ਲੁਧਿਆਣਾ : ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਪੰਜ ਕਰੋੜ ਰੁਪਏ ਮੁੱਲ ਦੀ...
ਲੁਧਿਆਣਾ : ਨਗਰ ਨਿਗਮ ਜ਼ੋਨ ਡੀ. ਅਧੀਨ ਪੈਂਦੀ ਫਿਰੋਜ਼ਗਾਂਧੀ ਮਾਰਕੀਟ ‘ਚ ਸੜਕਾਂ ‘ਤੇ ਖੜੇ ਕੀਤੇ ਸਕੂਟਰ/ ਮੋਟਰਸਾਈਕਲ ਤਹਿਬਾਜ਼ਾਰੀ ਸ਼ਾਖਾ ਵਲੋਂ ਵੀਰਵਾਰ ਨੂੰ ਆਪਣੇ ਕਬਜ਼ੇ ‘ਚ ਲੈ...
ਲੁਧਿਆਣਾ :ਹਰ ਸਾਲ ਕਰਵਾਏ ਜਾਂਦੇ ਸਵੱਛਤਾ ਸਰਵੇਖਣ ‘ਚ ਲੁਧਿਆਣਾ ਦੀ ਰੈਕਿੰਗ ਖਰਾਬ ਹੋਣ ਦੇ ਬਾਵਜੂਦ ਪ੍ਰਸ਼ਾਸਨ ਵਲੋਂ ਸ਼ਾਇਦ ਕੋਈ ਸਬਕ ਨਹੀਂ ਲਿਆ ਜਿਸ ਕਾਰਨ ਸ਼ਹਿਰ ਦੀਆਂ...
ਲੁਧਿਆਣਾ : ਸਿਵਲ ਸਰਜਨ ਲੁਧਿਆਣਾ ਡਾ. ਐੱਸਪੀ ਸਿੰਘ ਦੀਆਂ ਹਦਾਇਤਾਂ ਤੇ ਡਾ. ਰਵੀ ਦੱਤ ਐੱਸਐੱਮਓ ਮਾਨੂੰਪੁਰ ਦੀ ਅਗਵਾਈ ‘ਚ ਸੁਣਨ ਸ਼ਕਤੀ ਸਬੰਧੀ ਵਿਸ਼ਵ ਦਿਵਸ ਮਨਾਇਆ ਗਿਆ।...
ਲੁਧਿਆਣਾ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਵਿਖੇ ਸਮਾਜਿਕ ਸਿੱਖਿਆ ਤੇ ਅੰਗਰੇਜ਼ੀ ਵਿਸ਼ਿਆਂ ਦਾ ਮੇਲਾ ਕਰਵਾਇਆ ਗਿਆ। ਸਕੂਲ ਪਿੰ੍ਸੀਪਲ ਨਵਤੇਜ ਸ਼ਰਮਾ ਨੇ ਦੱਸਿਆ ਪੰਜਾਬ ਸਰਕਾਰ ਸਿੱਖਿਆ...