Connect with us

ਵਿਸ਼ਵ ਖ਼ਬਰਾਂ

ਪਾਕਿਸਤਾਨ ‘ਚ ਸਥਿਤੀ ਬਣੀ ਗੰਭੀਰ, ਲਾਕਡਾਊਨ ਨੂੰ 9 ਮਈ ਤੱਕ ਵਧਾਇਆ

Published

on

ਪਾਕਿਸਤਾਨ ‘ਚ ਕੋਰੋਨਾ ਦੇ ਮਾਮਲੇ ਤੇਜੀ ਨਾਲ ਵਧਦੇ ਨਜ਼ਰ ਆ ਰਹੇ ਹਨ ਅਤੇ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵਧਕੇ 12,000 ਦੇ ਨੇੜੇ ਹੋ ਗਈ ਹੈ। ਇਸ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਪਾਕਿਸਤਾਨ ‘ਚ ਲਾਕਡਾਊਨ ਨੂੰ ਦੋ ਹਫਤਿਆਂ ਲਈ ਹੋਰ ਵਧਾ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਪਾਕਿਸਤਾਨ ਦੇ ਅਸਦ ਉਮਰ ਨੇ ਦੱਸਿਆ ਕਿ ਲਾਕਡਾਊਨ ਨੂੰ 9 ਮਈ ਤੱਕ ਵਧਾ ਦਿੱਤਾ ਗਿਆ ਹੈ। ਇਹ ਫੈਸਲਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਅਗਵਾਈ ਵਾਲੀ ਬੈਠਕ ‘ਚ ਲਿਆ ਗਿਆ। ਮੀਡੀਆ ਰਿਪੋਰਟ ਅਨੁਸਾਰ ਪਾਕਿਸਤਾਨ ਵਿੱਚ 18 ਹੋਰ ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ ਜਿਸ ਨਾਲ ਪਾਕਿਸਤਾਨ ‘ਚ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ ਵਧਕੇ 253 ਹੋ ਗਈ ਹੈ ਅਤੇ ਹੁਣ ਤੱਕ ਕਰੀਂ 2755 ਮਰੀਜ਼ ਠੀਕ ਹੋ ਕੇ ਆਪਣੇ ਘਰ ਜਾ ਚੁੱਕੇ ਹਨ। ਸ਼ੁੱਕਰਵਾਰ ਪਾਕਿਸਤਾਨ ‘ਚ 883 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਿਸ ਤੋਂ ਬਾਅਦ ਪੀੜਤਾਂ ਦੇ ਕੁੱਲ ਮਾਮਲੇ ਵਧਕੇ 11,940 ਹੋ ਗਏ ਹਨ।

Source: abpsanjha

Facebook Comments

Advertisement

Advertisement

ਤਾਜ਼ਾ

ਇੰਡੀਆ ਨਿਊਜ਼9 mins ago

ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ‘ਚ ਆਇਆ ਭੂਚਾਲ

ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਦੇ 70 ਕਿੱਲੋਮੀਟਰ ਉੱਤਰ ‘ਚ ਅੱਜ ਸਵੇਰੇ 8.15 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੱਸਣਯੋਗ...

ਲੁਧਿਆਣਾ ਨਿਊਜ਼13 mins ago

ਲੁਧਿਆਣਾ ਦੇ ਮਸ਼ਹੂਰ ਜਿਊਲਰ ਦੇ ਮਾਲਕ ਨੇ ਗੋਲੀ ਮਾਰਕੇ ਕੀਤੀ ਖੁਦਕੁਸ਼ੀ, ਫੈਲੀ ਸਨਸਨੀ

ਲੁਧਿਆਣਾ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਬਣ ਗਿਆ ਜਦੋਂ ਇੱਥੇ ਮਸ਼ਹੂਰ ਜਿਵੈਲਰ ਦੇ ਪੁੱਤਰ ਨੇ ਖੁਦ ਨੂੰ ਗੋਲੀ ਮਾਰਕੇ...

