ਲੁਧਿਆਣਾ : ਪੁਲਿਸ ਵੱਲੋਂ ਇਕ ਵਿਅਕਤੀ ਨੂੰ 11 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਮਲਕੀਤ ਸਿੰਘ ਵਾਸੀ ਪਿੰਡ ਜਰਗ ਜ਼ਿਲ੍ਹਾ ਲੁਧਿਆਣਾ ਵਜੋਂ...
ਲੁਧਿਆਣਾ : ਵਿਧਾਨ ਸਭਾ ਹਲਕਾ ਪੱਛਮੀ ਤੋਂ ਸ਼ੋ੍ਮਣੀ ਅਕਾਲੀ ਦਲ-ਬਸਪਾ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ ‘ਚ ਇਕ ਭਰਵੀਂ ਚੋਣ ਮੀਟਿੰਗ ਅਕਾਲੀ ਦਲ ਦੇ ਸੀਨੀਅਰ ਆਗੂ...
ਲੁਧਿਆਣਾ : ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਵਿਖੇ ਹਫ਼ਤਾਵਰੀ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ। ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ...
ਲੁਧਿਆਣਾ : ਅੱਜ ਭਾਰਤੀ ਕਮਿਊਨਿਸਟ ਪਾਰਟੀ ( ਸੀਪੀਆਈ) ਜ਼ਿਲ੍ਹਾ ਲੁਧਿਆਣਾ ਦੀ ਅਗਜ਼ੈਕਟਿਵ ਕਮੇਟੀ ਦੀ ਮੀਟਿੰਗ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿਖੇ ਪ੍ਰਿੰਸੀਪਲ ਜਗਜੀਤ ਸਿੰਘ ਦੀ ਪ੍ਰਧਾਨਗੀ...
ਲੁਧਿਆਣਾ : ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪਹਿਲੇ...