Connect with us

ਖੇਤੀਬਾੜੀ

ਪੀ.ਏ.ਯੂ. ਦੇ ਲਾਈਵ ਪ੍ਰੋਗਰਾਮ ਵਿੱਚ ਖੇਤੀ ਸੰਬੰਧੀ ਮਾਹਿਰਾਂ ਨੇ ਦਿੱਤੇ ਵਿਚਾਰ

Published

on

P.A.U. Opinions given by agricultural experts in the live program

ਲੁਧਿਆਣਾ :  ਕੀਟ ਵਿਗਿਆਨ ਵਿਭਾਗ ਦੇ ਡਾ. ਵਿਜੈ ਕੁਮਾਰ ਨੇ ਕੀੜਿਆਂ ਵਿੱਚੋਂ ਰਸ ਚੂਸਣ ਵਾਲੀ ਚਿੱਟੀ ਮੱਖੀ ਦੇ ਜੀਵਨ-ਚੱਕਰ ਬਾਰੇ ਜ਼ਿਕਰ ਕੀਤਾ । ਇਸ ਦੇ ਨਾਲ ਬੂਟਾ ਕਿਵੇਂ ਪ੍ਰਭਾਵਿਤ ਹੁੰਦਾ ਅਤੇ ਸਰਬਪੱਖੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ । ਉਹਨਾਂ ਹਰੇ ਤੇਲੇ ਅਤੇ ਗੁਲਾਬੀ ਸੁੰਡੀ ਬਾਰੇ ਵੀ ਆਪਣੇ ਵਿਚਾਰ ਸਾਂਝੇ ਕੀਤੇ । ਉਹਨਾਂ ਇਹ ਵੀ ਦੱਸਿਆ ਕਿ ਮਿਲੀਬੱਗ ਦੇ ਆਉਣ ਤੇ ਸਰਬਪੱਖੀ ਰੋਕਥਾਮ ਬਾਰੇ ਚਾਨਣਾ ਪਾਇਆ । ਉਹਨਾਂ ਇਹ ਵੀ ਦੱਸਿਆ ਸਰਵੇਖਣ ਤੋਂ ਬਾਅਦ ਆਰਥਿਕ ਕਗਾਰ ਕਿਉਂ ਮਹੱਤਵਪੂਰਨ ਹੈ ।

P.A.U. Opinions given by agricultural experts in the live program

ਸਹਾਇਕ ਵਿਗਿਆਨੀ ਡਾ. ਮਧੂ ਸ਼ੈਲੀ ਨੇ ਬਰਸਾਤ ਰੁੱਤ ਵਿੱਚ ਪਸ਼ੂਆਂ ਦੀ ਸਾਂਭ-ਸੰਭਾਲ ਕਿਵੇਂ ਕਰਨੀ ਚਾਹੀਦੀ ਅਤੇ ਪਸ਼ੂਆਂ ਨੂੰ ਚਾਰੇ ਵਿੱਚ ਕੀ ਦੇਣਾ ਚਾਹੀਦਾ ਬਾਰੇ ਦੱਸਿਆ । ਪਸ਼ੂਆਂ ਦੇ ਟੀਕਾਕਾਰਨ ਵੇਲੇ ਸਾਵਧਾਨੀਆਂ ਅਤੇ ਖੁਰਾਕ ਦੇ ਪ੍ਰਬੰਧ ਬਾਰੇ ਵੀ ਦੱਸਿਆ । ਉਹਨਾਂ ਪਸ਼ੂਆਂ ਦੇ ਪਰਜੀਵੀਆਂ ਦੀ ਰੋਕਥਾਮ, ਸਮੱਸਿਆਵਾਂ ਦਾ ਹੱਲ ਅਤੇ ਲੇਵੇ ਦੀ ਸੋਜ ਆਦਿ ਦੀ ਸਮੱਸਿਆ ਬਾਰੇ ਵੀ ਚਾਨਣਾ ਪਾਇਆ । ਡਾ. ਕੇ.ਕੇ. ਗਿੱਲ ਨੇ ਮੌਸਮ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਗੱਲ ਕੀਤੀ । ਇਸ ਤੋਂ ਪਹਿਲਾਂ ਸ਼੍ਰੀ ਰਵਿੰਦਰ ਭਲੂਰੀਆ ਅਤੇ ਨੇ ਮਹੀਨੇ ਦੇ ਖੇਤੀ ਰੁਝੇਵਿਆਂ ਬਾਰੇ ਚਾਨਣਾ ਪਾਇਆ ।

Facebook Comments

Advertisement

ਤਾਜ਼ਾ

2 lakh 15 thousand metric tonnes of paddy procured in Ropar 2 lakh 15 thousand metric tonnes of paddy procured in Ropar
ਖੇਤੀਬਾੜੀ12 mins ago

ਰੋਪੜ ‘ਚ 2 ਲੱਖ 15 ਹਜ਼ਾਰ ਮੀਟਿ੍ਕ ਟਨ ਝੋਨੇ ਦੀ ਖਰੀਦ ਹੋਈ

ਰੂਪਨਗਰ : ਦਫ਼ਤਰ ਮਾਰਕੀਟ ਕਮੇਟੀ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ‘ਚ ਝੋਨੇ ਦੀ 2,14,622.625 ਕੁਇੰਟਲ ਆਮਦ...

