ ਦੀ ਗੱਲ ਕੀਤੀ । ਉਹਨਾਂ ਕਿਹਾ ਕਿ ਹਰ ਕਿਸਾਨ ਦੇ ਘਰ ਤੱਕ ਖੇਤੀ ਸਾਹਿਤ ਪਹੁੰਚਾਉਣਾ ਯੂਨੀਵਰਸਿਟੀ ਦਾ ਅਹਿਦ ਹੈ ।

ਸਵਾਗਤੀ ਸ਼ਬਦ ਬੋਲਦਿਆਂ ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ ਨੇ ਖੇਤੀ ਪਸਾਰ ਲਈ ਵੱਖ-ਵੱਖ ਧਿਰਾਂ ਵਿੱਚ ਸੰਪਰਕ ਸਥਾਪਿਤ ਕਰਨ ਦੀ ਲੋੜ ਤੇ ਜ਼ੋਰ ਦਿੱਤਾ । ਲੁਧਿਆਣਾ ਦੇ ਖੇਤੀ ਅਧਿਕਾਰੀ ਡਾ. ਰਾਜਿੰਦਰ ਸਿੰਘ ਔਲਖ ਨੇ ਇਸ ਸਮਾਗਮ ਨੂੰ ਰਾਜ ਦੇ ਖੇਤੀ ਕਰਮੀਆਂ ਲਈ ਬੇਹੱਦ ਗਿਆਨ ਵਰਧਕ ਕਿਹਾ । ਵਿਸ਼ੇ ਨਾਲ ਸੰਬੰਧਤ ਪੱਖ ਵਿੱਚ ਬੋਲਦਿਆਂ ਬਹੁਤ ਸਾਰੇ ਮਾਹਿਰਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ । ਕੋਵਿਡ ਦੀ ਮਹਾਂਮਾਰੀ ਦੌਰਾਨ ਕਿਸਾਨੀ ਸਮਾਜ ਦੀ ਬਿਹਤਰੀ ਲਈ ਕੰਮ ਕਰਨ ਵਾਲੇ ਵਿਗਿਆਨੀਆਂ ਅਤੇ ਪਸਾਰ ਕਰਮੀਆਂ ਨੂੰ ਇਸ ਮੌਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ।

Facebook Comments

Advertisement

ਤਾਜ਼ਾ

Kunwar Vijay Pratap's statement regarding Chief Minister Channi came to the fore Kunwar Vijay Pratap's statement regarding Chief Minister Channi came to the fore
ਇੰਡੀਆ ਨਿਊਜ਼1 min ago

ਮੁੱਖ ਮੰਤਰੀ ਚੰਨੀ ਨੂੰ ਲੈਕੇ ਕੁੰਵਰ ਵਿਜੈ ਪ੍ਰਤਾਪ ਦਾ ਬਿਆਨ ਆਇਆ ਸਾਹਮਣੇ

ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕ ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ...

CM Channy will hold his first cabinet meeting later this evening, with several major announcements likely CM Channy will hold his first cabinet meeting later this evening, with several major announcements likely
ਪੰਜਾਬ ਨਿਊਜ਼2 mins ago

CM ਚੰਨੀ ਅੱਜ ਦੇਰ ਸ਼ਾਮ ਕਰਨਗੇ ਪਹਿਲੀ ਕੈਬਨਿਟ ਮੀਟਿੰਗ, ਕਈ ਵੱਡੇ ਐਲਾਨ ਹੋਣ ਦੀ ਸੰਭਾਵਨਾ

ਚੰਡੀਗੜ੍ਹ : ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਕੈਬਨਿਟ ਦੀ ਪਹਿਲੀ ਮੀਟਿੰਗ ਅੱਜ ਦੇਰ ਸ਼ਾਮ ਅੱਠ ਵਜੇ...