ਲੁਧਿਆਣਾ ਨਿਊਜ਼16 hours ago

ਲੁਧਿਆਣਾ ‘ਚ ਕੋਰੋਨਾ ਕਾਰਨ ਹਾਲਾਤ ਬਣੇ ਚਿੰਤਾਜਨਕ, 388 ਨਵੇਂ ਮਾਮਲਿਆਂ ਸਣੇ 18 ਮਰੀਜ਼ਾਂ ਦੀ ਹੋਈ ਮੌਤ

ਜ਼ਿਲ੍ਹਾ ਲੁਧਿਆਣਾ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਨੂੰ ਲੈ ਕੇ ਸਿਹਤ ਵਿਭਾਗ ਤੇ ਪ੍ਰਸ਼ਾਸ਼ਨ...

ਇੰਡੀਆ ਨਿਊਜ਼17 hours ago

ਕੇਜਰੀਵਾਲ ਸਰਕਾਰ ਦਾ ਅਹਿਮ ਫੈਸਲਾ, ਹੁਣ ਇਸ ਤਰੀਕ ਤੱਕ ਨਹੀਂ ਖੁੱਲ੍ਹਣਗੇ ਸਕੂਲ

ਦਿੱਲੀ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਕੇਜਰੀਵਾਲ ਸਰਕਾਰ ਨੇ ਦਿੱਲੀ ‘ਚ 5 ਅਕਤੂਬਰ...

ਬਾਲੀਵੁੱਡ17 hours ago

ਫੈਨ ਨੇ ਇਸ ਤਰ੍ਹਾਂ ਬਣਾਇਆ ਸੁਸ਼ਾਂਤ ਸਿੰਘ ਰਾਜਪੂਤ ਨੂੰ ਅਮਰ, ਸੋਸ਼ਲ ਮੀਡੀਆ ਤੇ ਹੋ ਰਹੀ ਤਾਰੀਫ

ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਦੇਹਾਂਤ ਨੂੰ 3 ਮਹੀਨੇ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ ਪਰ ਦੇਸ਼ ‘ਚ ਉਨ੍ਹਾਂ...

ਪੰਜਾਬ ਨਿਊਜ਼18 hours ago

ਹੋ ਜਾਓ ਸਾਵਧਾਨ, ਹੁਣ ਫੇਸਬੁੱਕ ਜਰੀਏ ਇਸ ਤਰ੍ਹਾਂ ਵੀ ਹੋ ਰਹੀ ਹਜ਼ਾਰਾਂ ਰੁਪਏ ਦੀ ਠੱਗੀ

ਜਲੰਧਰ ‘ਚ ਸੋਸ਼ਲ ਮੀਡੀਆ ਜਰੀਏ ਫਰਜ਼ੀਵਾੜੇ ਦਾ ਮਾਮਲਾ ਸਾਹਮਣੇ ਆਇਆ ਹੈ। ਫੇਸਬੁੱਕ ਤੇ ਸਰਗਰਮ ਠੱਗ ਨੇ ਬੈਂਕ ਆਫ ਬੜੌਦਾ ਦੇ...

ਲੁਧਿਆਣਾ ਨਿਊਜ਼18 hours ago

ਲੁਧਿਆਣਾ ਦੇ ਹੈਬੋਵਾਲ ਨੇੜੇ ਪਤਨੀ ਤੋਂ ਦੁਖੀ ਹੋਏ ਪਤੀ ਨੇ ਚੁੱਕਿਆ ਖੌਫਨਾਕ ਕਦਮ, ਉਜੜਿਆ ਪਰਿਵਾਰ

ਲੁਧਿਆਣਾ ਦੇ ਹੈਬੋਵਾਲ ਕਲਾਂ ਦੇ ਚੰਦਰ ਨਗਰ ਇਲਾਕੇ ‘ਚ ਪਤਨੀ ਤੋਂ ਕਥਿਤ ਤੌਰ ਤੇ ਦੁਖੀ ਹੋ ਕੇ ਨੌਜਵਾਨ ਨੇ ਫਾਹ...

