ਪੂਰੇ ਸਰੀਰ ਦੀ ਚੰਗੀ ਸਿਹਤ ਲਈ ਪੇਟ ਨੂੰ ਸਿਹਤਮੰਦ ਰੱਖਣਾ ਬਹੁਤ ਜ਼ਰੂਰੀ ਹੈ। ਜਦੋਂ ਪੇਟ ਨੂੰ ਸਿਹਤਮੰਦ ਰੱਖਣ ਦੀ ਗੱਲ ਆਉਂਦੀ ਹੈ ਤਾਂ ਇਸ ਲਈ ਤੁਹਾਡੇ...
ਸੁੱਕਾ ਆਂਵਲਾ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਹ ਔਸ਼ਧੀ ਗੁਣਾਂ ਨਾਲ ਭਰਪੂਰ ਹੁੰਦਾ ਹੈ। ਰੋਜ਼ਾਨਾ ਨਾਲ ਜੁੜੀਆਂ ਕਈ ਸਮੱਸਿਆਵਾਂ ਲਈ ਤੁਸੀਂ ਇਸ ਦਾ ਸੇਵਨ...
ਲੁਧਿਆਣਾ : ਖੰਨਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਥੇ ਮਿਲਟਰੀ ਗਰਾਊਂਡ ਤੋਂ ਬੰਬ ਵਰਗੀ ਚੀਜ਼ ਮਿਲਣ ਦੀ ਖਬਰ ਹੈ। ਇਹ ਵੀ ਖਬਰ ਹੈ ਕਿ...
ਲੁਧਿਆਣਾ : ਇਨ੍ਹਾਂ ਦਿਨਾਂ ਵਿੱਚ ਕਈ ਕਿਸਾਨ ਵੀਰ ਸਰ੍ਹੋਂ ਦੇ ਪੱਤਿਆਂ ਦੇ ਮੁੜਨ ਦੀ ਸਮੱਸਿਆ ਬਾਰੇ ਪੁੱਛ ਰਹੇ ਹਨ। ਇਸ ਬਾਰੇ ਹੋਰ ਗੱਲ ਕਰਦਿਆਂ ਤੇਲ ਬੀਜ...
ਲੁਧਿਆਣਾ : ਪ੍ਰਸਿੱਧ ਰੰਗਕਰਮੀ ਅਤੇ ਪਸਾਰ ਸਿੱਖਿਆ ਮਾਹਿਰ ਡਾ ਨਿਰਮਲ ਜੌੜਾ ਨੇ ਪੀ ਏ ਯੂ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਦਾ ਅਹੁਦਾ ਸੰਭਾਲਿਆ। ਡਾ ਜੌੜਾ ਮੌਜੂਦਾ ਸਮੇਂ...