ਲੁਧਿਆਣਾ : ਪਹਿਲੀ ਜਮਾਤ ਦੇ ਨਵੇਂ ਦਾਖਲ ਹੋਏ ਬੱਚਿ ਆਂ ਦੇ ਸਵਾਗਤ ਲਈ ਇੱਕ ਸਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਤੇਜਾ ਸਿੰਘ ਸੁਤੰਤਰ .ਮੈਮੋਰੀਅਲ.ਸਕੂਲ ਵਿੱਚ ਕੀਤਾ ਗਿਆ।ਸਭਿਆਚਾਰਕ ਪ੍ਰੋਗਰਾਮ...
ਲੁਧਿਆਣਾ : ਪੀ.ਏ.ਯੂ. ਵੱਲੋਂ ਹਰ ਵੀਰਵਾਰ ਸ਼ੋਸ਼ਲ ਮੀਡੀਆ ਤੇ ਕਰਵਾਏ ਜਾਂਦੇ ਲਾਈਵ ਪ੍ਰੋਗਰਾਮ ਵਿੱਚ ਝੋਨੇ ਦੀ ਸਿੱਧੀ ਬਿਜਾਈ ਅਤੇ ਪਨੀਰੀ ਦੀ ਸਾਂਭ-ਸੰਭਾਲ ਬਾਰੇ ਚਰਚਾ ਹੋਈ ।...
ਲੁਧਿਆਣਾ : ਅੱਜ ਪੀ.ਏ.ਯੂ. ਵਿੱਚ ਕਿਸਾਨ ਕਲੱਬ ਦੀ ਮਾਸਿਕ ਮੀਟਿੰਗ ਕਰਵਾਈ ਗਈ ਜਿਸ ਵਿੱਚ ਖੇਤੀ ਨਾਲ ਸੰਬੰਧਤ ਮੌਜੂਦਾ ਮਸਲਿਆਂ ਬਾਰੇ ਮਾਹਿਰਾਂ ਨੇ ਭਾਸ਼ਣ ਦਿੱਤੇ । ਆਰੰਭ...
ਲੁਧਿਆਣਾ : ਖਾਲਸਾ ਕਾਲਜ ਫਾਰ ਵੂਮੈਨ, ਸਿਵਲ ਲਾਈਨਜ਼ ਲੁਧਿਆਣਾ ਦਾ 58ਵਾਂ ਅਤੇ 59ਵਾਂ ਸਾਲਾਨਾ ਇਨਾਮ ਵੰਡ ਸਮਾਰੋਹ ਕਾਲਜ ਆਡੀਟੋਰੀਅਮ ਵਿੱਚ ਆਯੋਜਿਤ ਕੀਤਾ ਗਿਆ । ਇਸ ਮੌਕੇ...
ਲੁਧਿਆਣਾ : ਹਰਿਆਣਾ ਤੋਂ ਟਾਇਰਾਂ ਦੀ ਡਿਲੀਵਰੀ ਦੇਣ ਆਏ ਡਰਾਈਵਰ ਨੂੰ ਨਿਸ਼ਾਨਾ ਬਣਾਉਂਦਿਆਂ ਚਾਰ ਬਦਮਾਸ਼ਾਂ ਨੇ ਉਸ ਕੋਲੋਂ ਅੱਠ ਹਜ਼ਾਰ ਰੁਪਏ ਦੀ ਨਕਦੀ, ਮੋਬਾਈਲ ਫੋਨ ਅਤੇ...