ਲੁਧਿਆਣਾ ਨਿਊਜ਼18 hours ago

ਲੁਧਿਆਣਾ ‘ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲਿਆਂ ਦਾ ਪਰਦਾਫਾਸ਼, 2 ਸਮੱਗਲਰ ਗ੍ਰਿਫਤਾਰ

ਲੁਧਿਆਣਾ ‘ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲਿਆਂ ਤੇ ਸ਼ਿੰਕਜਾ ਕੱਸਦੇ ਹੋਏ ਥਾਣਾ ਡੇਹਲੋਂ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕੀਤੀ...

ਇੰਡੀਆ ਨਿਊਜ਼19 hours ago

ਗੂਗਲ ਨੇ ਪਲੇਅ ਸਟੋਰ ਤੋਂ ਹਟਾਈ Paytm App, ਜਾਣੋਂ ਕਿਉਂ ਲੈਣਾ ਪਿਆ ਇਹ ਵੱਡਾ ਫੈਸਲਾ

ਗੂਗਲ ਪਲੇਅ ਸਟੋਰ ਤੋਂ Paytm App ਅਤੇ ਪੇ.ਟੀ.ਐੱਮ. ਫਰਸਟ ਗੇਮ ਨੂੰ ਹਟਾ ਦਿੱਤਾ ਗਿਆ ਹੈ। ਇਸ ਮੌਕੇ ਗੂਗਲ ਨੇ ਦੱਸਿਆ...

ਪੰਜਾਬ ਨਿਊਜ਼19 hours ago

ਨਸ਼ੀਲੀ ਦਵਾਈ ਦੀਆਂ ਸ਼ੀਸ਼ੀਆਂ ਤੇ 22600 ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਣੇ 2 ਗ੍ਰਿਫਤਾਰ

ਪਠਾਨਕੋਟ ਦੇ ਥਾਣਾ ਡਿਵੀਜਨ ਨੰਬਰ 1 ਦੀ ਪੁਲਿਸ ਵੱਲੋਂ ਏ. ਐੱਸ. ਆਈ. ਬਲਵੀਰ ਸਿੰਘ ਸਮੇਤ ਪੁਲਿਸ ਟੀਮ ਗਸ਼ਤ ਅਤੇ ਚੈਕਿੰਗ...

ਪੰਜਾਬ ਨਿਊਜ਼20 hours ago

PGI ਚੰਡੀਗੜ੍ਹ ਨੇ ਕੋਰੋਨਾ ਤੇ ਹੋਈ ਰਿਸਰਚ ਦੇ ਆਧਾਰ ਤੇ ਕੀਤਾ ਵੱਡਾ ਖੁਲਾਸਾ

ਪੀਜੀਆਈ ਚੰਡੀਗੜ੍ਹ ਨੇ ਇੱਕ ਰਿਸਰਚ ਦੇ ਆਧਾਰ ਤੇ ਵੱਡਾ ਖੁਲਾਸਾ ਕੀਤਾ ਹੈ ਕਿ ਸ਼ਹਿਰ ‘ਚ ਕੋਰੋਨਾ ਦੇ 90 ਫੀਸਦੀ ਮਾਮਲਿਆਂ...

ਪੰਜਾਬ ਨਿਊਜ਼20 hours ago

ਪਠਾਨਕੋਟ ਦੇ ਜ਼ਿਲ੍ਹਾ ਜੰਗਲਾਤ ਅਧਿਕਾਰੀ ਸੰਜੀਵ ਤਿਵਾਰੀ ਆਏ ਕੋਰੋਨਾ ਦੀ ਲਪੇਟ ‘ਚ

ਪੰਜਾਬ ‘ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਅਤੇ ਰੋਜਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ।...

Trending