Supporters rejoice over Randhawa's appointment as Deputy Chief Minister Supporters rejoice over Randhawa's appointment as Deputy Chief Minister
ਪੰਜਾਬ ਨਿਊਜ਼29 mins ago

ਰੰਧਾਵਾ ਦੇ ਉੱਪ ਮੁੱਖ ਮੰਤਰੀ ਬਣਨ ‘ਤੇ ਹਮਾਇਤੀ ਖ਼ੁਸ਼ੀ ‘ਚ ਹੋਏ ਖੀਵੇ

ਡੇਰਾ ਬਾਬਾ ਨਾਨਕ : ਕਾਂਗਰਸ ਹਾਈ ਕਮਾਂਡ ਵੱਲੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਉਪ ਮੁੱਖ ਮੰਤਰੀ ਬਣਾਉਣ ‘ਤੇ ਹਲਕਾ ਡੇਰਾ ਬਾਬਾ...

Marriage of a girl who has not filed a petition against marriage till the age of 18 will be considered valid: High Court Marriage of a girl who has not filed a petition against marriage till the age of 18 will be considered valid: High Court
ਇੰਡੀਆ ਨਿਊਜ਼44 mins ago

ਵਿਆਹ ਖ਼ਿਲਾਫ਼ 18 ਸਾਲ ਦੀ ਉਮਰ ਤਕ ਪਟੀਸ਼ਨ ਨਾ ਪਾਉਣ ਵਾਲੀ ਲੜਕੀ ਦਾ ਵਿਆਹ ਮੰਨਿਆ ਜਾਵੇਗਾ ਜਾਇਜ਼ : ਹਾਈਕੋਰਟ

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਹੈ ਕਿ 18 ਸਾਲ ਦੀ ਉਮਰ ਤੋਂ ਪਹਿਲਾਂ ਵਿਆਹੁਤਾ ਲੜਕੀ ਤਲਾਕ ਦੀ...

ਇੰਡੀਆ ਨਿਊਜ਼1 hour ago

ਹੋਣ ਵਾਲੀਆਂ ਕੈਨੇਡਾ ਸੰਸਦ ਮੈਂਬਰ ਚੋਣਾਂ ਨੂੰ ਲੈਕੇ ਪਰਮੀਸ਼ ਵਰਮਾ ਨੇ ਆਪਣੀ ਮੰਗੇਤਰ ਗੀਤ ਗਰੇਵਾਲ ਦੀ ਕੀਤੀ ਹੌਸਲਾ ਅਫਜਾਈ

ਤੁਹਾਨੂੰ ਦੱਸ ਦਈਏ ਕਿ ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਇੰਨੀਂ ਦਿਨੀਂ ਉਹ...

ਇੰਡੀਆ ਨਿਊਜ਼1 hour ago

6 ਮਹੀਨੇ ਹੋ ਚੁੱਕੇ ਹਨ ਕਦੇ ਨਹੀਂ ਰੋਇਆ ਇਹ ਬੱਚਾ,ਮਾਂ ਵੀ ਹੈ ਪਰੇਸ਼ਾਨ

ਤੁਹਾਨੂੰ ਦੱਸ ਦਿੰਦੇ ਹਾਂ ਕਿ ਇਹ ਮਾਮਲਾ ਕੈਨੇਡਾ ਦਾ ਸਾਹਮਣੇ ਆਇਆ ਹੈ। ਕੈਨੇਡਾ ਦੇ Chatham – Kent ਵਿਚ ਰਹਿਣ ਵਾਲੀ...

Sidhu and Channi to be 'face' of party for Punjab Assembly polls: Surjewala Sidhu and Channi to be 'face' of party for Punjab Assembly polls: Surjewala
ਇੰਡੀਆ ਨਿਊਜ਼1 hour ago

ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਸਿੱਧੂ ਤੇ ਚੰਨੀ ਹੋਣਗੇ ‘ਚਿਹਰਾ’ : ਸੂਰਜੇਵਾਲਾ

ਚੰਡੀਗੜ੍ਹ : ਕਾਂਗਰਸ ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਸੋਮਵਾਰ ਨੂੰ ਕਿਹਾ ਕਿ 2022 ਦੀਆਂ ਪੰਜਾਬ ਚੋਣਾਂ ਲਈ ਪਾਰਟੀ...