Employees' protest in Morinda enters fourth day, torch march in the city Employees' protest in Morinda enters fourth day, torch march in the city
ਪੰਜਾਬ ਨਿਊਜ਼28 mins ago

ਮੁਲਾਜ਼ਮਾਂ ਦਾ ਮੋਰਿੰਡਾ ‘ਚ ਰੋਸ ਮੁਜ਼ਾਹਰਾ ਚੌਥੇ ਦਿਨ ‘ਚ ਦਾਖਲ, ਸ਼ਹਿਰ ‘ਚ ਕੱਢਿਆ ਮਸ਼ਾਲ ਮਾਰਚ

ਮੋਰਿੰਡਾ : ਮੁਲਾਜ਼ਮ ਆਗੂਆਂ ਵੱਲੋਂ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮ ਪੱਕੇ ਕਰਵਾਉਣ, ਮਾਣ-ਭੱਤਾ ਵਰਕਰਾਂ ‘ਤੇ ਘੱਟੋ-ਘੱਟ ਉਜਰਤਾਂ ਲਾਗੂ ਕਰਵਾਉਣ ਤੇ...

Farmers block Delhi-Ludhiana highway over DAP fertilizer Farmers block Delhi-Ludhiana highway over DAP fertilizer
ਖੇਤੀਬਾੜੀ40 mins ago

ਡੀਏਪੀ ਖਾਦ ਨੂੰ ਲੈ ਕੇ ਕਿਸਾਨਾਂ ਨੇ ਦਿੱਲੀ-ਲੁਧਿਆਣਾ ਮੁੱਖ ਮਾਰਗ ਕੀਤਾ ਜਾਮ

ਸੰਗਰੂਰ : ਖੇਤੀਬਾੜੀ ਵਿਭਾਗ ਪੰਜਾਬ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਲਾਏ ਗਏ ਕਿਸਾਨ ਮੇਲੇ ਦਾ ਸਵਾਦ ਉਸ...

Foreign-funded terrorist arrested, ammunition and pistol recovered Foreign-funded terrorist arrested, ammunition and pistol recovered
ਅਪਰਾਧ52 mins ago

ਵਿਦੇਸ਼ਾਂ ਤੋਂ ਵਿੱਤੀ ਮਦਦ ਹਾਸਲ ਕਰਨ ਵਾਲਾ ਅੱਤਵਾਦੀ ਗ੍ਰਿਫ਼ਤਾਰ, ਗੋਲਾ ਬਾਰੂਦ ਤੇ ਪਿਸਤੌਲ ਬਰਾਮਦ

ਸੰਗਰੂਰ : ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਲਖਵੀਰ ਸਿੰਘ ਲੱਖਾ ਵਾਸੀ ਲਹਿਰਾ, ਜ਼ਿਲ੍ਹਾ...

ਪੰਜਾਬ ਨਿਊਜ਼1 hour ago

ਸ਼੍ਰੀ ਵਾਲਮੀਕਿ ਤੀਰਥ ਅਸਥਾਨ ਨਤਮਸਤਕ ਹੋਏ CM ਚੰਨੀ, ਬੇਘਰਿਆਂ ਨੂੰ 5-5 ਮਰਲੇ ਦੇ ਪਲਾਟਾਂ ਸਮੇਤ ਕੀਤੇ 4 ਵੱਡੇ ਐਲਾਨ

ਅੰਮ੍ਰਿਤਸਰ : ਭਗਵਾਨ ਵਾਲਮੀਕਿ ਤੀਰਥ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਵਸ ਮੌਕੇ ਰਾਜ ਪੱਧਰੀ ਸਮਾਗਮ ‘ਚ ਮੁੱਖ ਮੰਤਰੀ ਚਰਨਜੀਤ...

Navjot Singh Sidhu, 58, was greeted by several leaders including CM Channi of Punjab Navjot Singh Sidhu, 58, was greeted by several leaders including CM Channi of Punjab
ਪੰਜਾਬ ਨਿਊਜ਼3 hours ago

58 ਦੇ ਹੋਏ ਨਵਜੋਤ ਸਿੰਘ ਸਿੱਧੂ, ਪੰਜਾਬ ਦੇ ਸੀਐੱਮ ਚੰਨੀ ਸਮੇਤ ਕਈ ਨੇਤਾਵਾਂ ਨੇ ਦਿੱਤੀ ਵਧਾਈ

ਪਟਿਆਲਾ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ 58 ਸਾਲ ਦੇ ਹੋ ਗਏ ਹਨ। ਪੰਜਾਬ ਕਾਂਗਰਸ ਨੇ ਨਵਜੋਤ...

