ਖੇਡਾਂ

ਪੀ.ਏ.ਯੂ. ਨੇ ਰਾਸ਼ਟਰੀ ਜੂਨੀਅਰ ਹਾਕੀ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਮਗਾ ਜਿੱਤਿਆ

Published

on

ਲੁਧਿਆਣਾ :  ਪੀ.ਏ.ਯੂ. ਦੇ ਖੇਤੀਬਾੜੀ ਕਾਲਜ ਦੇ ਵਿਦਿਆਰਥੀ ਮਹਾਂਵੀਰ ਸਿੰਘ ਨੇ ਬੀਤੇ ਦਿਨੀਂ ਪਹਿਲੀ ਹਾਕੀ ਇੰਡੀਆ ਜੂਨੀਅਰ ਮੈਨ ਅਕੈਡਮੀ ਰਾਸ਼ਟਰੀ ਚੈਪੀਅਨਸ਼ਿਪ ਵਿੱਚ ਕਾਂਸੀ ਦਾ ਤਮਗਾ ਜਿੱਤਿਆ ਹੈ । ਇਹ ਚੈਪੀਅਨਸ਼ਿਪ ਬੀਤੇ ਦਿਨੀਂ ਭੋਪਾਲ (ਮੱਧ ਪ੍ਰਦੇਸ਼) ਵਿੱਚ ਆਯੋਜਿਤ ਕੀਤੀ ਗਈ ਸੀ ।


ਪੀ.ਏ.ਯੂ. ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਰਵਿੰਦਰ ਕੌਰ ਧਾਲੀਵਾਲ ਨੇ ਵਿਦਿਆਰਥੀ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਇਸ ਨੂੰ ਯੂਨੀਵਰਸਿਟੀ ਲਈ ਮਾਣ ਦੇ ਪਲ ਕਿਹਾ ।

Facebook Comments

Trending

Copyright © 2020 Ludhiana Live Media - All Rights Reserved.