Two smugglers, including heroin, have been arrested and the accomplices of the accused are being sought Two smugglers, including heroin, have been arrested and the accomplices of the accused are being sought
ਅਪਰਾਧ2 hours ago

ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ, ਮੁਲਜ਼ਮਾਂ ਦੇ ਸਾਥੀਆਂ ਦੀ ਕੀਤੀ ਜਾ ਰਹੀ ਹੈ ਤਲਾਸ਼

ਲੁਧਿਆਣਾ : ਹੈਰੋਇਨ ਦੀ ਤਸਕਰੀ ਦੇ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਚੋਂ...

Villages will have 5 years arrears including water bills - Channi Villages will have 5 years arrears including water bills - Channi
ਪੰਜਾਬ ਨਿਊਜ਼2 hours ago

ਪਿੰਡਾਂ ‘ਚ ਪਾਣੀ ਦੇ ਬਿੱਲਾਂ ਸਮੇਤ 5 ਸਾਲ ਦਾ ਬਕਾਇਆ ਹੋਵੇਗਾ ਮਾਫ਼ – ਚੰਨੀ

ਚੰਡੀਗੜ੍ਹ : ਰਾਜ ਭਵਨ ‘ਚ ਚਰਨਜੀਤ ਸਿੰਘ ਚੰਨੀ ਵੱਲੋਂ ਬਤੌਰ ਮੁੱਖ ਮੰਤਰੀ ਹਲਫ਼ ਲੈਣ ਤੋਂ ਬਾਅਦ ਉਹ ਪੰਜਾਬ ਸਕੱਤਰੇਤ ਪਹੁੰਚੇ...

IAS officer Hussain Lal appointed Principal Secretary to the Chief Minister IAS officer Hussain Lal appointed Principal Secretary to the Chief Minister
ਪੰਜਾਬ ਨਿਊਜ਼3 hours ago

ਆਈਏਐੱਸ ਅਧਿਕਾਰੀ ਹੁਸਨ ਲਾਲ ਮੁੱਖ ਮੰਤਰੀ ਦਾ ਪ੍ਰਿੰਸੀਪਲ ਸਕੱਤਰ ਨਿਯੁਕਤ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਦੋ ਆਈਏਐੱਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ। ਆਈਏਐਸ ਅਧਿਕਾਰੀਆਂ ਹੁਸਨ ਲਾਲ ਤੇ ਰਾਹੁਲ ਤਿਵਾੜੀ ਦਾ...

March 23 in protest of desecration of religious texts at Kisani Morcha March 23 in protest of desecration of religious texts at Kisani Morcha
ਇੰਡੀਆ ਨਿਊਜ਼3 hours ago

ਕਿਸਾਨੀ ਮੋਰਚੇ ਤੇ ਧਾਰਮਿਕ ਗ੍ਰੰਥ ਦੀਆਂ ਬੇਅਦਬੀਆਂ ਦੇ ਵਿਰੋਧ ‘ਚ ਮਾਰਚ ਦਾ ਪ੍ਰਬੰਧ 23 ਨੂੰ

ਜਗਰਾਉਂ : ਖੇਤੀ ਕਾਨੂੰਨ ਦੇ ਵਿਰੋਧ ਵਿਚ ਪਿਛਲੇ ਨੌਂ ਮਹੀਨੇ ਤੋਂ ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਕਿਸਾਨੀ ਮੋਰਚੇ ਨੂੰ...

Prime Minister Narendra Modi congratulates new Punjab CM Charanjit Channy Prime Minister Narendra Modi congratulates new Punjab CM Charanjit Channy
ਇੰਡੀਆ ਨਿਊਜ਼4 hours ago

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਨਵੇਂ ਸੀਐੱਮ ਚਰਨਜੀਤ ਚੰਨੀ ਨੂੰ ਦਿੱਤੀ ਵਧਾਈ

ਚੰਡੀਗੜ੍ਹ ; ਪੰਜਾਬ ਕਾਂਗਰਸ ਵਿੱਚ ਵੱਡੇ ਉਲਟ ਫੇਰ ਮਗਰੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਹੈ। ਚਰਨਜੀਤ ਸਿੰਘ...

Trending