CM Charanjit Channi arrives in Batala for the last prayers of Shaheed Mandeep Singh CM Charanjit Channi arrives in Batala for the last prayers of Shaheed Mandeep Singh
ਪੰਜਾਬ ਨਿਊਜ਼3 hours ago

ਬਟਾਲਾ ’ਚ ਸ਼ਹੀਦ ਮਨਦੀਪ ਸਿੰਘ ਦੀ ਅੰਤਿਮ ਅਰਦਾਸ ’ਚ ਪਹੁੰਚੇ ਸੀਐਮ ਚਰਨਜੀਤ ਚੰਨੀ

ਬਟਾਲਾ : ਜੰਮੂ ਕਸ਼ਮੀਰ ਦੇ ਪੁੰਛ ਸੈਕਟਰ ਦੇ ਸੂਰਨਕੋਟ ਚ ਹੋਏ ਮੁਕਾਬਲੇ ਦੌਰਾਨ ਸ਼ਹਾਦਤ ਪ੍ਰਾਪਤ ਕਰ ਚੁੱਕੇ ਸ਼ਹੀਦ ਮਨਦੀਪ ਸਿੰਘ...

Navjot Sidhu launches second missile - Sukhbir Badal Navjot Sidhu launches second missile - Sukhbir Badal
ਪੰਜਾਬ ਨਿਊਜ਼3 hours ago

ਨਵਜੋਤ ਸਿੱਧੂ ਦੂਜੀ ਮਿਜ਼ਾਈਲ ਕਰ ਰਿਹੈ ਤਿਆਰ – ਸੁਖਬੀਰ ਬਾਦਲ

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਮੇਟੀ ਅਹੁੱਦੇ ਤੋਂ ਅਸਤੀਫਾ ਦੇ ਚੁੱਕੇ...

The Supreme Court will set aside the case of driving and subsequent violence The Supreme Court will set aside the case of driving and subsequent violence
ਇੰਡੀਆ ਨਿਊਜ਼4 hours ago

ਗੱਡੀ ਚੜ੍ਹਾਉਣ ਤੇ ਉਸ ਤੋਂ ਬਾਅਦ ਹੋਈ ਹਿੰਸਾ ਦੇ ਕੇਸ ਨੂੰਵੱਖ ਵੱਖ ਕਰੇਗਾ ਸੁਪਰੀਮ ਕੋਰਟ, ਸੁਣਵਾਈ ਟਲੀ

ਨਵੀਂ ਦਿੱਲੀ : ਸੁਪਰੀਮ ਕੋਰਟ ‘ਚ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਇਸ ਮਹੀਨੇ ਦੀ ਸ਼ੁਰੂਆਤ ‘ਚ ਹੋਈ ਹਿੰਸਕ ਘਟਨਾ...

The AAP delegation sought funds from CM Channy for their respective constituencies The AAP delegation sought funds from CM Channy for their respective constituencies
ਪੰਜਾਬ ਨਿਊਜ਼4 hours ago

AAP ਦੇ ਵਫ਼ਦ ਨੇ CM ਚੰਨੀ ਤੋਂ ਆਪੋ-ਆਪਣੇ ਹਲਕਿਆਂ ਲਈ ਮੰਗਿਆ ਫੰਡ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸੱਤਾਧਾਰੀ ਕਾਂਗਰਸ ਉਪਰ ਸੂਬੇ...

Advocated by the Education Minister to make regional languages ​​the main subject in the respective states Advocated by the Education Minister to make regional languages ​​the main subject in the respective states
ਇੰਡੀਆ ਨਿਊਜ਼4 hours ago

ਸਿੱਖਿਆ ਮੰਤਰੀ ਵੱਲੋਂ ਖੇਤਰੀ ਭਾਸ਼ਾਵਾਂ ਨੂੰ ਸਬੰਧਤ ਸੂਬਿਆਂ ‘ਚ ਮੁੱਖ ਵਿਸ਼ਾ ਬਣਾਉਣ ਦੀ ਕੀਤੀ ਵਕਾਲਤ

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਸੀ.ਬੀ.ਐਸ.ਈ. ਵੱਲੋਂ ਦਸਵੀਂ ਤੇ ਬਾਰ੍ਹਵੀਂ...

10 lakh jewelery looted by holding a pistol on a goldsmith's shop 10 lakh jewelery looted by holding a pistol on a goldsmith's shop
ਅਪਰਾਧ4 hours ago

ਸੁਨਿਆਰੇ ਦੀ ਕਨਪਟੀ ’ਤੇ ਪਿਸਤੌਲ ਰੱਖ ਕੇ ਲੁੱਟੇ 10 ਲੱਖ ਦੇ ਗਹਿਣੇ

ਲੁਧਿਆਣਾ : ਹੈਬੋਵਾਲ ਦੇ ਹੰਬੜਾਂ ਰੋਡ ‘ਤੇ ਮੋਟਰਸਾਈਕਲ ਸਵਾਰ ਤਿੰਨ ਬਦਮਾਸ਼ ਜਿਊਲਰ ਨੂੰ ਗਨ ਪੁਆਇੰਟ ’ਤੇ ਲੈ ਕੇ 10 ਲੱਖ...

Trending